Mohali Breaking: ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

  Mohali Breaking: ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐੱਸ.ਏ.ਐੱਸ. ਨਗਰ (ਮੁਹਾਲੀ), 7 ਅਕਤੂਬਰ 2026- ਮੁਹਾਲੀ ਦੇ ਕੁਝ ਸਕੂਲਾਂ ਨੂੰ ਬੁੱਧਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਪ੍ਰਬੰਧਕਾਂ ਵੱਲੋਂ ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਨੂੰ ਸਮੇਂ ਤੋਂ ਪਹਿਲਾਂ ਘਰ ਭੇਜਣ ਦਾ […]

Continue Reading

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਨਹੀਂ ਰਹੇ

  ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਨਹੀਂ ਰਹੇ ਮੰਡੀ ਅਰਨੀਵਾਲਾ, 7 ਅਕਤੂਬਰ 2026 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਜਥੇਦਾਰ ਸੂਬਾ ਸਿੰਘ ਨੇ ਆਪਣਾ ਲੰਮਾ ਜੀਵਨ […]

Continue Reading

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ

  ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ ਸਿੱਖ ਸੰਸਥਾਵਾਂ ਵਿਰੁੱਧ ਤੱਥਹੀਣ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਸੱਦਾ ਅੰਮ੍ਰਿਤਸਰ, 7 ਅਕਤੂਬਰ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ […]

Continue Reading

‘ਮੈਂ ਇੱਛਾ ਲਈ ਨਹੀਂ, ਮਿਸ਼ਨ ਲਈ ਜਿਉਂਦਾ ਹਾਂ’- PM ਮੋਦੀ

  ‘ਮੈਂ ਇੱਛਾ ਲਈ ਨਹੀਂ, ਮਿਸ਼ਨ ਲਈ ਜਿਉਂਦਾ ਹਾਂ’- PM ਮੋਦੀ ਨਵੀਂ ਦਿੱਲੀ, 7 ਅਕਤੂਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਸਰਕਾਰ ਦੇ ਮੁਖੀ ਰਹਿੰਦਿਆਂ 25 ਸਾਲ ਪੂਰੇ ਹੋਣ ’ਤੇ ਆਪਣੇ ਸਫ਼ਰ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਮਕਸਦ ਅਹੁਦਾ ਜਾਂ ਨਿੱਜੀ ਇੱਛਾਵਾਂ ਨਹੀਂ, ਸਗੋਂ ਦੇਸ਼ […]

Continue Reading

ਮਾਝੇ ‘ਚ ਅਕਾਲੀ ਦਲ ਦੀ ਘਰ-ਘਰ ਮੁਹਿੰਮ ਦਾ ਆਗਾਜ਼; ਸੁਖਬੀਰ ਬਾਦਲ ਨੇ ਕਿਹਾ- ਹਰ ਵਰਗ ਤੱਕ ਪਹੁੰਚਾਵਾਂਗੇ ਸਹੂਲਤਾਂ

ਮਾਝੇ ‘ਚ ਅਕਾਲੀ ਦਲ ਦੀ ਘਰ-ਘਰ ਮੁਹਿੰਮ ਦਾ ਆਗਾਜ਼; ਸੁਖਬੀਰ ਬਾਦਲ ਨੇ ਕਿਹਾ- ਹਰ ਵਰਗ ਤੱਕ ਪਹੁੰਚਾਵਾਂਗੇ ਸਹੂਲਤਾਂ ਅਟਾਰੀ (ਅੰਮ੍ਰਿਤਸਰ), 7 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਘਰ-ਘਰ ਜਨਸੰਪਰਕ ਮੁਹਿੰਮ ਦਾ ਮਾਝੇ ਵਿੱਚ ਅੱਜ ਅਟਾਰੀ ਵਿਧਾਨ ਸਭਾ ਹਲਕੇ ਤੋਂ ਆਗਾਜ਼ ਕੀਤਾ ਗਿਆ। ਇਹ ਮੁਹਿੰਮ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ […]

Continue Reading

ਗਮਾਡਾ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ, ਜਵਾਬ ਤਲਬ

ਗਮਾਡਾ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ, ਜਵਾਬ ਤਲਬ ਚੰਡੀਗੜ੍ਹ, 7 ਅਕਤੂਬਰ: ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਅਤੇ ਪੰਜਾਬ ਸਰਕਾਰ ਵੱਲੋਂ ਸੈਕਟਰ-62 ਸਥਿਤ ਪੁੱਡਾ ਭਵਨ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਤਲਾਸ਼ੀ ਅਤੇ ਸਰਵੇ ਦੀ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਮੁੱਖ ਜੱਜ […]

Continue Reading

BREAKING- ਅੰਮ੍ਰਿਤਪਾਲ ਨੂੰ ਵੀਡੀਓ ਕਾਲ ਕਰਨ ਦੀ ਮਿਲੀ ਇਜਾਜ਼ਤ, ਪੜ੍ਹੋ ਪੂਰਾ ਮਾਮਲਾ

  ਬਿਮਾਰ ਦਾਦੀ ਨਾਲ ਵੀਡੀਓ ਕਾਲ ਕਰ ਸਕਣਗੇ ਅੰਮ੍ਰਿਤਪਾਲ ਸਿੰਘ, ਅਦਾਲਤ ਨੇ ਦਿੱਤੀ 10 ਮਿੰਟ ਦੀ ਇਜਾਜ਼ਤ ਅੰਮ੍ਰਿਤਸਰ, 7 ਅਕਤੂਬਰ 2026 ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਨ ਦੀ ਅਦਾਲਤ ਨੇ ਇਜਾਜ਼ਤ ਦੇ ਦਿੱਤੀ ਹੈ। ਅੰਮ੍ਰਿਤਸਰ ਦੀ ਅਦਾਲਤ ਵੱਲੋਂ ਦਿੱਤੀ ਇਜਾਜ਼ਤ ਤਹਿਤ ਉਹ ਆਪਣੀ ਦਾਦੀ ਨਾਲ […]

Continue Reading

BREAKING: ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਅੱਜ 2:30 ਵਜੇ ਹੋਵੇਗੀ ਪੇਸ਼ੀ

  ਸੀਐੱਮ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਅੱਜ 2:30 ਵਜੇ ਹੋਵੇਗੀ ਪੇਸ਼ੀ ਚੰਡੀਗੜ੍ਹ, 7 ਅਕਤੂਬਰ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਨੂੰ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਗਿਆ […]

Continue Reading

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਦੀ ਸੰਭਾਵਨਾ

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਦੀ ਸੰਭਾਵਨਾ ਚੰਡੀਗੜ੍ਹ, 7 ਅਕਤੂਬਰ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਬੁੱਧਵਾਰ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਚਮਕਣ ਅਤੇ ਮੀਂਹ ਦੀ ਸੰਭਾਵਨਾ ਜਤਾਈ […]

Continue Reading

ਚੋਣ ਕਮਿਸ਼ਨ ਖ਼ਿਲਾਫ਼ ਪ੍ਰਦਰਸ਼ਨ: ਰਾਹੁਲ ਤੇ ਪ੍ਰਿਯੰਕਾ ਗਾਂਧੀ ਸਮੇਤ ਵਿਰੋਧੀ ਆਗੂ ਹਿਰਾਸਤ ਮਗਰੋਂ ਰਿਹਾਅ!

  ਚੋਣ ਕਮਿਸ਼ਨ ਖ਼ਿਲਾਫ਼ ਪ੍ਰਦਰਸ਼ਨ: ਰਾਹੁਲ ਤੇ ਪ੍ਰਿਯੰਕਾ ਗਾਂਧੀ ਸਮੇਤ ਵਿਰੋਧੀ ਆਗੂ ਹਿਰਾਸਤ ਮਗਰੋਂ ਰਿਹਾਅ! ਨਵੀਂ ਦਿੱਲੀ 7 ਅਕਤੂਬਰ 2026 ਚੋਣ ਕਮਿਸ਼ਨ ਖ਼ਿਲਾਫ਼ ਦਿੱਲੀ ਵਿੱਚ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈਣ ਮਗਰੋਂ ਰਿਹਾਅ ਕਰ ਦਿੱਤਾ। ਵਿਰੋਧੀ […]

Continue Reading