ਖੇਤੀਬਾੜੀ ਵਿਭਾਗ ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ ਚੈਕਿੰਗ

ਫਾਜ਼ਿਲਕਾ 10 ਜੁਲਾਈ, ਦੇਸ਼ ਕਲਿੱਕ ਬਿਓਰੋਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਫ਼ਾਜਿਲਕਾ ਡਾ.ਰਜਿੰਦਰ ਕੰਬੋਜ਼ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਜਲਾਲਾਬਾਦ ਸ੍ਰੀਮਤੀ ਰਾਧਾ ਰਾਣੀ ਕੰਬੋਜ ਵੱਲੋਂ ਆਪਣੀ ਟੀਮ ਮੈਂਬਰ ਪਰਵਸ਼ ਕੁਮਾਰ ਡੀਡਬਲਯੂ ਅਤੇ ਗੁਰਵੀਰ ਸਿੰਘ ਪੀ.ਪੀ ਨਾਲ […]

Continue Reading

ਪੰਜਾਬ ਮੰਤਰੀ ਮੰਡਲ ਮੀਟਿੰਗ ‘ਚ ਲਏ ਅਹਿਮ ਫੈਸਲੇ

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਦੀ ਹੈਲਥ ਇੰਸੋਰੈਂਸ ਚੰਡੀਗੜ੍ਹ: 10 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ਦੀ ਅੱਜ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ ਜਿਸ ਵਿੱਚ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ।10 ਲੱਖ ਤੱਕ ਦੇ ਇਲਾਜ ਲਈ ਬੀਮਾ ਯੋਜਨਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ […]

Continue Reading

ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ ਕੀਤਾ ਐਲਾਨ

ਮਲੋਟ/ ਸ੍ਰੀ ਮੁਕਤਸਰ ਸਾਹਿਬ 10 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਹਲਕਾ ਮਲੋਟ ਦੇ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ ਐਲਾਨ ਕੀਤਾ ਗਿਆ। ਅੱਜ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਲਾਈਵ ਹੋ ਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 11 ਜੁਲਾਈ ਨੂੰ ਮਛਲੀ ਕਲਾਂ ਵਿਖੇ ਲਗਾਇਆ ਜਾਵੇਗਾ ਕੈਂਪ

ਖਰੜ/ਮੋਹਾਲੀ, 10 ਜੁਲਾਈ, 2025: ਦੇਸ਼ ਕਲਿੱਕ ਬਿਓਰੋ ਐੱਸ ਡੀ ਐਮ ਖਰੜ ਦਿਵਿਆ ਪੀ ਅਨੁਸਾਰ 11 ਜੁਲਾਈ ਨੂੰ ਲਾਇਆ ਜਾਣ ਵਾਲਾ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਪਿੰਡ ਮਛਲੀ ਕਲਾਂ ਵਿਖੇ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਵਿੱਚ ਮਛਲੀ ਕਲਾਂ ਅਤੇ ਮਛਲੀ ਖੁਰਦ, ਦੋਵਾਂ […]

Continue Reading

ਇੰਡੀਅਨ ਨੇਵੀ ‘ਚ ਭਰਤੀ ਲਈ ਰਜਿਸਟ੍ਰੇਸ਼ਨ ਲਿੰਕ ਖੁੱਲ੍ਹਿਆ

ਆਖਰੀ ਮਿਤੀ 18 ਜੁਲਾਈ ਮੋਹਾਲੀ, 10 ਜੁਲਾਈ, 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਬੇਰੋਜ਼ਗਾਰ ਨੌਜਵਾਨ ਜੋ ਇੰਡੀਅਨ ਨੇਵੀ (Indian Navy) ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਉਨ੍ਹਾਂ ਨੌਜਵਾਨਾਂ ਲਈ ਇੰਡੀਅਨ ਨੇਵੀ ਦੀ ਭਰਤੀ ਲਈ ਆਨਲਾਇਨ ਰਜਿਸਟ੍ਰੇਸ਼ਨ (Registration) ਮਿਤੀ 05-07-2025 ਤੋਂ ਸ਼ੁਰੂ ਹੋ ਚੁੱਕੀ ਹੈ।     ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਪ੍ਰੀਤ ਸਿੰਘ […]

Continue Reading

ਦੋ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਦਾ Murder

ਹਿਸਾਰ: 10 ਜੁਲਾਈ, ਦੇਸ਼ ਕਲਿੱਕ ਬਿਓਰੋ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਦੁਖਦਾਈ ਘਟਨਾ ਵਾਪਰੀ, ਜਿੱਥੇ ਦੋ ਵਿਦਿਆਰਥੀਆਂ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਜਗਬੀਰ ਸਿੰਘ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਦੁਖਦਾਈ ਘਟਨਾ ਪਿੰਡ ਬਾਂਸ ਬਾਦਸ਼ਾਹਪੁਰ ਵਿੱਚ ਸਥਿਤ ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਾਪਰੀ।ਜਾਣਕਾਰੀ ਅਨੁਸਾਰ ਗਿਆਰਵੀਂ ਅਤੇ ਬਾਰਵੀਜ ਜਮਾਤ […]

Continue Reading

ਜੰਮੂ-ਕਸ਼ਮੀਰ ਤੋਂ ਪਠਾਨਕੋਟ ਆ ਰਹੀ ਰੇਲਗੱਡੀ ਪਟੜੀ ਤੋਂ ਉਤਰੀ, ਕਈ ਟਰੇਨਾਂ ਰੱਦ

ਪਠਾਨਕੋਟ, 10 ਜੁਲਾਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਤੋਂ ਪਠਾਨਕੋਟ ਵੱਲ ਆ ਰਹੀ ਇੱਕ ਰੇਲਗੱਡੀ ਅੱਜ ਵੀਰਵਾਰ ਸਵੇਰੇ ਮਾਧੋਪੁਰ ਰੇਲਵੇ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ, ਰੇਲਗੱਡੀ ਦਾ ਇੰਜਣ ਅਤੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਖੁਸ਼ਕਿਸਮਤੀ ਨਾਲ, ਇਹ ਇੱਕ ਮਾਲ ਗੱਡੀ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਰੇਲਵੇ ਤੋਂ ਪ੍ਰਾਪਤ ਜਾਣਕਾਰੀ […]

Continue Reading

ਭਾਰੀ ਬਾਰਿਸ਼ ਕਾਰਨ ਪ੍ਰਸ਼ਾਸ਼ਨ ਵੱਲੋਂ work from home ਦੇ ਆਦੇਸ਼

ਨਵੀਂ ਦਿੱਲੀ: 10 ਜੁਲਾਈ, ਦੇਸ਼ ਕਲਿੱਕ ਬਿਓਰੋਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਕਾਰਨ ਸ਼ਹਿਰ ਵਿੱਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਅਜਿਹੀ ਸਥਿਤੀ ਦੇ ਚੱਲਦਿਆਂ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਅਧਿਕਾਰੀਆਂ ਨੇ ਸਾਰੇ ਕਾਰਪੋਰੋਟ ਦਫਤਰਾਂ ਤੇ ਪ੍ਰਾਈਵੇਟ ਸੰਸਥਾਵਾਂ ਨੂੰ ਸਲਾਹ ਦਿੱਤੀ ਹੈ ਕਿ 10 ਜੁਲਾਈ ਨੂੰ ਸਾਰੇ ਮੁਲਾਜ਼ਮ ਆਪਣੇ ਆਪਣੇ ਘਰ ਤੋਂ ਹੀ ਕੰਮ […]

Continue Reading

ਮੀਂਹ ਕਾਰਨ ਪੈਟਰੋਲ ਪੰਪ ਦੀ ਕੰਧ ਡਿੱਗੀ, 2 ਮਜ਼ਦੂਰਾਂ ਦੀ ਮੌਤ, 3 ਦੀ ਹਾਲਤ ਗੰਭੀਰ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਤੋਂ ਕਈ ਥਾਈਂ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੀਂਹ ਕਾਰਨ ਇੱਕ ਪੈਟਰੋਲ ਪੰਪ ਦੀ ਕੰਧ ਡਿੱਗ ਗਈ। ਜਿਸ ਕਾਰਨ ਉੱਥੋਂ ਲੰਘ ਰਹੇ 6 ਮਜ਼ਦੂਰ ਦੱਬ ਗਏ। ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਗਈ ਹੈ ਜਦੋਂ ਕਿ 3 ਨੂੰ ਗੰਭੀਰ ਹਾਲਤ ਵਿੱਚ ਦਿੱਲੀ ਰੈਫਰ ਕਰ ਦਿੱਤਾ […]

Continue Reading

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਤੋਂ ਸ਼ੁਰੂ ਹੋਵੇਗਾ। ਸੈਸ਼ਨ ਦੇ ਹੰਗਾਮਾ ਭਰਪੂਰ ਹੋਣ ਦੀ ਉਮੀਦ ਹੈ। ਹਾਲਾਂਕਿ ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ, ਪਰ ਸੈਸ਼ਨ ਵਿੱਚ ਸੱਤਾਧਾਰੀ ਪਾਰਟੀ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਖਾਸ ਕਰਕੇ ਬਿਕਰਮ ਸਿੰਘ […]

Continue Reading