ਆਜ਼ਾਦੀ ਦਿਵਸ ਮੌਕੇ BSNL ਦਾ ਤੋਹਫ਼ਾ, ਸਿਰਫ਼ 1 ਰੁਪਏ ’ਚ ਮਿਲੇਗਾ 4G ਸਿਮ

  ਆਜ਼ਾਦੀ ਦਿਵਸ ਮੌਕੇ BSNL ਦਾ ਤੋਹਫ਼ਾ, ਸਿਰਫ਼ 1 ਰੁਪਏ ’ਚ ਮਿਲੇਗਾ 4G ਸਿਮ ਰੂਪਨਗਰ, 15 ਅਗਸਤ 2026: ਆਜ਼ਾਦੀ ਦਿਵਸ ਦੇ ਮੌਕੇ ’ਤੇ ਭਾਰਤ ਸੰਚਾਰ ਨਿਗਮ ਲਿਮਟਿਡ (BSNL) ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਨਵੇਂ ਗਾਹਕਾਂ ਲਈ ਵਿਸ਼ੇਸ਼ ਪੇਸ਼ਕਸ਼ਾਂ ਦਾ ਐਲਾਨ ਕੀਤਾ ਗਿਆ ਹੈ। BSNL ਰੂਪਨਗਰ ਦੇ ਡਿਪਟੀ ਜਨਰਲ ਮੈਨੇਜਰ ਤਲਵਿੰਦਰ ਸਿੰਘ […]

Continue Reading

Rain Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ; ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ

  Rain Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ; ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਚੰਡੀਗੜ੍ਹ, 15 ਅਗਸਤ 2026 ਪੰਜਾਬ ਦੇ ਮੌਸਮ ’ਚ ਇੱਕ ਵਾਰ ਫਿਰ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਸੂਬੇ ਵਿੱਚ ਅਗਲੇ ਚਾਰ ਦਿਨਾਂ ਦੌਰਾਨ ਕਈ ਥਾਵਾਂ ’ਤੇ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ […]

Continue Reading

PM ਮੋਦੀ ਨੇ ਇਤਿਹਾਸਕ ਲਾਲ ਕਿਲ੍ਹੇ ਦੀ ਫਸੀਲ ਤੋਂ 13ਵੀਂ ਵਾਰ ਲਹਿਰਾਇਆ ਕੌਮੀ ਝੰਡਾ

  PM ਮੋਦੀ ਨੇ ਇਤਿਹਾਸਕ ਲਾਲ ਕਿਲ੍ਹੇ ਦੀ ਫਸੀਲ ਤੋਂ 13ਵੀਂ ਵਾਰ ਲਹਿਰਾਇਆ ਕੌਮੀ ਝੰਡਾ ਨਵੀਂ ਦਿੱਲੀ, 15 ਅਗਸਤ 2026 80ਵੇਂ ਆਜ਼ਾਦੀ ਦਿਵਸ ਮੌਕੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਤਿਹਾਸਕ ਲਾਲ ਕਿਲ੍ਹੇ ਦੀ ਫਸੀਲ ਤੋਂ 13ਵੀਂ ਵਾਰ ਕੌਮੀ ਝੰਡਾ ਲਹਿਰਾਇਆ। ਤਿਰੰਗਾ ਲਹਿਰਾਉਣ ਤੋਂ ਬਾਅਦ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਮੌਕੇ ਪ੍ਰਧਾਨ […]

Continue Reading

ਪਟਿਆਲਾ: ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

  ਪਟਿਆਲਾ: ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਪਟਿਆਲਾ, 14 ਅਗਸਤ 2026- ਜ਼ਿਲ੍ਹੇ ਦੀ ਸਬ-ਡਵੀਜ਼ਨ ਪਾਤੜਾਂ ਦੇ ਹਰਮਨ ਨਗਰ ਵਿੱਚ ਚਿੱਟੇ ਦੀ ਕਥਿਤ ਵੱਧ ਮਾਤਰਾ ਦਾ ਟੀਕਾ ਲਗਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਠਾਕੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰਕ […]

Continue Reading

BREAKING- ਭਿਆਨਕ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ

  BREAKING- ਭਿਆਨਕ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਫ਼ਤਹਿਗੜ੍ਹ ਸਾਹਿਬ, 14 ਅਗਸਤ 2026- ਜੋਤੀ ਸਰੂਪ ਗੁਰਦੁਆਰਾ ਸਾਹਿਬ ਤੋਂ ਚੰਡੀਗੜ੍ਹ ਰੋਡ ’ਤੇ ਪਿੰਡ ਅੱਤੇਵਾਲੀ ਨੇੜੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਾਧਵ ਕੁਮਾਰ ਅਤੇ ਹਰੀਸ਼ ਕੁਮਾਰ ਵਾਸੀ ਆਦਰਸ਼ […]

Continue Reading

GTC ਪੰਜਾਬੀ ਦੀ ਗੁਰਬਾਣੀ ਪ੍ਰਸਾਰਣ ’ਤੇ ਅੰਤਰਿਮ ਰੋਕ ਤੋਂ ਦਿੱਲੀ ਹਾਈਕੋਰਟ ਵੱਲੋਂ ਇਨਕਾਰ

  GTC ਪੰਜਾਬੀ ਦੀ ਗੁਰਬਾਣੀ ਪ੍ਰਸਾਰਣ ’ਤੇ ਅੰਤਰਿਮ ਰੋਕ ਤੋਂ ਦਿੱਲੀ ਹਾਈਕੋਰਟ ਵੱਲੋਂ ਇਨਕਾਰ ਨਵੀਂ ਦਿੱਲੀ, 14 ਅਗਸਤ 2026- ਦਿੱਲੀ ਹਾਈ ਕੋਰਟ ਨੇ ਜੀ.ਟੀ.ਸੀ. ਪੰਜਾਬੀ ਵਿਰੁੱਧ ਦਾਇਰ ਪਟੀਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਅਤੇ ਪੀ.ਟੀ.ਸੀ. ਨੈੱਟਵਰਕ ਵੱਲੋਂ ਮੰਗੀ ਗਈ ਅੰਤਰਿਮ ਸਟੇਅ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨਾਲ ਜੀ.ਟੀ.ਸੀ. ਪੰਜਾਬੀ ਵੱਲੋਂ ਗੁਰਬਾਣੀ ਦਾ […]

Continue Reading

BREAKING- ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

  BREAKING- ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ ਅੰਮ੍ਰਿਤਸਰ, 14 ਅਗਸਤ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉੱਪਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 12 ਅਗਸਤ ਦੀ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ਨੇੜੇ ਗੋਲੀਆਂ ਚਲਾਈਆਂ ਗਈਆਂ। ਘਟਨਾ ਦਾ […]

Continue Reading

ਪੰਜਾਬ ਦੇ ਕਿਸਾਨਾਂ ਸਿਰ ਨਵਾਂ ਸੰਕਟ! ਯੂਰੀਆ ਤੇ ਡੀਏਪੀ ਦੀ ਘਾਟ ਤੋਂ ਕਿਸਾਨ ਚਿੰਤਤ

  ਪੰਜਾਬ ਦੇ ਕਿਸਾਨਾਂ ਸਿਰ ਨਵਾਂ ਸੰਕਟ! ਯੂਰੀਆ ਤੇ ਡੀਏਪੀ ਦੀ ਘਾਟ ਤੋਂ ਕਿਸਾਨ ਚਿੰਤਤ ਚੰਡੀਗੜ੍ਹ, 14 ਅਗਸਤ 2026 ਜ਼ਿਲ੍ਹਾ ਮੁਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕਿਸਾਨਾਂ ਨੂੰ ਲੋੜ ਅਨੁਸਾਰ ਯੂਰੀਆ ਖਾਦ ਨਾ ਮਿਲਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਦ ਦੀ ਕਮੀ ਕਾਰਨ ਫ਼ਸਲਾਂ ਦੇ ਝਾੜ ’ਤੇ ਮਾੜਾ ਅਸਰ ਪੈਣ ਦੇ […]

Continue Reading

ਨੋਇਡਾ ਦੇ ਫਰਨੀਚਰ ਬਾਜ਼ਾਰ ਵਿੱਚ ਭਿਆਨਕ ਅੱਗ, ਇੱਕ ਦੀ ਮੌਤ; ਦੂਜਾ ਗੰਭੀਰ

  ਨੋਇਡਾ ਦੇ ਫਰਨੀਚਰ ਬਾਜ਼ਾਰ ਵਿੱਚ ਭਿਆਨਕ ਅੱਗ, ਇੱਕ ਦੀ ਮੌਤ; ਦੂਜਾ ਗੰਭੀਰ ਨਵੀਂ ਦਿੱਲੀ, 14 ਅਗਸਤ 2026 ਨੋਇਡਾ ਦੇ ਸ਼ਾਹਬੇਰੀ ਪਿੰਡ ਸਥਿਤ ਫਰਨੀਚਰ ਬਾਜ਼ਾਰ ਵਿੱਚ ਸ਼ੁੱਕਰਵਾਰ ਤੜਕੇ ਇੱਕ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ […]

Continue Reading

ਸੇਵਾ ਕੇਂਦਰ ਮੁਲਾਜ਼ਮਾਂ ਨੂੰ 65,048 ਵਾਲੀ ਨੀਤੀ ’ਚੋਂ ਬਾਹਰ ਰੱਖਣ ’ਤੇ ਰੋਸ, ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ

  ਸੇਵਾ ਕੇਂਦਰ ਮੁਲਾਜ਼ਮਾਂ ਨੂੰ 65,048 ਵਾਲੀ ਨੀਤੀ ’ਚੋਂ ਬਾਹਰ ਰੱਖਣ ’ਤੇ ਰੋਸ, ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਰੂਪਨਗਰ 14 ਅਗਸਤ 2026 ਪੰਜਾਬ ਸਰਕਾਰ ਵੱਲੋਂ 51 ਵਿਭਾਗਾਂ ਦੇ 65,048 ਆਊਟਸੋਰਸਡ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਨਿੱਜੀ ਠੇਕੇਦਾਰੀ ਪ੍ਰਬੰਧ ਤੋਂ ਬਾਹਰ ਕੱਢ ਕੇ ਸਿੱਧੇ ਸਰਕਾਰੀ ਠੇਕੇ ਅਧੀਨ ਲਿਆਉਣ ਅਤੇ ਅੱਗੇ ਪੱਕਾ ਕਰਨ ਲਈ ਬਣਾਈ ਨੀਤੀ ਵਿੱਚ […]

Continue Reading