ਵੱਡੀ ਖ਼ਬਰ: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Big news: Young man shot dead: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ Young man shot dead! ਅੰਮ੍ਰਿਤਸਰ ਦੇ ਕਸਬਾ ਜੰਡਿਆਲਾ ਗੁਰੂ ਵਿਖੇ ਸ਼ੁੱਕਰਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਖੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ […]
Continue Reading
