ਹਵਾਰਾ ਦੀ ਪੈਰੋਲ ਦੇ ਮੁੱਦੇ ’ਤੇ ਰਾਜਪਾਲ ਨੂੰ ਮਿਲੇ CM ਮਾਨ, ਛੇਤੀ ਕਾਰਵਾਈ ਦਾ ਮਿਲਿਆ ਭਰੋਸਾ
ਹਵਾਰਾ ਦੀ ਪੈਰੋਲ ਦੇ ਮੁੱਦੇ ’ਤੇ ਰਾਜਪਾਲ ਨੂੰ ਮਿਲੇ CM ਮਾਨ, ਛੇਤੀ ਕਾਰਵਾਈ ਦਾ ਮਿਲਿਆ ਭਰੋਸਾ ਚੰਡੀਗੜ੍ਹ, 12 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਰਾਜਪਾਲ ਅੱਗੇ ਹਵਾਰਾ ਨੂੰ […]
Continue Reading
