ਵੱਡੀ ਖ਼ਬਰ: ਪੰਜਾਬ ਸਰਕਾਰ ਹੜਤਾਲੀ ਕਰਮਚਾਰੀਆਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ
ਵੱਡੀ ਖ਼ਬਰ: ਪੰਜਾਬ ਸਰਕਾਰ ਹੜਤਾਲੀ ਕਰਮਚਾਰੀਆਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ ਚੰਡੀਗੜ੍ਹ, 27 ਅਗਸਤ 2026 ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੂੰ ਲੈ ਕੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, […]
Continue Reading
