ਕੁਦਰਤ ਦਾ ਕਹਿਰ! ਲੈਂਡਸਲਾਈਡ ਤੇ ਹੜ੍ਹਾਂ ਕਾਰਨ 4 ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ

  ਕੁਦਰਤ ਦਾ ਕਹਿਰ! ਲੈਂਡਸਲਾਈਡ ਤੇ ਹੜ੍ਹਾਂ ਕਾਰਨ 4 ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ ਇਟਾਨਗਰ, 16 ਅਗਸਤ 2026 ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ (ਲੈਂਡਸਲਾਈਡ) ਕਾਰਨ ਭਾਰੀ ਤਬਾਹੀ ਮਚੀ ਹੈ। ਇਨ੍ਹਾਂ ਵੱਖ-ਵੱਖ ਹਾਦਸਿਆਂ ਵਿੱਚ ਚਾਰ ਲੋਕਾਂ ਦੀ ਦੁਖਦਾਈ ਮੌਤ ਹੋ ਗਈ ਹੈ, ਜਦੋਂ ਕਿ ਫੌਜ ਦੇ […]

Continue Reading

ਹਾਕੀ ਵਿਸ਼ਵ ਕੱਪ 2026: ਭਾਰਤ ਨੇ ਵੇਲਜ਼ ਨੂੰ 3-1 ਨਾਲ ਹਰਾਕੇ ਕੀਤੀ ਜੇਤੂ ਸ਼ੁਰੂਆਤ

  ਹਾਕੀ ਵਿਸ਼ਵ ਕੱਪ 2026: ਭਾਰਤ ਨੇ ਵੇਲਜ਼ ਨੂੰ 3-1 ਨਾਲ ਹਰਾਕੇ ਕੀਤੀ ਜੇਤੂ ਸ਼ੁਰੂਆਤ ਨਵੀਂ ਦਿੱਲੀ, 16 ਅਗਸਤ 2026 ਭਾਰਤੀ ਪੁਰਸ਼ ਹਾਕੀ ਟੀਮ ਨੇ ਬੈਲਜੀਅਮ ਅਤੇ ਨੀਦਰਲੈਂਡ ਵਿੱਚ ਸਾਂਝੇ ਤੌਰ ’ਤੇ ਕਰਵਾਏ ਜਾ ਰਹੇ ਹਾਕੀ ਵਿਸ਼ਵ ਕੱਪ 2026 ਵਿੱਚ ਜੇਤੂ ਆਗਾਜ਼ ਕੀਤਾ ਹੈ। ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਖੇਡੇ ਗਏ ਪੂਲ ਡੀ ਦੇ […]

Continue Reading

ਪੰਜਾਬ ‘ਚ ਮੌਨਸੂਨ ਫੇਰ ਸਰਗਰਮ! ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ

  ਪੰਜਾਬ ‘ਚ ਮੌਨਸੂਨ ਫੇਰ ਸਰਗਰਮ! ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਚੰਡੀਗੜ੍ਹ, 16 ਅਗਸਤ 2026 ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਮੌਨਸੂਨ ਇੱਕ ਵਾਰ ਮੁੜ ਸਰਗਰਮ ਹੋਣ ਜਾ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਵਿਭਾਗ ਵੱਲੋਂ 17 […]

Continue Reading

ਨਵ-ਜਨਮੇ ਬੱਚਿਆਂ ਨੂੰ ਹੁਣ ਸਰਕਾਰ ਦੇਵੇਗੀ ਸੋਨੇ ਦੀ ਮੁੰਦਰੀ; CM ਨੇ ਕਰ’ਤਾ ਵੱਡਾ ਐਲਾਨ

  ਨਵ-ਜਨਮੇ ਬੱਚਿਆਂ ਨੂੰ ਹੁਣ ਸਰਕਾਰ ਦੇਵੇਗੀ ਸੋਨੇ ਦੀ ਮੁੰਦਰੀ; CM ਨੇ ਕਰ’ਤਾ ਵੱਡਾ ਐਲਾਨ ਚੇਨਈ, 16 ਅਗਸਤ 2026 ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ 80ਵੇਂ ਆਜ਼ਾਦੀ ਦਿਵਸ ਮੌਕੇ ਚੇਨਈ ਸਥਿਤ 376 ਸਾਲ ਪੁਰਾਣੇ ਇਤਿਹਾਸਕ ਫੋਰਟ ਸੇਂਟ ਜਾਰਜ ਵਿਖੇ ਕੌਮੀ ਝੰਡਾ ਲਹਿਰਾਇਆ। ਮੁੱਖ ਮੰਤਰੀ ਵਜੋਂ ਆਪਣੇ ਪਹਿਲੇ ਆਜ਼ਾਦੀ ਦਿਵਸ ਭਾਸ਼ਣ ਦੌਰਾਨ ਉਨ੍ਹਾਂ ਨੇ […]

Continue Reading

ਬਿਜਲੀ ਦਾ ਮੀਟਰ ਚੈੱਕ ਕਰਨ ਗਏ ਮੁਲਾਜ਼ਮ ਨੂੰ ਬੰਧਕ ਬਣਾ ਕੇ ਕੁੱਤਿਆਂ ਤੋਂ ਵਢਵਾਇਆ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

  ਬਿਜਲੀ ਦਾ ਮੀਟਰ ਚੈੱਕ ਕਰਨ ਗਏ ਮੁਲਾਜ਼ਮ ਨੂੰ ਬੰਧਕ ਬਣਾ ਕੇ ਕੁੱਤਿਆਂ ਤੋਂ ਵਢਵਾਇਆ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਗਵਾਲੀਅਰ, 16 ਅਗਸਤ 2026 : ਸ਼ਹਿਰ ਦੇ ਹਜ਼ੀਰਾ ਥਾਣਾ ਖੇਤਰ ਅਧੀਨ ਇੰਦਰਾ ਨਗਰ ਵਿੱਚ ਬਿਜਲੀ ਦੇ ਮੀਟਰ ਦੀ ਜਾਂਚ ਕਰਨ ਗਏ ਇਕ ਨਿੱਜੀ ਮੁਲਾਜ਼ਮ ਨਾਲ ਕੁੱਟਮਾਰ ਕਰਕੇ ਉਸ ਨੂੰ ਬੰਧਕ ਬਣਾਉਣ ਅਤੇ ਕੁੱਤਿਆਂ ਤੋਂ […]

Continue Reading

ਹੁਸੈਨੀਵਾਲਾ ਵਿੱਚ 25 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਵਿਰਾਸਤੀ ਕੰਪਲੈਕਸ: ਭਗਵੰਤ ਮਾਨ

  ਹੁਸੈਨੀਵਾਲਾ ਵਿੱਚ 25 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਵਿਰਾਸਤੀ ਕੰਪਲੈਕਸ: ਭਗਵੰਤ ਮਾਨ ਫ਼ਿਰੋਜ਼ਪੁਰ, 16 ਅਗਸਤ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਹੁਸੈਨੀਵਾਲਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਅਤੇ ਆਕਰਸ਼ਕ ਵਿਰਾਸਤੀ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਹਮਲਿਆਂ ਨਾਲ ਅਕਾਲੀ ਦਲ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ: ਬੀਬੀ ਬਾਦਲ

  ਹਮਲਿਆਂ ਨਾਲ ਅਕਾਲੀ ਦਲ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ: ਬੀਬੀ ਬਾਦਲ ਈਸੜੂ (ਲੁਧਿਆਣਾ), 16 ਅਗਸਤ 2026 ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ਨੀਵਾਰ ਨੂੰ ਈਸੜੂ ਵਿਖੇ ਕਰਵਾਏ ਸ਼ਹੀਦੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨਾਲ ਅਕਾਲੀ […]

Continue Reading

ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ, ਪਤੀ ਸਮੇਤ 3 ਖ਼ਿਲਾਫ਼ ਕਤਲ ਦਾ ਕੇਸ ਦਰਜ

  ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ, ਪਤੀ ਸਮੇਤ 3 ਖ਼ਿਲਾਫ਼ ਕਤਲ ਦਾ ਕੇਸ ਦਰਜ ਹਾਜੀਪੁਰ, 15 ਅਗਸਤ: ਹਾਜੀਪੁਰ ਥਾਣਾ ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਇੱਕ ਵਿਆਹੁਤਾ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ’ਤੇ ਪੁਲਸ ਨੇ ਉਸ ਦੇ ਬੀ.ਐੱਸ.ਐੱਫ. ਜਵਾਨ ਪਤੀ, […]

Continue Reading

Big News- ਜ਼ਖ਼ਮੀ ਭੇਸ ਧਾਰ ਕੇ ਗਵਰਨਰ ਹਾਊਸ ਵੱਲ ਕੂਚ ਕਰ ਰਹੇ ਸਿਮਰਨਜੀਤ ਮਾਨ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

  Big News- ਜ਼ਖ਼ਮੀ ਭੇਸ ਧਾਰ ਕੇ ਗਵਰਨਰ ਹਾਊਸ ਵੱਲ ਕੂਚ ਕਰ ਰਹੇ ਸਿਮਰਨਜੀਤ ਮਾਨ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ, 15 ਅਗਸਤ 2026: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਿਸ ਨੇ ਸ਼ਨੀਵਾਰ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ, ਜਦੋਂ ਉਹ ਪੰਜਾਬ ਰਾਜ ਭਵਨ […]

Continue Reading

ਆਸਟ੍ਰੇਲੀਆ ’ਚ 16 ਸਾਲ ਤੋਂ ਘੱਟ ਉਮਰ ਵਾਲਿਆਂ ’ਤੇ ਸੋਸ਼ਲ ਮੀਡੀਆ ਬੈਨ ਦਾ ਅਸਰ, Meta ਨੇ 7.5 ਲੱਖ ਤੋਂ ਵੱਧ Facebook ਅਤੇ ਇੰਸਟਾਗ੍ਰਾਮ ਖਾਤੇ ਹਟਾਏ

  ਆਸਟ੍ਰੇਲੀਆ ’ਚ 16 ਸਾਲ ਤੋਂ ਘੱਟ ਉਮਰ ਵਾਲਿਆਂ ’ਤੇ ਸੋਸ਼ਲ ਮੀਡੀਆ ਬੈਨ ਦਾ ਅਸਰ, Meta ਨੇ 7.5 ਲੱਖ ਤੋਂ ਵੱਧ Facebook ਅਤੇ ਇੰਸਟਾਗ੍ਰਾਮ ਖਾਤੇ ਹਟਾਏ ਸਿਡਨੀ, 15 ਅਗਸਤ 2026- ਆਸਟ੍ਰੇਲੀਆ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਲਗਾਈ ਗਈ ਦੁਨੀਆ ਦੀ ਪਹਿਲੀ ਪਾਬੰਦੀ ਤੋਂ ਬਾਅਦ ਫੇਸਬੁੱਕ ਅਤੇ […]

Continue Reading