SC ਕਮਿਸਨ ਵਲੋਂ ਰਵਨੀਤ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ
SC Commission ਵਲੋਂ ਰਵਨੀਤ ਬਿੱਟੂ (Bittu) ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ 2026- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (SC Commission) ਨੇ ਧੂਰੀ ਮਾਮਲੇ ਵਿਚ ਕੇਂਦਰੀ ਰੇਲ ਰਾਜ ਮੰਤਰੀ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ […]
Continue Reading
