ਹਮਲਿਆਂ ਨਾਲ ਅਕਾਲੀ ਦਲ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ: ਬੀਬੀ ਬਾਦਲ

  ਹਮਲਿਆਂ ਨਾਲ ਅਕਾਲੀ ਦਲ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ: ਬੀਬੀ ਬਾਦਲ ਈਸੜੂ (ਲੁਧਿਆਣਾ), 16 ਅਗਸਤ 2026 ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ਨੀਵਾਰ ਨੂੰ ਈਸੜੂ ਵਿਖੇ ਕਰਵਾਏ ਸ਼ਹੀਦੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨਾਲ ਅਕਾਲੀ […]

Continue Reading

ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ, ਪਤੀ ਸਮੇਤ 3 ਖ਼ਿਲਾਫ਼ ਕਤਲ ਦਾ ਕੇਸ ਦਰਜ

  ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ, ਪਤੀ ਸਮੇਤ 3 ਖ਼ਿਲਾਫ਼ ਕਤਲ ਦਾ ਕੇਸ ਦਰਜ ਹਾਜੀਪੁਰ, 15 ਅਗਸਤ: ਹਾਜੀਪੁਰ ਥਾਣਾ ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਇੱਕ ਵਿਆਹੁਤਾ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ’ਤੇ ਪੁਲਸ ਨੇ ਉਸ ਦੇ ਬੀ.ਐੱਸ.ਐੱਫ. ਜਵਾਨ ਪਤੀ, […]

Continue Reading

Big News- ਜ਼ਖ਼ਮੀ ਭੇਸ ਧਾਰ ਕੇ ਗਵਰਨਰ ਹਾਊਸ ਵੱਲ ਕੂਚ ਕਰ ਰਹੇ ਸਿਮਰਨਜੀਤ ਮਾਨ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

  Big News- ਜ਼ਖ਼ਮੀ ਭੇਸ ਧਾਰ ਕੇ ਗਵਰਨਰ ਹਾਊਸ ਵੱਲ ਕੂਚ ਕਰ ਰਹੇ ਸਿਮਰਨਜੀਤ ਮਾਨ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ, 15 ਅਗਸਤ 2026: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਿਸ ਨੇ ਸ਼ਨੀਵਾਰ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ, ਜਦੋਂ ਉਹ ਪੰਜਾਬ ਰਾਜ ਭਵਨ […]

Continue Reading

ਆਸਟ੍ਰੇਲੀਆ ’ਚ 16 ਸਾਲ ਤੋਂ ਘੱਟ ਉਮਰ ਵਾਲਿਆਂ ’ਤੇ ਸੋਸ਼ਲ ਮੀਡੀਆ ਬੈਨ ਦਾ ਅਸਰ, Meta ਨੇ 7.5 ਲੱਖ ਤੋਂ ਵੱਧ Facebook ਅਤੇ ਇੰਸਟਾਗ੍ਰਾਮ ਖਾਤੇ ਹਟਾਏ

  ਆਸਟ੍ਰੇਲੀਆ ’ਚ 16 ਸਾਲ ਤੋਂ ਘੱਟ ਉਮਰ ਵਾਲਿਆਂ ’ਤੇ ਸੋਸ਼ਲ ਮੀਡੀਆ ਬੈਨ ਦਾ ਅਸਰ, Meta ਨੇ 7.5 ਲੱਖ ਤੋਂ ਵੱਧ Facebook ਅਤੇ ਇੰਸਟਾਗ੍ਰਾਮ ਖਾਤੇ ਹਟਾਏ ਸਿਡਨੀ, 15 ਅਗਸਤ 2026- ਆਸਟ੍ਰੇਲੀਆ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਲਗਾਈ ਗਈ ਦੁਨੀਆ ਦੀ ਪਹਿਲੀ ਪਾਬੰਦੀ ਤੋਂ ਬਾਅਦ ਫੇਸਬੁੱਕ ਅਤੇ […]

Continue Reading

Breaking- ਸ਼ਿਕਾਗੋ ’ਚ ਭਾਰਤੀ ਵੱਲੋਂ ਪਤਨੀ ਦਾ ਕਤਲ, ਏਅਰਪੋਰਟ ਤੋਂ ਗ੍ਰਿਫ਼ਤਾਰ

Breaking- ਸ਼ਿਕਾਗੋ ’ਚ ਭਾਰਤੀ ਵੱਲੋਂ ਪਤਨੀ ਦਾ ਕਤਲ, ਏਅਰਪੋਰਟ ਤੋਂ ਗ੍ਰਿਫ਼ਤਾਰ ਸ਼ਿਕਾਗੋ, 15 ਅਗਸਤ 2026- ਅਮਰੀਕਾ ਦੇ ਸ਼ਿਕਾਗੋ ਵਿੱਚ ਇੱਕ ਗੁਜਰਾਤੀ-ਭਾਰਤੀ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਕਥਿਤ ਤੌਰ ’ਤੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਅੰਕੁਰ ਪਟੇਲ ਨੂੰ ਘਟਨਾ ਤੋਂ ਕਰੀਬ ਨੌਂ ਘੰਟਿਆਂ ਬਾਅਦ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ। ਉਸ ’ਤੇ […]

Continue Reading

Punjab News: ਤਨਖਾਹਾਂ ਨਾ ਮਿਲਣ ਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ, ਜੰਗਲਾਤ ਵਰਕਰਾਂ ਵੱਲੋਂ ਰੋਸ ਮਾਰਚ

  Punjab News: ਤਨਖਾਹਾਂ ਨਾ ਮਿਲਣ ਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ, ਜੰਗਲਾਤ ਵਰਕਰਾਂ ਵੱਲੋਂ ਰੋਸ ਮਾਰਚ ਪਟਿਆਲਾ, 15 ਅਗਸਤ 2026 ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਵੱਲੋਂ ਜੰਗਲਾਤ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਡੀਐਫਓ ਪਟਿਆਲਾ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਭਾਰੀ ਬਾਰਿਸ਼ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੱਡੀ […]

Continue Reading

ਹੁਸੈਨੀਵਾਲਾ ਪਹੁੰਚੇ CM ਮਾਨ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਕੀਤਾ ਨਮਨ

  ਹੁਸੈਨੀਵਾਲਾ ਪਹੁੰਚੇ CM ਮਾਨ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਕੀਤਾ ਨਮਨ ਫ਼ਿਰੋਜ਼ਪੁਰ, 15 ਅਗਸਤ 2026 ਫ਼ਿਰੋਜ਼ਪੁਰ ਵਿੱਚ ਆਯੋਜਿਤ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਸਵੇਰੇ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਵਿਖੇ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਦੇਸ਼ ਦੀ ਆਜ਼ਾਦੀ ਲਈ […]

Continue Reading

ਵੱਡੀ ਖ਼ਬਰ: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ! ਸੁਨਾਮੀ ਦੀ ਚਿਤਾਵਨੀ

  ਵੱਡੀ ਖ਼ਬਰ: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ! ਸੁਨਾਮੀ ਦੀ ਚਿਤਾਵਨੀ ਜਕਾਰਤਾ, 15 ਅਗਸਤ 2026 : ਪੂਰਬੀ ਇੰਡੋਨੇਸ਼ੀਆ ਦੇ ਫਲੋਰਸ ਟਾਪੂ ‘ਤੇ ਸ਼ਨੀਵਾਰ ਸਵੇਰੇ ਆਏ 7.7 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਭੂਚਾਲ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਸੁਨਾਮੀ ਦੀ ਚਿਤਾਵਨੀ ਜਾਰੀ ਕਰਦਿਆਂ ਤੱਟੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ […]

Continue Reading

ਪੈਟਰੋਲ-ਡੀਜ਼ਲ ਤੇ ATF ਦੇ ਨਿਰਯਾਤ ‘ਤੇ ਵਿੰਡਫਾਲ ਟੈਕਸ ਘਟਿਆ, ਨਵੀਆਂ ਦਰਾਂ ਅੱਜ ਤੋਂ ਲਾਗੂ

  ਪੈਟਰੋਲ-ਡੀਜ਼ਲ ਤੇ ATF ਦੇ ਨਿਰਯਾਤ ‘ਤੇ ਵਿੰਡਫਾਲ ਟੈਕਸ ਘਟਿਆ, ਨਵੀਆਂ ਦਰਾਂ ਅੱਜ ਤੋਂ ਲਾਗੂ ਨਵੀਂ ਦਿੱਲੀ, 15 ਅਗਸਤ 2026 ਭਾਰਤ ਸਰਕਾਰ ਨੇ ਆਜ਼ਾਦੀ ਦਿਵਸ ਦੀ ਅੱਧੀ ਰਾਤ ਨੂੰ ਪੈਟਰੋਲ, ਡੀਜ਼ਲ ਅਤੇ ਹਵਾਈ ਜਹਾਜ਼ ਦੇ ਬਾਲਣ (ATF) ਦੇ ਨਿਰਯਾਤ ‘ਤੇ ਲੱਗਣ ਵਾਲੇ ਵਿੰਡਫਾਲ ਟੈਕਸ ਵਿੱਚ ਕਟੌਤੀ ਕਰਨ ਦਾ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਜਾਰੀ […]

Continue Reading

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਪੰਜਾਬ ਸਰਕਾਰ ਦੀ ਤਰਜੀਹ: ਹਰਜੋਤ ਬੈਂਸ

  ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਪੰਜਾਬ ਸਰਕਾਰ ਦੀ ਤਰਜੀਹ: ਹਰਜੋਤ ਬੈਂਸ ਸ੍ਰੀ ਅਨੰਦਪੁਰ ਸਾਹਿਬ, 15 ਅਗਸਤ 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਚੰਡੇਸਰ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿੱਚ ਚੱਲ ਰਹੀਆਂ ਵਿਦਿਅਕ ਗਤੀਵਿਧੀਆਂ, ਵਿਦਿਆਰਥੀਆਂ […]

Continue Reading