Gen-Z ਨੂੰ ਲੈ ਕੇ ਕੰਗਨਾ ਰਣੌਤ ਦੇ ਸੁਰ ਬਦਲੇ, ਕਿਹਾ- ‘ਇਹ ਭਾਰਤ ਦੀ ਸਭ ਤੋਂ ਵੱਡੀ ਤਾਕਤ’

  Gen-Z ਨੂੰ ਲੈ ਕੇ ਕੰਗਨਾ ਰਣੌਤ ਦੇ ਸੁਰ ਬਦਲੇ, ਕਿਹਾ- ‘ਇਹ ਭਾਰਤ ਦੀ ਸਭ ਤੋਂ ਵੱਡੀ ਤਾਕਤ’ ਨਵੀਂ ਦਿੱਲੀ, 8 ਅਗਸਤ 2026: ਜੈੱਨ-ਜ਼ੀ ਪੀੜ੍ਹੀ ਦੇ ਪ੍ਰਦਰਸ਼ਨਕਾਰੀਆਂ ਬਾਰੇ ਵਿਵਾਦਤ ਟਿੱਪਣੀ ਕਰਕੇ ਚਰਚਾ ਵਿੱਚ ਆਈ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਹੁਣ ਆਪਣਾ ਰੁਖ਼ ਬਦਲ ਲਿਆ ਹੈ। ਕੰਗਨਾ ਨੇ ਸ਼ੁੱਕਰਵਾਰ ਨੂੰ ਜੈੱਨ-ਜ਼ੀ ਪੀੜ੍ਹੀ ਨੂੰ […]

Continue Reading

ਵੱਡੀ ਖ਼ਬਰ: ਅਮਰੀਕਾ ਵੱਲੋਂ ਦੁਬਈ ਦੀ ਕ੍ਰਿਪਟੋ ਮੁਦਰਾ ਐਕਸਚੇਂਜ ਸ਼ੈਲਬਿਟ ’ਤੇ ਪਾਬੰਦੀ, ਇਰਾਨ ਨਾਲ ਲੈਣ-ਦੇਣ ਦੇ ਦੋਸ਼

  ਵੱਡੀ ਖ਼ਬਰ: ਅਮਰੀਕਾ ਵੱਲੋਂ ਦੁਬਈ ਦੀ ਕ੍ਰਿਪਟੋ ਮੁਦਰਾ ਐਕਸਚੇਂਜ ਸ਼ੈਲਬਿਟ ’ਤੇ ਪਾਬੰਦੀ, ਇਰਾਨ ਨਾਲ ਲੈਣ-ਦੇਣ ਦੇ ਦੋਸ਼ ਵਾਸ਼ਿੰਗਟਨ/ਦੁਬਈ, 8 ਅਗਸਤ 2026 ਅਮਰੀਕਾ ਨੇ ਸ਼ੁੱਕਰਵਾਰ ਨੂੰ ਦੁਬਈ ਸਥਿਤ ਕ੍ਰਿਪਟੋ ਮੁਦਰਾ ਐਕਸਚੇਂਜ ਸ਼ੈਲਬਿਟ ਵਿਰੁੱਧ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕੀ ਸਰਕਾਰ ਨੇ ਦੋਸ਼ ਲਾਇਆ ਹੈ ਕਿ ਇਹ ਬਿਨਾਂ ਲਾਇਸੈਂਸ ਵਾਲੀ ਐਕਸਚੇਂਜ ਇਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ […]

Continue Reading

E-20 ਪੈਟਰੋਲ ਦੇ ਮੁੱਦੇ ’ਤੇ AAP ਵੱਲੋਂ ਦੇਸ਼ ਵਿਆਪੀ ਮੁਹਿੰਮ ਦਾ ਐਲਾਨ, ਅੱਜ ਤੋਂ ਸ਼ੁਰੂ ਹੋਣਗੀਆਂ ਟਾਊਨ ਹਾਲ ਬੈਠਕਾਂ

  E-20 ਪੈਟਰੋਲ ਦੇ ਮੁੱਦੇ ’ਤੇ AAP ਵੱਲੋਂ ਦੇਸ਼ ਵਿਆਪੀ ਮੁਹਿੰਮ ਦਾ ਐਲਾਨ, ਅੱਜ ਤੋਂ ਸ਼ੁਰੂ ਹੋਣਗੀਆਂ ਟਾਊਨ ਹਾਲ ਬੈਠਕਾਂ ਨਵੀਂ ਦਿੱਲੀ, 8 ਅਗਸਤ 2026 ਆਮ ਆਦਮੀ ਪਾਰਟੀ (ਆਪ) ਨੇ ਈ-20 ਪੈਟਰੋਲ ਦੇ ਮੁੱਦੇ ਨੂੰ ਲੈ ਕੇ ਦੇਸ਼ ਵਿਆਪੀ ਜਨ-ਜਾਗਰੂਕਤਾ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ 8 ਅਗਸਤ ਤੋਂ ਵੱਖ-ਵੱਖ ਰਾਜਾਂ ਵਿੱਚ ਟਾਊਨ […]

Continue Reading

Punjab News: ਸੇਵਾ ਕੇਂਦਰ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ, ਕੰਮ ਕਰਵਾਉਣ ਆਏ ਲੋਕ ਹੋਏ ਖੱਜਲ-ਖੁਆਰ

  Punjab News: ਸੇਵਾ ਕੇਂਦਰ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ, ਕੰਮ ਕਰਵਾਉਣ ਆਏ ਲੋਕ ਹੋਏ ਖੱਜਲ-ਖੁਆਰ ਚੰਡੀਗੜ੍ਹ 8 ਅਗਸਤ 2026 ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਸੱਦੇ ’ਤੇ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਹੜਤਾਲ ’ਤੇ ਚਲੇ ਗਏ ਹਨ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸੇਵਾ ਕੇਂਦਰਾਂ ਵਿੱਚ ਰੋਜ਼ਾਨਾ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਚੰਡੀਗੜ੍ਹ, 8 ਅਗਸਤ 2026 ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਨੇ ਮੁੜ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਚੰਡੀਗੜ੍ਹ, ਮੋਹਾਲੀ, ਰੂਪਨਗਰ, […]

Continue Reading

BREAKING- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਤਬਾਦਲਾ, ਪੜ੍ਹੋ ਹੁਣ ਇਸਨੂੰ ਮਿਲੀ ਕਮਾਨ?

  Amritsar Police Commissioner transferred! ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਤਬਾਦਲਾ, ਪੜ੍ਹੋ ਹੁਣ ਇਸਨੂੰ ਮਿਲੀ ਕਮਾਨ? ਚੰਡੀਗੜ੍ਹ, 7 ਅਗਸਤ 2026: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ ਵਿੱਚ ਤਬਦੀਲੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ IPS […]

Continue Reading

BREAKING- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ, ਅਗਲੇ ਹਫ਼ਤੇ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ

  BREAKING- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ, ਅਗਲੇ ਹਫ਼ਤੇ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 7 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੀ ਕਾਰਵਾਈ ਅੱਜ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਕਾਰਵਾਈ ਹੁਣ ਸੋਮਵਾਰ ਨੂੰ ਮੁੜ ਸ਼ੁਰੂ ਹੋਵੇਗੀ। ਇਸ ਦੌਰਾਨ ਵਿਧਾਨ ਸਭਾ ਵਿੱਚ ਵੱਖ-ਵੱਖ ਮੁੱਦਿਆਂ ਨੂੰ ਲੈ ਕੇ […]

Continue Reading

ਵੱਡੀ ਖ਼ਬਰ: PM ਮੋਦੀ ਨਾਲ ਸੁਖਬੀਰ ਬਾਦਲ ਦੀ ਵਿਸ਼ੇਸ਼ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ ’ਤੇ ਹੋਈ ਚਰਚਾ

  ਵੱਡੀ ਖ਼ਬਰ: PM ਮੋਦੀ ਨਾਲ ਸੁਖਬੀਰ ਬਾਦਲ ਦੀ ਵਿਸ਼ੇਸ਼ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ ’ਤੇ ਹੋਈ ਚਰਚਾ ਨਵੀਂ ਦਿੱਲੀ, 7 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ […]

Continue Reading

BREAKING- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

  BREAKING- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਰਾਮ ਮੰਦਰ ਚੜ੍ਹਾਵਾ ਚੋਰੀ ਤੇ ਲਾਠੀਚਾਰਜ ਮਾਮਲੇ ’ਤੇ ਵਿਰੋਧੀ ਧਿਰ ਦਾ ਹੰਗਾਮਾ, ਭਾਰੀ ਮੀਂਹ ’ਚ ਸੰਸਦ ਕੰਪਲੈਕਸ ’ਚ ਪ੍ਰਦਰਸ਼ਨ ਨਵੀਂ ਦਿੱਲੀ, 7 ਅਗਸਤ 2026- ਰਾਮ ਮੰਦਰ ਦੇ ਚੜ੍ਹਾਵੇ ਦੀ ਕਥਿਤ ਚੋਰੀ ਅਤੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਮੁੱਦੇ ਨੂੰ […]

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ: 2 ਨੌਜਵਾਨਾਂ ਦੀ ਮੌਤ

  ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ: 2 ਨੌਜਵਾਨਾਂ ਦੀ ਮੌਤ ਸੁਲਤਾਨਪੁਰ ਲੋਧੀ, 7 ਅਗਸਤ 2026 ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ‘ਤੇ ਪਿੰਡ ਸਵਾਲ ਨੇੜੇ ਬੀਤੀ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰਾਤ ਕਰੀਬ 11:45 ਵਜੇ ਸੁਲਤਾਨਪੁਰ […]

Continue Reading