ਰਾਜਸਥਾਨ ਦੇ ਚੁਰੂ ‘ਚ ਫਾਈਟਰ ਜ਼ਹਾਜ਼ ਕ੍ਰੈਸ਼

ਚੁਰੂ: 9 ਜੁਲਾਈ, ਦੇਸ਼ ਕਲਿੱਕ ਬਿਓਰੋਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੂਡਾ ਪਿੰਡ ਵਿੱਚ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ ਹੈ। ਸਥਾਨਕ ਲੋਕਾਂ ਤੋਂ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿੱਚ ਆਇਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਲਈ ਰਵਾਨਾ ਹੋ ਗਈ।ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਜਹਾਜ਼ ਨੇ ਕੰਟਰੋਲ ਗੁਆ ਦਿੱਤਾ ਸੀ। ਇਸ […]

Continue Reading

ਫਿਰੋਜ਼ਪੁਰ ਰੋਡ ਦੇ ਡਿਵਾਈਡਰ ‘ਤੇ ਬੋਰੀ ‘ਚ ਪਾਈ ਲੜਕੀ ਦੀ ਲਾਸ਼ ਸੁੱਟ ਕੇ ਨੌਜਵਾਨ ਫ਼ਰਾਰ

ਲੁਧਿਆਣਾ, 9 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਕੁੜੀ ਦੀ ਲਾਸ਼ ਨੂੰ ਬੋਰੀ ਵਿੱਚ ਪਾ ਕੇ ਫਿਰੋਜ਼ਪੁਰ ਰੋਡ ਦੇ ਡਿਵਾਈਡਰ ‘ਤੇ ਸੁੱਟ ਦਿੱਤਾ। ਜਦੋਂ ਉੱਥੇ ਮੌਜੂਦ ਇੱਕ ਸਟਰੀਟ ਵਿਕਰੇਤਾ ਨੇ ਨੌਜਵਾਨਾਂ ਤੋਂ ਬੋਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਸੜੇ ਹੋਏ ਅੰਬ ਸੁੱਟਣ ਆਏ ਸਨ। ਜਦੋਂ ਰੇਹੜੀ ਵਾਲੇ […]

Continue Reading

ਜਮਹੂਰੀ ਅਧਿਕਾਰ ਸਭਾ ਨੇ ਪਿੰਡ ਖਡਿਆਲੀ ਵਿੱਚ ਨਕਲੀ ਦੁੱਧ ਦੀ ਫੈਕਟਰੀ ਬਾਰੇ ਜਾਂਚ ਕਮੇਟੀ ਦਾ ਗਠਨ ਕੀਤਾ

ਮਾਲੇਰਕੋਟਲਾ ਪੁਲਿਸ ਵੱਲੋਂ ਔਰਤ ਦੀ ਕੁੱਟਮਾਰ ਦਾ ਲਿਆ ਸਖ਼ਤ ਨੋਟਿਸ  ਮਜ਼ਦੂਰ ਆਗੂ ਹਰਭਗਵਾਨ ਮੂਣਕ ਦੀ ਕੁੱਟਮਾਰ ਕਰਨ ਵਾਲੇ ਅਸਲ ਦੋਸ਼ੀਆਂ ਤੇ ਪੁਲਿਸ ਕੇਸ ਦਰਜ਼ ਕਰਨ ਦੀ ਵੀ ਕੀਤੀ ਮੰਗ  ਸੰਗਰੂਰ: 9 ਜੁਲਾਈ, ਦੇਸ਼ ਕਲਿੱਕ ਬਿਓਰੋ ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਦੀ ਐਮਰਜੈਂਸੀ ਮੀਟਿੰਗ ਜਿਲ੍ਹਾ ਪ੍ਰਧਾਨ ਜਗਜੀਤ ਭੁਟਾਲ ਦੀ ਪ੍ਰਧਾਨਗੀ ਹੇਠ ਸਥਾਨਕ ਗਦਰ ਭਵਨ ਵਿੱਚ ਬੁਲਾਈ […]

Continue Reading

ਮੋਹਾਲੀ ‘ਚ ਡਿਊਟੀ ਤੋਂ ਬਾਅਦ ਸਮਾਣਾ ਜਾ ਰਿਹਾ ਪੰਜਾਬ ਪੁਲਿਸ ਦਾ ਮੁਲਾਜ਼ਮ ਲਾਪਤਾ, ਕਾਰ ‘ਤੇ ਮਿਲੇ ਖੂਨ ਦੇ ਨਿਸ਼ਾਨ

ਪਟਿਆਲ਼ਾ, 9 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦਾ ਇੱਕ ਮੁਲਾਜ਼ਮ (Police employee) ਸ਼ੱਕੀ ਹਾਲਾਤਾਂ ਵਿੱਚ ਗਾਇਬ (missing) ਹੋ ਗਿਆ ਹੈ। ਸਤਿੰਦਰ ਸਿੰਘ ਨਾਮ ਦਾ ਮੁਲਾਜ਼ਮ ਮੰਗਲਵਾਰ ਰਾਤ ਨੂੰ ਮੋਹਾਲੀ ‘ਚ ਡਿਊਟੀ ਤੋਂ ਬਾਅਦ ਸਮਾਣਾ, ਪਟਿਆਲਾ ਸਥਿਤ ਆਪਣੇ ਘਰ ਜਾ ਰਿਹਾ ਸੀ, ਪਰ ਉਹ ਘਰ ਨਹੀਂ ਪਹੁੰਚਿਆ। ਹਾਲਾਂਕਿ, ਉਸਦੀ ਕਾਰ ਪਿੰਡ ਭਾਨਰਾ ਦੇ ਨੇੜੇ ਪੁਲਿਸ […]

Continue Reading

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਰਾਸ਼ਟਰੀ ਭਗਵਾ ਸੈਨਾ ਪੰਜਾਬ ਦਾ ਆਗੂ ਗ੍ਰਿਫ਼ਤਾਰ

ਅੰਮ੍ਰਿਤਸਰ, 9 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਪੁਲਿਸ ਨੇ ਰਾਸ਼ਟਰੀ ਭਗਵਾ ਸੈਨਾ ਸੰਗਠਨ ਦੇ ਪੰਜਾਬ (Saffron Sena Punjab leader) ਉਪ ਪ੍ਰਧਾਨ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਸੀਆਈਏ ਸਟਾਫ-3 ਨੇ ਰਾਸ਼ਟਰੀ ਭਗਵਾ ਸੈਨਾ ਸੰਗਠਨ ਦੇ ਸੂਬਾ ਉਪ ਪ੍ਰਧਾਨ ਰਿਤੇਸ਼ ਸ਼ਰਮਾ ਉਰਫ਼ ਰਿੱਕੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ […]

Continue Reading

ਦਿੱਲੀ ‘ਚ ਪੁਰਾਣੇ ਵਾਹਨਾਂ ਨੂੰ 1 ਨਵੰਬਰ ਤੱਕ ਮਿਲੇਗਾ Fuel

ਨਵੀਂ ਦਿੱਲੀ, 9 ਜੁਲਾਈ, ਦੇਸ਼ ਕਲਿਕ ਬਿਊਰੋ :Delhi ਵਿੱਚ ਮਿਆਦ ਪੁਗਾ ਚੁੱਕੇ (EOL) ਜਾਂ ਵੱਧ ਉਮਰ ਵਾਲੇ ਵਾਹਨਾਂ (Old vehicles) ‘ਤੇ ਬਾਲਣ ਪਾਬੰਦੀ 1 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਮੰਗਲਵਾਰ ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ (CAQM) ਦੀ ਮੀਟਿੰਗ ਵਿੱਚ ਲਿਆ ਗਿਆ।10 ਸਾਲ ਤੋਂ ਵੱਧ ਪੁਰਾਣੇ ਡੀਜ਼ਲ ਵਾਹਨ ਅਤੇ 15 ਸਾਲ ਤੋਂ […]

Continue Reading

ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਵਿਭਾਗ ਨੇ ਦੋ ਦਿਨ ਬਾਰਿਸ਼ (two days of rain in Punjab) ਲਈ ਪੀਲਾ ਅਲਰਟ ਜਾਰੀ ਕੀਤਾ ਹੈ। 24 ਘੰਟਿਆਂ ਵਿੱਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 2.1 ਡਿਗਰੀ ਘੱਟ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ […]

Continue Reading

ਅੱਜ ਦਾ ਇਤਿਹਾਸ

9 ਜੁਲਾਈ 1951 ਨੂੰ ਭਾਰਤ ਦੀ ਪਹਿਲੀ ਪੰਜ ਸਾਲਾ ਯੋਜਨਾ (1951-56) ਸ਼ੁਰੂ ਕੀਤੀ ਗਈ ਸੀਚੰਡੀਗੜ੍ਹ, 9 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 9 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।9 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 09-07-2025 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ […]

Continue Reading

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਯੁੱਧ ਨਸ਼ਿਆਂ ਵਿਰੁੱਧ’ ਦੇ 129ਵੇਂ ਦਿਨ ਪੰਜਾਬ ਪੁਲਿਸ ਵੱਲੋਂ 111 ਨਸ਼ਾ ਤਸਕਰ ਗ੍ਰਿਫ਼ਤਾਰ; 41.3 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਬਰਾਮਦ ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ‘ਚ ਵੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 8 ਜੁਲਾਈ: ਦੇਸ਼ ਕਲਿੱਕ ਬਿਓਰੋ Police conducts search operation: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ […]

Continue Reading