ਦਰਦਨਾਕ ਸੜਕ ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਤ, ਧੀ ਗੰਭੀਰ ਜ਼ਖ਼ਮੀ

ਦਰਦਨਾਕ ਸੜਕ ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਤ, ਧੀ ਗੰਭੀਰ ਜ਼ਖ਼ਮੀ ਟਰੱਕ ਦੀ ਸਕੂਟਰੀ ਨਾਲ ਟੱਕਰ, ਲੋਕਾਂ ਨੇ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਸ੍ਰੀ ਚਮਕੌਰ ਸਾਹਿਬ, 9 ਅਕਤੂਬਰ: ਸ੍ਰੀ ਚਮਕੌਰ ਸਾਹਿਬ ਤੋਂ ਰੋਪੜ ਜਾਣ ਵਾਲੇ ਮਾਰਗ ’ਤੇ ਪਿੰਡ ਕਮਾਲਪੁਰ ਦੀ ਨਦੀ ਦੇ ਪੁਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਸਾਬਕਾ ਸਰਪੰਚ ਦੀ ਮੌਤ ਹੋ […]

Continue Reading

ਜਾਖੜ ਦਾ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ: ‘ਮੰਤਰੀ ਆਪਣੀਆਂ ਕੋਠੀਆਂ ਖਾਲੀ ਕਰਨ ਦੀ ਤਿਆਰੀ ਕਰਨ’

ਜਾਖੜ ਦਾ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ: ‘ਮੰਤਰੀ ਆਪਣੀਆਂ ਕੋਠੀਆਂ ਖਾਲੀ ਕਰਨ ਦੀ ਤਿਆਰੀ ਕਰਨ’ ਚੰਡੀਗੜ੍ਹ, 9 ਅਕਤੂਬਰ 2026: ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦਾਅਵਾ ਕੀਤਾ ਹੈ ਕਿ ਸਰਕਾਰ ਨੂੰ ਅਦਾਲਤਾਂ ਤੋਂ ਫੌਰੀ ਰਾਹਤ ਨਾ ਮਿਲਣ ਕਾਰਨ ਮੰਤਰੀਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ […]

Continue Reading

ਨੁਸਖ਼ੇ ਵਾਲੀਆਂ ਦਵਾਈਆਂ ਦੀ ਇਸ਼ਤਿਹਾਰਬਾਜ਼ੀ ’ਤੇ ਲੱਗਣਗੀਆਂ ਸਖ਼ਤ ਪਾਬੰਦੀਆਂ, ਕੇਂਦਰ ਸਰਕਾਰ ਨੇ ਸੋਧ ਦਾ ਖਰੜਾ ਕੀਤਾ ਪੇਸ਼

  ਨੁਸਖ਼ੇ ਵਾਲੀਆਂ ਦਵਾਈਆਂ ਦੀ ਇਸ਼ਤਿਹਾਰਬਾਜ਼ੀ ’ਤੇ ਲੱਗਣਗੀਆਂ ਸਖ਼ਤ ਪਾਬੰਦੀਆਂ, ਕੇਂਦਰ ਸਰਕਾਰ ਨੇ ਸੋਧ ਦਾ ਖਰੜਾ ਕੀਤਾ ਪੇਸ਼ ਨਵੀਂ ਦਿੱਲੀ, 9 ਅਕਤੂਬਰ 2026: ਕੇਂਦਰੀ ਸਿਹਤ ਮੰਤਰਾਲੇ ਨੇ ਨੁਸਖ਼ੇ ਵਾਲੀਆਂ ਦਵਾਈਆਂ ਦੀ ਇਸ਼ਤਿਹਾਰਬਾਜ਼ੀ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਮੰਤਰਾਲੇ ਵੱਲੋਂ ਪ੍ਰਸਤਾਵਿਤ ਨਵੇਂ ਸੋਧ ਖਰੜੇ ਤਹਿਤ ਪ੍ਰਚੂਨ ਅਤੇ ਥੋਕ ਦਵਾਈ ਵਿਕਰੇਤਾਵਾਂ ਦੇ ਨਾਲ-ਨਾਲ ਵਿਤਰਕਾਂ […]

Continue Reading

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ ਅੰਮ੍ਰਿਤਸਰ, 9 ਅਕਤੂਬਰ- ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ […]

Continue Reading

ਰੂਪ ਕੌਰ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ, ਪੀੜਤ ਬੀਬੀਆਂ ਦੇ ਮਾਮਲੇ ’ਚ ਸਬੂਤ ਪੇਸ਼ ਕਰਨ ਦਾ ਐਲਾਨ

  ਰੂਪ ਕੌਰ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ, ਪੀੜਤ ਬੀਬੀਆਂ ਦੇ ਮਾਮਲੇ ’ਚ ਸਬੂਤ ਪੇਸ਼ ਕਰਨ ਦਾ ਐਲਾਨ ਅੰਮ੍ਰਿਤਸਰ, 9 ਅਕਤੂਬਰ 2026- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤੀ ਗਈ ਮਹਿਲਾ ਆਗੂ ਰੂਪ ਕੌਰ ਸੰਧੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਗਏ। ਉਨ੍ਹਾਂ ਨੇ ਬੀਤੀ ਸ਼ਾਮ ਸੋਸ਼ਲ ਮੀਡੀਆ […]

Continue Reading

CM ਦੇ OSD ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ, ਮਾਮਲਾ ਚੀਫ਼ ਜਸਟਿਸ ਕੋਲ ਭੇਜਿਆ

  CM ਦੇ OSD ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ, ਮਾਮਲਾ ਚੀਫ਼ ਜਸਟਿਸ ਕੋਲ ਭੇਜਿਆ ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ (OSD) ਰਾਜਬੀਰ ਘੁੰਮਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦੇਣ […]

Continue Reading

DA ਮਾਮਲਾ: ਹਾਈ ਕੋਰਟ ਨੇ ਚਾਰੋਂ ਪਟੀਸ਼ਨਾਂ ਡਿਵੀਜ਼ਨ ਬੈਂਚ ਕੋਲ ਭੇਜੀਆਂ, ਅਗਲੀ ਸੁਣਵਾਈ 12 ਅਕਤੂਬਰ ਨੂੰ

  DA ਮਾਮਲਾ: ਹਾਈ ਕੋਰਟ ਨੇ ਚਾਰੋਂ ਪਟੀਸ਼ਨਾਂ ਡਿਵੀਜ਼ਨ ਬੈਂਚ ਕੋਲ ਭੇਜੀਆਂ, ਅਗਲੀ ਸੁਣਵਾਈ 12 ਅਕਤੂਬਰ ਨੂੰ ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਨਾਲ ਸਬੰਧਤ ਅਦਾਲਤੀ ਮਾਣਹਾਨੀ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਨਾਲ ਜੁੜੀਆਂ ਚਾਰੋਂ ਅਰਜ਼ੀਆਂ ਨੂੰ ਇਕੱਠਿਆਂ ਸੁਣਨ ਲਈ ਡਿਵੀਜ਼ਨ […]

Continue Reading

ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ DGP, ਸਰਕਾਰ ਨੇ ਦੋ ਸਾਲਾਂ ਲਈ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ DGP, ਸਰਕਾਰ ਨੇ ਦੋ ਸਾਲਾਂ ਲਈ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ […]

Continue Reading

US Breaking: ਅਮਰੀਕਾ ਵੱਲੋਂ ਵਿਦੇਸ਼ੀ ਆਈਟੀ ਕਾਮਿਆਂ ਲਈ ਗ੍ਰੀਨ ਕਾਰਡ ਪ੍ਰੋਗਰਾਮ ਸਸਪੈਂਡ, ਅੱਠ ਕੰਪਨੀਆਂ ਪ੍ਰਭਾਵਿਤ

  US Breaking: ਅਮਰੀਕਾ ਵੱਲੋਂ ਵਿਦੇਸ਼ੀ ਆਈਟੀ ਕਾਮਿਆਂ ਲਈ ਗ੍ਰੀਨ ਕਾਰਡ ਪ੍ਰੋਗਰਾਮ ਸਸਪੈਂਡ, ਅੱਠ ਕੰਪਨੀਆਂ ਪ੍ਰਭਾਵਿਤ ਵਾਸ਼ਿੰਗਟਨ 9 ਅਕਤੂਬਰ 2026 ਅਮਰੀਕਾ ਨੇ ਵਿਦੇਸ਼ੀ ਹੁਨਰਮੰਦ ਕਾਮਿਆਂ ਨੂੰ ਸਥਾਈ ਨਿਵਾਸ ਦੀ ਮਨਜ਼ੂਰੀ ਦਿਵਾਉਣ ਵਾਲੀ ਗ੍ਰੀਨ ਕਾਰਡ ਪ੍ਰਕਿਰਿਆ ਨਾਲ ਜੁੜੇ ਇੱਕ ਮਹੱਤਵਪੂਰਨ ਪ੍ਰੋਗਰਾਮ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਦਾ ਅਸਰ ਮਾਈਕਰੋਸਾਫਟ ਸਮੇਤ ਅੱਠ ਵੱਡੀਆਂ ਸੂਚਨਾ-ਤਕਨਾਲੋਜੀ ਕੰਪਨੀਆਂ […]

Continue Reading

Middle East ‘ਚ ਤਣਾਅ ਦਾ ਅਸਰ ਹਵਾਈ ਸੇਵਾਵਾਂ ’ਤੇ, ਰਿਆਦ ਲਈ ਭਾਰਤੀ ਹਵਾਈ ਕੰਪਨੀਆਂ ਦੀਆਂ ਉਡਾਣਾਂ 10 ਅਕਤੂਬਰ ਤੱਕ ਰੱਦ

  Middle East ‘ਚ ਤਣਾਅ ਦਾ ਅਸਰ ਹਵਾਈ ਸੇਵਾਵਾਂ ’ਤੇ, ਰਿਆਦ ਲਈ ਭਾਰਤੀ ਹਵਾਈ ਕੰਪਨੀਆਂ ਦੀਆਂ ਉਡਾਣਾਂ 10 ਅਕਤੂਬਰ ਤੱਕ ਰੱਦ ਨਵੀਂ ਦਿੱਲੀ 9 ਅਕਤੂਬਰ 2026 ਮੱਧ-ਪੂਰਬ ਵਿੱਚ ਵਧ ਰਹੇ ਤਣਾਅ ਅਤੇ ਖੇਤਰੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਭਾਰਤੀ ਹਵਾਈ ਕੰਪਨੀਆਂ ਨੇ ਰਿਆਦ ਲਈ ਆਪਣੀਆਂ ਉਡਾਣਾਂ ਆਰਜ਼ੀ ਤੌਰ ’ਤੇ ਰੱਦ ਕਰ ਦਿੱਤੀਆਂ ਹਨ। ਇਸ ਫ਼ੈਸਲੇ ਨਾਲ […]

Continue Reading