ਪੰਜਾਬ ‘ਚ SIR ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ
ਪੰਜਾਬ ‘ਚ SIR ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ ਚੰਡੀਗੜ੍ਹ, 13 ਅਗਸਤ 2026: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਤਹਿਤ ਵੋਟਰ ਸੂਚੀ ਦਾ ਖਰੜਾ ਅੱਜ, 13 ਅਗਸਤ ਨੂੰ ਜਾਰੀ ਕੀਤਾ ਜਾਵੇਗਾ। ਇਸ ਖਰੜੇ ਵਿੱਚ ਗਣਨਾ ਫਾਰਮ ਨਾ ਭਰਨ ਵਾਲੇ ਕਰੀਬ 20.66 […]
Continue Reading
