ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ STP ਪ੍ਰੋਜੈਕਟ ਦੇ ਉਦਘਾਟਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਪ੍ਰੋਜੈਕਟ ਦਾ ਉਦਘਾਟਨ ਕਰਨਗੇ* ਮੋਹਾਲੀ, 6 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਕਾਨ ਅਤੇ ਸ਼ਹਿਰੀ ਵਿਕਾਸ, ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੈਕਟਰ 83, ਮੋਹਾਲੀ ਵਿਖੇ ਅਤਿ-ਆਧੁਨਿਕ […]

Continue Reading

ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ, ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਅਤੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਕਾਰੋਬਾਰ ਲਈ ਮੌਕੇ ਪ੍ਰਦਾਨ ਕਰਨਾ ਆਪ ਸਰਕਾਰ ਦੀਆਂ ਤਿੰਨ ਪ੍ਰਮੁੱਖ ਤਰਜੀਹਾਂ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਖਿਲਾਫ਼ ਵਿੱਢੀ ਜੰਗ ਦੀ ਸਫਲਤਾ ਲਈ ਮੁੱਖ ਮੰਤਰੀ ਦੀ ਸ਼ਲਾਘਾ ਸੰਗਰੂਰ, 6 ਜੁਲਾਈ: ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ […]

Continue Reading

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਕੌਮੀ ਸਰਵੇਖਣ ’ਚ ਪੰਜਾਬ ਨੇ ਪਹਿਲਾ ਦਰਜਾ ਹਾਸਲ ਕੀਤਾ ਬੱਚਿਆਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣੂੰ ਕਰਵਾਇਆ ਜਾਵੇ-ਮੁੱਖ ਮੰਤਰੀ ਵੱਲੋਂ ਅਧਿਆਪਕਾਂ ਨੂੰ ਅਪੀਲ ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਹੁਣ ਸੁਰੱਖਿਅਤ ਹੱਥਾਂ ਵਿੱਚ-ਮਨੀਸ਼ ਸਿਸੋਦੀਆ ਸੂਬੇ ਦੇ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਸੰਗਰੂਰ, […]

Continue Reading

ਮੰਡੀ ਤੋਂ ਬਾਅਦ ਚੰਬਾ ‘ਚ ਦੋ ਥਾਈਂ ਬੱਦਲ ਫਟਿਆ, ਚਾਰ ਪਿੰਡਾਂ ਦਾ ਸੰਪਰਕ ਟੁੱਟਿਆ

ਸ਼ਿਮਲਾ: 6 ਜੁਲਾਈ, ਦੇਸ਼ ਕਲਿੱਕ ਬਿਓਰੋਹਿਮਾਚਲ ਵਿੱਚ ਮੰਡੀ ਤੋਂ ਬਾਅਦ ਹੁਣ ਚੰਬਾ ਜ਼ਿਲ੍ਹੇ ਦੇ ਚੁਰਾਹ ਹਲਕੇ ਵਿੱਚ ਇੱਕ ਸ਼ਕਤੀਸ਼ਾਲੀ ਬੱਦਲ ਫਟਣ ਨਾਲ ਬਘੀਗੜ੍ਹ ਨਦੀ ਦੇ ਨੇੜੇ ਨਕਾਰੋਡ-ਚਾਂਜੂ ਸੜਕ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪਹੁੰਚਿਆ। ਨਦੀ ਉੱਤੇ ਬਣਿਆ ਲੋਹੇ ਦਾ ਪੁਲ ਪੂਰੀ ਤਰ੍ਹਾਂ ਵਹਿ ਗਿਆ, ਅਤੇ ਸੜਕ ਦਾ ਇੱਕ ਵੱਡਾ ਹਿੱਸਾ ਤਬਾਹ ਹੋ ਗਿਆ, […]

Continue Reading

ਲੰਡਨ ‘ਚ ਪੰਜਾਬੀ ਨੌਜਵਾਨ ਨੂੰ ਬਲਾਤਕਾਰ ਕੇਸ ‘ਚ 14 ਸਾਲ ਦੀ ਸਜ਼ਾ

ਨਵੀਂ ਦਿੱਲੀ: 6 ਜੁਲਾਈ, ਦੇਸ਼ ਕਲਿੱਕ ਬਿਓਰੋ ਲੰਡਨ ਵਿੱਚ ਇੱਕ ਬੱਚੇ ਨਾਲ ਬਲਾਤਕਾਰ ਦੀ ਕੋਸ਼ਿਸ਼ ਅਤੇ ਬਲਾਤਕਾਰ ਦੀ ਇੱਕ ਹੋਰ ਘਟਨਾਂ ਵਿੱਚ ਇੱਕ 24 ਸਾਲਾ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੰਜਾਬੀ ਨੌਜਵਾਨ ਨਵਰੂਪ ਸਿੰਘ ਨੂੰ ਸ਼ੁੱਕਰਵਾਰ (4 ਜੁਲਾਈ, 2025) ਨੂੰ ਆਈਲਵਰਥ ਕਰਾਊਨ ਕੋਰਟ ਵਿੱਚ ਬਲਾਤਕਾਰ ਸਮੇਤ ਪੰਜ ਦੋਸ਼ਾਂ ਲਈ ਉਮਰ ਕੈਦ […]

Continue Reading

ਹਲਕੀ ਕਿਣ ਮਿਣ ਨਾਲ ਮੌਸਮ ਹੋਇਆ ਸੁਹਾਵਣਾ, ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਸਨ ਅਤੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ […]

Continue Reading

ਮਜੀਠੀਆ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ ਵਿਜੀਲੈਂਸ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ (ਐਤਵਾਰ) ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਅਦਾਲਤ ਵੱਲੋਂ ਵਿਜੀਲੈਂਸ ਨੂੰ ਮਜੀਠੀਆ ਦਾ ਪਹਿਲਾਂ 7 ਦਿਨ ਅਤੇ ਦੁਬਾਰਾ 4 […]

Continue Reading

ਸ਼ੁਭਮਨ ਗਿੱਲ ਟੈਸਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਭਾਰਤੀ ਬੱਲੇਬਾਜ਼ ਬਣਿਆ

ਨਵੀਂ ਦਿੱਲੀ: 6 ਜੁਲਾਈ, ਦੇਸ਼ ਕਲਿੱਕ ਬਿਓਰੋShubman Gill ਨੇ ਇੰਗਲੈਂਡ ਖਿਲਾਫ ਖੇਡੇ ਜਾ ਰਹੇ ਟੈਸਟ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਚ ਦੀ ਪਹਿਲੀ ਪਾਰੀ ਵਿੱਚ ਦੋਹਰਾ ਸੈਂਕੜਾ ਲਗਾਇਆ ਸੀ ਅਤੇ ਹੁਣ ਉਸਨੇ ਦੂਜੀ ਪਾਰੀ ਵਿੱਚ ਸੈਂਕੜਾ ਲਗਾਇਆ ਹੈ। ਭਾਰਤੀ ਟੀਮ ਦੇ ਟੈਸਟ ਕਪਤਾਨ ਸ਼ੁਭਮਨ ਗਿੱਲ ਨੇ ਇੰਗਲੈਂਡ ਵਿਰੁੱਧ ਬਰਮਿੰਘਮ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ […]

Continue Reading

ਅੱਜ ਦਾ ਇਤਿਹਾਸ

6 ਜੁਲਾਈ 1892 ਨੂੰ ਦਾਦਾਭਾਈ ਨੌਰੋਜੀ ਬ੍ਰਿਟਿਸ਼ ਸੰਸਦ ਲਈ ਚੁਣੇ ਜਾਣ ਵਾਲੇ ਪਹਿਲੇ ਕਾਲੇ ਅਤੇ ਭਾਰਤੀ ਬਣੇਚੰਡੀਗੜ੍ਹ, 6 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 6 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 6 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 06-07-2025 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ […]

Continue Reading