PU ਵਿਦਿਆਰਥੀ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ, ਪ੍ਰਧਾਨਗੀ ਲਈ ਚਾਰ ਉਮੀਦਵਾਰਾਂ ਵਿਚਾਲੇ ਮੁਕਾਬਲਾ
PU ਵਿਦਿਆਰਥੀ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ, ਪ੍ਰਧਾਨਗੀ ਲਈ ਚਾਰ ਉਮੀਦਵਾਰਾਂ ਵਿਚਾਲੇ ਮੁਕਾਬਲਾ ਚੰਡੀਗੜ੍ਹ, 31 ਅਗਸਤ 2026 ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਚੋਣਾਂ ਲਈ ਅੱਜ ਵੋਟਾਂ ਪੈਣਗੀਆਂ। ਵਿਦਿਆਰਥੀ ਰਾਜਨੀਤੀ ਦੀ ਸਭ ਤੋਂ ਅਹਿਮ ਮੰਨੀ ਜਾਣ ਵਾਲੀ ਪ੍ਰਧਾਨ ਦੀ ਕੁਰਸੀ ਲਈ ਚਾਰ ਉਮੀਦਵਾਰਾਂ ਵਿਚਾਲੇ ਸਿੱਧਾ ਮੁਕਾਬਲਾ ਹੈ। ਏਐੱਸਏਪੀ (ASAP) ਦੇ ਆਦਿਲ ਬਰਾੜ, ਏਬੀਵੀਪੀ […]
Continue Reading
