ਲਾਲ ਕਿਲ੍ਹੇ ‘ਚ ‘ਬੰਬ’ ਨਹੀਂ ਲੱਭ ਸਕੇ ਪੁਲਿਸ ਮੁਲਾਜ਼ਮ, 7 ਮੁਅੱਤਲ

ਨਵੀਂ ਦਿੱਲੀ, 5 ਅਗਸਤ, ਦੇਸ਼ ਕਲਿਕ ਬਿਊਰੋ :ਲਾਲ ਕਿਲ੍ਹੇ ‘ਚ ਸੁਰੱਖਿਆ ਅਭਿਆਸ ਦੌਰਾਨ ਇੱਕ ਡਮੀ ਬੰਬ ਦਾ ਪਤਾ ਨਾ ਲੱਗਣ ਤੋਂ ਬਾਅਦ ਇੱਕ ਕਾਂਸਟੇਬਲ ਅਤੇ ਇੱਕ ਹੈੱਡ ਕਾਂਸਟੇਬਲ ਸਮੇਤ ਦਿੱਲੀ ਪੁਲਿਸ ਦੇ ਸੱਤ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਲਾਲ ਕਿਲ੍ਹੇ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ।ਦਿੱਲੀ ਪੁਲਿਸ […]

Continue Reading

ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ-ਹਰਿਆਣਾ ਦੇ CM ਅੱਜ ਦਿੱਲੀ ‘ਚ ਕਰਨਗੇ ਵਿਚਾਰਾਂ

ਚੰਡੀਗੜ੍ਹ, 5 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਇੱਕ ਵਾਰ ਫਿਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਦਿੱਲੀ ਵਿੱਚ ਮੀਟਿੰਗ ਹੋਣ ਜਾ ਰਹੀ ਹੈ।ਜਿਕਰਯੋਗ ਹੈ ਕਿ 4 ਹਫ਼ਤੇ ਪਹਿਲਾਂ 9 ਜੁਲਾਈ ਨੂੰ ਵੀ ਇੱਕ […]

Continue Reading

ਪੰਜਾਬ ‘ਚ ਅੱਜ ਕਈ ਥਾਈਂ ਭਾਰੀ ਬਾਰਸ਼ ਦੀ ਪੇਸ਼ੀਨਗੋਈ

ਚੰਡੀਗੜ੍ਹ, 5 ਅਗਸਤ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਅਲਰਟ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬੁੱਧਵਾਰ ਤੱਕ ਹੋਰ ਜ਼ਿਲ੍ਹਿਆਂ ਵਿੱਚ ਆਮ ਬਾਰਿਸ਼ ਹੋਣ […]

Continue Reading

ਅੱਜ ਦਾ ਇਤਿਹਾਸ

5 ਅਗਸਤ 2019 ਨੂੰ ਸੰਸਦ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ‘ਚੋਂ ਧਾਰਾ 370 ਤੇ 35A ਨੂੰ ਖਤਮ ਕਰ ਦਿੱਤਾ ਸੀ।ਚੰਡੀਗੜ੍ਹ, 5 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 5 ਅਗਸਤ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 5 ਅਗਸਤ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ05-08-2025 ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ […]

Continue Reading

ਆਮ ਆਦਮੀ ਕਲੀਨਿਕਾਂ ਨੂੰ ਵਟਸਐਪ ਚੈਟਬੋਟ ਨਾਲ ਜੋੜਨਾ ਸਿਹਤ ਖੇਤਰ ‘ਚ ਵੱਡੀ ਪ੍ਰਾਪਤੀ : ਡਿਪਟੀ ਕਮਿਸ਼ਨਰ

ਬਠਿੰਡਾ, 4 ਅਗਸਤ : ਦੇਸ਼ ਕਲਿੱਕ ਬਿਓਰੋ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹੁਣ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਨੂੰ ਵਟਸਐਪ ਚੈਟਬੋਟ ਨਾਲ ਜੋੜਿਆ ਜਾ ਰਿਹਾ ਹੈ ਜੋ ਸਿਹਤ ਵਿਭਾਗ ਦੀ ਇੱਕ ਵੱਡੀ ਪ੍ਰਾਪਤੀ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ […]

Continue Reading

ਵੈਕਟਰ ਬੌਰਨ ਬਿਮਾਰੀਆਂ ਸਬੰਧੀ ਹੈਲਥ ਇੰਸਪੈਕਟਰਾਂ ਨਾਲ ਮੀਟਿੰਗ

ਬਠਿੰਡਾ, 4 ਅਗਸਤ : ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਡੇਂਗੂ, ਮਲੇਰੀਆ, ਹੈਪਾਟਾਈਟਸ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਜ਼ਿਲ੍ਹੇ ਦੇ ਹੈਲਥ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦਾ ਮੁੱਖ ਮਕਸਦ ਵੈਕਟਰ ਬੋਰਨ […]

Continue Reading

ਫਰੀਦਕੋਟ ਵਿਖੇ ਹੋਵੇਗਾ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ-ਡੀ.ਸੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਹੋਈ ਰੀਵਿਊ ਮੀਟਿੰਗ ਡੀ.ਸੀ. ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਫਰੀਦਕੋਟ 4 ਅਗਸਤ, ਦੇਸ਼ ਕਲਿੱਕ ਬਿਓਰੋ 15 ਅਗਸਤ 2025 ਨੂੰ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਪੰਜਾਬ […]

Continue Reading

ਪੋਸਤ ਦੀ ਤਸਕਰੀ ਕਰਨ ਵਾਲੇ ਨੂੰ 10 ਸਾਲਾਂ ਦੀ ਸਖਤ ਕੈਦ,1  ਲੱਖ ਜੁਰਮਾਨਾ

ਫਾਜਿਲਕਾ, 4 ਅਗਸਤਫਾਜ਼ਿਲਕਾ ਦੀ ਸਪੈਸ਼ਲ ਕੋਰਟ ਤੇ ਮਾਨਯੋਗ ਜੱਜ ਸ੍ਰੀ ਅਜੀਤ ਪਾਲ ਸਿੰਘ ਦੀ ਅਦਾਲਤ ਵੱਲੋਂ ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਪੋਸਤ ਦੀ ਤਸਕਰੀ ਕਰਨ ਵਾਲੇ ਦੋਸ਼ੀ ਬਲਵਿੰਦਰ ਸਿੰਘ ਉਰਫ ਭਿੰਦਰ ਨੂੰ 10 ਸਾਲ ਦੀ ਸਖਤ ਸਜ਼ਾ ਅਤੇ ਇਕ ਲੱਖ ਰੁਪਏ ਦੇ ਜੁਰਮਾਨਾ ਕੀਤਾ ਹੈ। ਬਲਵਿੰਦਰ ਸਿੰਘ ਤੇ ਦੋਸ਼ ਸੀ ਕਿ ਉਹ ਆਪਣੀ ਟਰੱਕ ਨੰਬਰ […]

Continue Reading

ਰੈਜੀਡੈਂਟ ਸੋਸ਼ਲ ਐਂਡ ਵੈਲਫੇਅਰ ਐਸੋਸੀਏਸ਼ਨ ਫੇਜ-9, ਨੇ ਤੀਆਂ ਦਾ ਤਿਉਹਾਰ ਮਨਾਇਆ

ਮੋਹਾਲੀ: 4 ਅਗਸਤ, ਦੇਸ਼ ਕਲਿੱਕ ਬਿਓਰੋ ਰੈਜੀਡੈਂਟ ਸੋਸ਼ਲ ਐਂਡ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਤੀਆਂ ਦਾ ਤਿਉਹਾਰ ਬੜੇ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਫੇਜ਼-9, ਦੇ ਨਿਵਾਸੀਆਂ ਵੱਲੋਂ ਗਿੱਧੇ ਭੰਗੜੇ ਪਾਏ ਗਏ ਅਤੇ ਵੱਖ ਵੱਖ ਖੇਡਾਂ ਵਿੱਚ ਹਿੱਸਾ ਲੈਂਦਿਆਂ ਕਈ ਇਨਾਮ ਜਿੱਤੇ। ਇਸ ਮੌਕੇ ਸਾਬਕਾ ਮੰਤਰੀ ਰਾਮੂਵਾਲੀਆ ਜੀ ਵੱਲੋਂ […]

Continue Reading