ਸਾਵਧਾਨ! ਪੰਜਾਬ ‘ਚ 5 ਦਿਨ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ

  ਸਾਵਧਾਨ! ਪੰਜਾਬ ‘ਚ 5 ਦਿਨ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ ਚੰਡੀਗੜ੍ਹ 26 ਜੁਲਾਈ 2026 ਪੰਜਾਬ ਵਿੱਚ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਸੂਬੇ ਵਿੱਚ ਮਾਨਸੂਨ ਇੱਕ ਵਿਰ ਫਿਰ ਜ਼ੋਰ ਫੜਨ ਜਾ ਰਿਹਾ ਹੈ। ਮੌਸਮ ਵਿਭਾਗ ਨੇ […]

Continue Reading

BREAKING- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

  Union Education Minister Dharmendra Pradhan resigns- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ ਨਵੀਂ ਦਿੱਲੀ, 25 ਜੁਲਾਈ 2026: Union Education Minister Dharmendra Pradhan resigns! ਦੇਸ਼ ਭਰ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਵਿਸ਼ਾਲ ਪ੍ਰਦਰਸ਼ਨਾਂ ਅਤੇ ਜੰਤਰ-ਮੰਤਰ ‘ਤੇ ਚੱਲ ਰਹੇ ਲਗਾਤਾਰ ਧਰਨਿਆਂ ਦੇ ਅੱਗੇ ਆਖ਼ਰਕਾਰ ਸਰਕਾਰ ਨੂੰ ਝੁਕਣਾ ਪਿਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ […]

Continue Reading

ਪਲੇਅ-ਵੇਅ ਅਤੇ ਨਰਸਰੀ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ, ਬਿਨਾਂ ਰਜਿਸਟ੍ਰੇਸ਼ਨ ਚੱਲਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

  Play-ways and nursery schools ਲਈ ਰਜਿਸਟ੍ਰੇਸ਼ਨ ਲਾਜ਼ਮੀ, ਬਿਨਾਂ ਰਜਿਸਟ੍ਰੇਸ਼ਨ ਚੱਲਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ ਮੁਹਾਲੀ, 25 ਜੁਲਾਈ 2026: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (ਈਸੀਸੀਈ) ਦੇ ਖੇਤਰ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ, ਨਰਸਰੀ ਸਕੂਲਾਂ ਅਤੇ ਹੋਰ ਸੰਬੰਧਿਤ ਸੰਸਥਾਵਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ […]

Continue Reading

ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ

  Block government buses in Punjab! ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਚੰਡੀਗੜ੍ਹ, 25 ਜੁਲਾਈ 2026- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟ੍ਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ‘ਤੇ ਟਰਾਂਸਪੋਰਟ ਵਿਭਾਗ ਦੀ ਅਣਦੇਖੀ ਕਰਨ ਅਤੇ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ। […]

Continue Reading

CJP Protest: ਟਾਈਫਾਈਡ ਹੋਣ ਦੇ ਬਾਵਜੂਦ ਪਿੱਛੇ ਨਹੀਂ ਹਟੇ ਅਭਿਜੀਤ ਦੀਪਕੇ, ਕਿਹਾ- ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੱਕ ਸੰਘਰਸ਼ ਰਹੇਗਾ ਜਾਰੀ

  CJP Protest: ਟਾਈਫਾਈਡ ਹੋਣ ਦੇ ਬਾਵਜੂਦ ਪਿੱਛੇ ਨਹੀਂ ਹਟੇ ਅਭਿਜੀਤ ਦੀਪਕੇ, ਕਿਹਾ- ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੱਕ ਸੰਘਰਸ਼ ਰਹੇਗਾ ਜਾਰੀ New Delhi, 25 ਜੁਲਾਈ 2026- CJP Protest: ‘ਕਾਕਰੋਚ ਜਨਤਾ ਪਾਰਟੀ’ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਟਾਈਫਾਈਡ ਨਾਲ ਪੀੜਤ ਹੋ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਆਪਣੇ ਅਧਿਕਾਰਤ ਐਕਸ […]

Continue Reading

NEET ਪੇਪਰ ਲੀਕ ਮਾਮਲਾ: ਦੋਸ਼ੀਆਂ ਨੂੰ ਜਲਦ ਮਿਲੇਗੀ ਸਜ਼ਾ, ਸਰਕਾਰ ਵਿਦਿਆਰਥੀਆਂ ਦੇ ਨਾਲ ਖੜ੍ਹੀ- ਨਿਰਮਲਾ ਸੀਤਾਰਮਨ

  NEET paper leak case: ਦੋਸ਼ੀਆਂ ਨੂੰ ਜਲਦ ਮਿਲੇਗੀ ਸਜ਼ਾ, ਸਰਕਾਰ ਵਿਦਿਆਰਥੀਆਂ ਦੇ ਨਾਲ ਖੜ੍ਹੀ- ਨਿਰਮਲਾ ਸੀਤਾਰਮਨ ਨਵੀਂ ਦਿੱਲੀ, 25 ਜੁਲਾਈ 2026: NEET paper leak case: NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਜੰਤਰ-ਮੰਤਰ ‘ਤੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਕਾਰ ਦਾ ਪੱਖ ਰੱਖਦਿਆਂ ਕਿਹਾ ਕਿ ਕੇਂਦਰ ਸਰਕਾਰ […]

Continue Reading

ਪੰਜਾਬ ‘ਚ ਬਣੇਗੀ ਡਬਲ ਇੰਜਣ ਸਰਕਾਰ: ਰਵਨੀਤ ਬਿੱਟੂ ਦਾ ਦਾਅਵਾ

  ਪੰਜਾਬ ‘ਚ ਬਣੇਗੀ ਡਬਲ ਇੰਜਣ ਸਰਕਾਰ: ਰਵਨੀਤ ਬਿੱਟੂ ਦਾ ਦਾਅਵਾ ਚੰਡੀਗੜ੍ਹ, 25 ਜੁਲਾਈ 2026 – ਸਾਬਕਾ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਿਆਸੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ […]

Continue Reading

ਚੰਡੀਗੜ੍ਹ: 10 ਪੁਲਿਸ ਸਬ-ਇੰਸਪੈਕਟਰ ਨੂੰ ਮਿਲੀ ਤਰੱਕੀ, ਬਣਾਇਆ ਇੰਸਪੈਕਟਰ

  ਚੰਡੀਗੜ੍ਹ: 10 ਪੁਲਿਸ ਸਬ-ਇੰਸਪੈਕਟਰ ਨੂੰ ਮਿਲੀ ਤਰੱਕੀ, ਬਣਾਇਆ ਇੰਸਪੈਕਟਰ ਚੰਡੀਗੜ੍ਹ, 25 ਜੁਲਾਈ 2026- ਚੰਡੀਗੜ੍ਹ ਪੁਲਿਸ ਵਿੱਚ ਤਾਇਨਾਤ ਤਿੰਨ ਮਹਿਲਾ ਸਬ-ਇੰਸਪੈਕਟਰਾਂ ਸਮੇਤ ਕੁੱਲ 10 ਅਧਿਕਾਰੀਆਂ ਨੂੰ ਇੰਸਪੈਕਟਰ ਦੇ ਸਥਾਨਕ ਰੈਂਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਵੱਲੋਂ ਜਾਰੀ ਕੀਤੇ ਗਏ। ਪੁਲਿਸ ਵਿਭਾਗ ਦਾ ਕਹਿਣਾ ਹੈ ਕਿ ਇਸ ਫੈਸਲੇ […]

Continue Reading

ਸਿਹਤ ਬੀਮਾ ਯੋਜਨਾ ‘ਚ ਫਰਜ਼ੀਵਾੜਾ! ਜਲੰਧਰ ਦਾ ਨਿੱਜੀ ਹਸਪਤਾਲ ਪੈਨਲ ਤੋਂ ਬਾਹਰ; ਸਿਹਤ ਮੰਤਰੀ ਨੇ ਦਿੱਤੀ ਸਖ਼ਤ ਚੇਤਾਵਨੀ

  Health Insurance Scheme Fraud! ਜਲੰਧਰ ਦਾ ਨਿੱਜੀ ਹਸਪਤਾਲ ਪੈਨਲ ਤੋਂ ਬਾਹਰ; ਸਿਹਤ ਮੰਤਰੀ ਨੇ ਦਿੱਤੀ ਸਖ਼ਤ ਚੇਤਾਵਨੀ ਚੰਡੀਗੜ੍ਹ, 25 ਜੁਲਾਈ 2026: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਕਥਿਤ ਫਰਜ਼ੀਵਾੜੇ ਦੇ ਇੱਕ ਗੰਭੀਰ ਮਾਮਲੇ ਤੋਂ ਬਾਅਦ ਸਿਹਤ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਨੂੰ ਸਰਕਾਰੀ ਪੈਨਲ ਵਿੱਚੋਂ ਡੀ-ਐਂਪੈਨਲ […]

Continue Reading

ਹੜ੍ਹਾਂ ਨੇ ਤਬਾਹੀ ਮਚਾਈ! 48 ਘੰਟਿਆਂ ‘ਚ 30 ਲੋਕਾਂ ਦੀ ਮੌਤ

  ਹੜ੍ਹਾਂ ਨੇ ਤਬਾਹੀ ਮਚਾਈ! 48 ਘੰਟਿਆਂ ‘ਚ 30 ਲੋਕਾਂ ਦੀ ਮੌਤ ਗੁਜਰਾਤ, 24 ਜੁਲਾਈ 2026- ਗੁਜਰਾਤ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾ ਦਿੱਤੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸੜਕਾਂ, ਰਿਹਾਇਸ਼ੀ ਇਲਾਕੇ ਅਤੇ ਨੀਵੇਂ ਖੇਤਰ ਪਾਣੀ ਵਿੱਚ ਡੁੱਬੇ ਹੋਏ ਹਨ, ਜਿਸ ਕਾਰਨ […]

Continue Reading