Nepal Flood: ਭਾਰਤ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, ਫਸੇ ਭਾਰਤੀਆਂ ਨੂੰ ਮਦਦ ਦੀ ਅਪੀਲ

  Nepal Flood: ਭਾਰਤ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, ਫਸੇ ਭਾਰਤੀਆਂ ਨੂੰ ਮਦਦ ਦੀ ਅਪੀਲ ਨਵੀਂ ਦਿੱਲੀ 27 ਅਗਸਤ 2026 ਨੇਪਾਲ ਵਿੱਚ ਕੁਦਰਤੀ ਆਫ਼ਤ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਫਸੇ ਆਪਣੇ ਨਾਗਰਿਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਨੇਪਾਲ ਸਥਿਤ ਭਾਰਤੀ ਦੂਤਾਵਾਸ ਵੱਲੋਂ ਜਾਰੀ ਕੀਤੇ ਨੰਬਰਾਂ 79851316807 ਅਤੇ […]

Continue Reading

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ, ਸਕੂਲ-ਕਾਲਜ ਵੀ ਰਹਿਣਗੇ ਬੰਦ?

  ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ, ਸਕੂਲ-ਕਾਲਜ ਵੀ ਰਹਿਣਗੇ ਬੰਦ? ਚੰਡੀਗੜ੍ਹ, 27 ਅਗਸਤ 2026 ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਅੱਜ 27 […]

Continue Reading

ਵੱਡੀ ਖ਼ਬਰ: Nepal ’ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, 160 ਮੌਤਾਂ; 750 ਤੋਂ ਵੱਧ ਲਾਪਤਾ

ਵੱਡੀ ਖ਼ਬਰ: Nepal ’ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, 160 ਮੌਤਾਂ; 750 ਤੋਂ ਵੱਧ ਲਾਪਤਾ ਨਵੀਂ ਦਿੱਲੀ, 27 ਅਗਸਤ 2026 ਨੇਪਾਲ ਵਿੱਚ ਆਈ ਭਿਆਨਕ ਕੁਦਰਤੀ ਆਫ਼ਤ ਨੇ ਵੱਡੀ ਤਬਾਹੀ ਮਚਾ ਦਿੱਤੀ ਹੈ। 26 ਅਗਸਤ ਦੀ ਸਵੇਰ ਕਰੀਬ 9 ਵਜੇ ਤਿੱਬਤ ਵਿੱਚ ਗਲੇਸ਼ੀਅਰ ਫਟਣ ਅਤੇ ਨੇਪਾਲ ਦੇ ਪਹਾੜੀ ਇਲਾਕਿਆਂ ਵਿੱਚ ਭੂਚਾਲ ਕਾਰਨ ਭੋਟੇਕੋਸ਼ੀ ਦਰਿਆ ਵਿੱਚ ਅਚਾਨਕ […]

Continue Reading

ਪੰਜਾਬ ‘ਚ ਭਿਆਨਕ ਹਾਦਸਾ! ਸਕੂਟੀ ਸਵਾਰ ਪਤੀ-ਪਤਨੀ ਦੀ ਮੌਤ

  ਪੰਜਾਬ ‘ਚ ਭਿਆਨਕ ਹਾਦਸਾ! ਸਕੂਟੀ ਸਵਾਰ ਪਤੀ-ਪਤਨੀ ਦੀ ਮੌਤ ਬੱਸੀ ਪਠਾਣਾ (ਫਤਹਿਗੜ੍ਹ ਸਾਹਿਬ), 26 ਅਗਸਤ 2026: ਬੱਸੀ ਪਠਾਣਾ-ਮੋਰਿੰਡਾ ਰੋਡ ’ਤੇ ਆਲਮਪੁਰ-ਨੋਗਾਵਾਂ ਨੇੜੇ ਬੀਤੀ ਸ਼ਾਮ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਸਕੂਟੀ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧਰਮਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਸ਼ੀ ਬਾਲਾ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕਾਂ ਦੇ […]

Continue Reading

Breaking- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

  Breaking- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫ਼ਿਰੋਜ਼ਪੁਰ, 26 ਅਗਸਤ 2026- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁੰਚਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸਾਵਧਾਨੀ ਵਜੋਂ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਦੀ ਇਮਾਰਤ ਵਿੱਚ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਹੋਰ ਸਟਾਫ਼ […]

Continue Reading

ਲੈਕਚਰਾਰ ਕਤਲਕਾਂਡ! ਪਤੀ ਅਤੇ ਸੱਸ ਗ੍ਰਿਫ਼ਤਾਰ, ਕਥਿਤ ਪ੍ਰੇਮ ਸਬੰਧਾਂ ਨੇ ਖੋਲ੍ਹੇ ਕਈ ਰਾਜ

  ਲੈਕਚਰਾਰ ਕਤਲਕਾਂਡ! ਪਤੀ ਅਤੇ ਸੱਸ ਗ੍ਰਿਫ਼ਤਾਰ, ਕਥਿਤ ਪ੍ਰੇਮ ਸਬੰਧਾਂ ਨੇ ਖੋਲ੍ਹੇ ਕਈ ਰਾਜ ਜਲੰਧਰ, 26 ਅਗਸਤ 2026- ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਸੇਂਟ ਸੋਲਜਰ ਕਾਲਜ ਦੀ ਲੈਕਚਰਾਰ ਨੇਹਾ ਬੱਸੀ ਦੀ ਕਥਿਤ ਤੌਰ ’ਤੇ ਟਾਇਲਟ ਕਲੀਨਰ ਪਿਲਾ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਉਸਦੇ ਪਤੀ ਉਮੰਗ ਬੱਸੀ ਅਤੇ ਸੱਸ ਕੁਸੁਮ ਬੱਸੀ ਨੂੰ […]

Continue Reading

Big Breaking- ਸੜਕ ਹਾਦਸੇ ’ਚ ਹਵਾਈ ਸੈਨਾ ਦੇ ਜਵਾਨ ਤੇ ਪਤਨੀ ਦੀ ਮੌਤ

  Big Breaking- ਸੜਕ ਹਾਦਸੇ ’ਚ ਹਵਾਈ ਸੈਨਾ ਦੇ ਜਵਾਨ ਤੇ ਪਤਨੀ ਦੀ ਮੌਤ ਸਮਾਣਾ 26 ਅਗਸਤ 2026 ਭਾਰਤੀ ਹਵਾਈ ਸੈਨਾ ਵਿੱਚ ਸੇਵਾ ਨਿਭਾਅ ਰਹੇ ਸਮਾਣਾ ਦੀ ਢਿੱਲੋਂ ਕਾਲੋਨੀ ਵਾਸੀ ਗੁਰਵਿੰਦਰ ਸਿੰਘ (28) ਅਤੇ ਉਸ ਦੀ ਪਤਨੀ ਲਵਲੀਨ ਕੌਰ (26) ਦੀ ਗੁਜਰਾਤ ਦੇ ਜਾਮਨਗਰ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੋਵਾਂ ਦੀਆਂ ਦੇਹਾਂ […]

Continue Reading

Punjab News: ਕਰਿਆਨਾ ਸਟੋਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 100 ਬੋਰੀਆਂ ਖੰਡ ਤੇ 110 ਟੀਨ ਘਿਓ ਚੋਰੀ

  Punjab News: ਕਰਿਆਨਾ ਸਟੋਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 100 ਬੋਰੀਆਂ ਖੰਡ ਤੇ 110 ਟੀਨ ਘਿਓ ਚੋਰੀ ਤਰਨਤਾਰਨ 26 ਅਗਸਤ 2026 ਖੰਡ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਕਸਬਾ ਝਬਾਲ ਵਿੱਚ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਅਟਾਰੀ ਸੜਕ ਸਥਿਤ ਬਜਾਜ ਕਰਿਆਨਾ ਸਟੋਰ ਵਿੱਚੋਂ ਤਿੰਨ ਚੋਰ ਲੱਖਾਂ ਰੁਪਏ ਦਾ ਰਾਸ਼ਨ ਚੋਰੀ ਕਰਕੇ ਫ਼ਰਾਰ ਹੋ ਗਏ। […]

Continue Reading

ਪੰਜਾਬ ਰੋਡਵੇਜ਼ ਦੇ ਟਾਈਮ ਟੇਬਲਾਂ ’ਚ ਧਾਂਦਲੀਆਂ ਵਿਰੁੱਧ ਰੋਸ; 7 ਸਤੰਬਰ ਤੋਂ ਚੱਕਾ ਜਾਮ ਦੀ ਚਿਤਾਵਨੀ

  ਪੰਜਾਬ ਰੋਡਵੇਜ਼ ਦੇ ਟਾਈਮ ਟੇਬਲਾਂ ’ਚ ਧਾਂਦਲੀਆਂ ਵਿਰੁੱਧ ਰੋਸ; 7 ਸਤੰਬਰ ਤੋਂ ਚੱਕਾ ਜਾਮ ਦੀ ਚਿਤਾਵਨੀ ਲੁਧਿਆਣਾ, 26 ਅਗਸਤ 2026: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਲੁਧਿਆਣਾ ਵੱਲੋਂ ਰੋਡਵੇਜ਼ ਦੇ ਟਾਈਮ ਟੇਬਲਾਂ ਵਿੱਚ ਕਥਿਤ ਧਾਂਦਲੀਆਂ ਅਤੇ ਲਗਾਤਾਰ ਕੀਤੇ ਜਾ ਰਹੇ ਫੇਰਬਦਲ ਵਿਰੁੱਧ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੇ ਗੇਟ ’ਤੇ ਰੋਸ ਰੈਲੀ ਕੀਤੀ […]

Continue Reading

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦਾ ਐਲਾਨ

  ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦਾ ਐਲਾਨ ਮੋਹਾਲੀ, 26 ਅਗਸਤ 2026 ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਨਿਪਟਾਰਾ ਨਾ ਹੋਣ ’ਤੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਖ਼ਿਲਾਫ਼ 15 ਸਤੰਬਰ ਤੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੇ ਨੁਮਾਇੰਦੇ ਆਪਣੀਆਂ […]

Continue Reading