Weather Alert: ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Weather Alert: ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਚੰਡੀਗੜ੍ਹ, 28 ਅਗਸਤ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਸਰਗਰਮੀ ਘਟਣ ਕਾਰਨ ਗਰਮੀ ਅਤੇ ਹੁੰਮਸ ਵਿੱਚ ਵਾਧਾ ਹੋਇਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਅੱਜ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) […]
Continue Reading
