ਵੱਡੀ ਖ਼ਬਰ: NEET—PG ਦਾਖਲਾ ਪ੍ਰਣਾਲੀ ਦੇ ਸੁਧਾਰ ਲਈ ਕੇਂਦਰ ਵੱਲੋਂ ਉੱਚ-ਪੱਧਰੀ ਕਮੇਟੀ ਦਾ ਗਠਨ, ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤੀ ਸੂਚਨਾ

ਵੱਡੀ ਖ਼ਬਰ: NEET—PG ਦਾਖਲਾ ਪ੍ਰਣਾਲੀ ਦੇ ਸੁਧਾਰ ਲਈ ਕੇਂਦਰ ਵੱਲੋਂ ਉੱਚ-ਪੱਧਰੀ ਕਮੇਟੀ ਦਾ ਗਠਨ, ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤੀ ਸੂਚਨਾ ਨਵੀਂ ਦਿੱਲੀ, 5 ਅਗਸਤ 2026 ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੁਣਵਾਈ ਦੌਰਾਨ ਜਾਣਕਾਰੀ ਦਿੱਤੀ ਹੈ ਕਿ ਨੀਟ-ਪੀਜੀ (NEET-PG) ਪ੍ਰੀਖਿਆ ਰਾਹੀਂ ਡਾਕਟਰੀ ਦਾਖਲੇ ਦੀ ਮੌਜੂਦਾ ਪ੍ਰਣਾਲੀ ਦੀ ਵਿਆਪਕ ਸਮੀਖਿਆ ਅਤੇ ਸੁਧਾਰ ਲਈ ਇੱਕ ਉੱਚ-ਪੱਧਰੀ […]

Continue Reading

ਵੱਡੀ ਖ਼ਬਰ: ਪੰਜਾਬ ‘ਚ ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

  ਵੱਡੀ ਖ਼ਬਰ: ਪੰਜਾਬ ‘ਚ ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਝਬਾਲ, 5 ਅਗਸਤ 2026 ਤਰਨਤਾਰਨ ਜ਼ਿਲ੍ਹੇ ਦੇ ਕਸਬਾ ਝਬਾਲ ਵਿਖੇ ਇੱਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਟਰੈਕਟਰ ਚਾਲਕ ਵੱਲੋਂ ਗੋਲੀਆਂ ਚਲਾ ਕੇ ਦੋ ਸਕੇ ਭਰਾਵਾਂ ਦਾ ਕਤਲ ਕਰ ਦਿੱਤਾ ਗਿਆ। ਇਹ ਖੂਨੀ ਝੜਪ ਗੱਡੀ ਨੂੰ ਰਸਤਾ ਦੇਣ ਦੇ ਵਿਵਾਦ ਤੋਂ […]

Continue Reading

ਈਥਨੋਲ ਤੋਂ ਕੋਈ ਖ਼ਤਰਾ ਨਹੀਂ! ਭਾਜਪਾ ਪ੍ਰਧਾਨ ਢਿੱਲੋਂ ਦਾ ਵੱਡਾ ਦਾਅਵਾ

  ਈਥਨੋਲ ਤੋਂ ਕੋਈ ਖ਼ਤਰਾ ਨਹੀਂ! ਭਾਜਪਾ ਪ੍ਰਧਾਨ ਢਿੱਲੋਂ ਦਾ ਵੱਡਾ ਦਾਅਵਾ ਚੰਡੀਗੜ੍ਹ, 5 ਅਗਸਤ 2026 : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਨੂੰ ਲਾਜ਼ਮੀ ਈ-20 ਈਥਨੋਲ ਬਲੈਂਡਿੰਗ ਪ੍ਰੋਗਰਾਮ ਦੇ ਲਾਗੂਕਰਨ ਨੂੰ ਮੁਅੱਤਲ ਕਰਨ ਦੀ ਅਪੀਲ ਕਰਦੇ ਹੋਏ ਪਾਸ ਕੀਤੇ ਗਏ ਮਤੇ ਦੀ ਸਖ਼ਤ […]

Continue Reading

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਫੀਸ ਵਾਧੇ ਖ਼ਿਲਾਫ਼ ਕੀਤਾ ਵੱਡਾ ਐਲਾਨ

  ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਫੀਸ ਵਾਧੇ ਖ਼ਿਲਾਫ਼ ਕੀਤਾ ਵੱਡਾ ਐਲਾਨ ਚੰਡੀਗੜ੍ਹ, 5 ਅਗਸਤ 2026 ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਇੱਕ ਅਹਿਮ ਮੀਟਿੰਗ ਕਰਕੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੀ ਗਈ ਫੀਸਾਂ ਦੀ ਵਾਧੇ ਖ਼ਿਲਾਫ਼ ਸਾਂਝੇ ਤੌਰ ‘ਤੇ ਵਿਰੋਧ ਦਰਜ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮਕਸਦ ਲਈ ਸਾਰੀਆਂ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ […]

Continue Reading

ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਮਾਮਲੇ ‘ਚ SGPC ਦਾ ਵੱਡਾ ਬਿਆਨ

  ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਮਾਮਲੇ ‘ਚ SGPC ਦਾ ਵੱਡਾ ਬਿਆਨ ਅੰਮ੍ਰਿਤਸਰ, 5 ਅਗਸਤ 2026 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਸਬੰਧ ਵਿੱਚ ਲਗਾਏ ਗਏ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਆਧਾਰਹੀਣ ਦੱਸਦਿਆਂ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ […]

Continue Reading

ਪੰਜਾਬ ‘ਚ ਅੱਜ ਅਤੇ ਕੱਲ੍ਹ ਪਵੇਗਾ ਭਰਵਾਂ ਮੀਂਹ, ਮੌਸਮ ਵਿਭਾਗ ਦੀ ਭਵਿੱਖਬਾਣੀ!

  ਪੰਜਾਬ ‘ਚ ਅੱਜ ਅਤੇ ਕੱਲ੍ਹ ਪਵੇਗਾ ਭਰਵਾਂ ਮੀਂਹ, ਮੌਸਮ ਵਿਭਾਗ ਦੀ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਪੰਜਾਬ ਅੰਦਰ 5 ਅਤੇ 6 ਅਗਸਤ ਨੂੰ ਪੰਜਾਬ ਵਿੱਚ ਭਰਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਚੰਡੀਗੜ੍ਹ, 5 ਅਗਸਤ 2026- ਮੌਸਮ ਵਿਭਾਗ ਨੇ ਪੰਜਾਬ ਵਿੱਚ ਮੌਜੂਦਾ ਮੌਨਸੂਨ ਦੀ ਸਰਗਰਮੀ ਨੂੰ ਆਮ ਦੱਸਦਿਆਂ 5 ਅਤੇ 6 ਅਗਸਤ ਨੂੰ ਸੂਬੇ ਭਰ ਵਿੱਚ ਭਰਵਾਂ […]

Continue Reading

ਪ੍ਰਾਈਵੇਟ ਸਕੂਲਾਂ ਦੀ ਫੀਸ ਕੈਪਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਮੰਗਿਆ ਜਵਾਬ

  ਪ੍ਰਾਈਵੇਟ ਸਕੂਲਾਂ ਦੀ ਫੀਸ ਕੈਪਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਮੰਗਿਆ ਜਵਾਬ ਚੰਡੀਗੜ੍ਹ, 4 ਅਗਸਤ 2026- ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ‘ਤੇ ਸਰਕਾਰ ਵੱਲੋਂ ਲਗਾਈ ਗਈ 5 ਫੀਸਦੀ ਦੀ ਸੀਮਾ ਹੁਣ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ […]

Continue Reading

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ‘ਚ E20 ਪੈਟਰੋਲ ਖ਼ਿਲਾਫ਼ ਮਤਾ ਪਾਸ, CM ਮਾਨ ਦਾ ਕੇਂਦਰ ‘ਤੇ ਤਿੱਖਾ ਹਮਲਾ

  ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ‘ਚ E20 ਪੈਟਰੋਲ ਖ਼ਿਲਾਫ਼ ਮਤਾ ਪਾਸ, CM ਮਾਨ ਦਾ ਕੇਂਦਰ ‘ਤੇ ਤਿੱਖਾ ਹਮਲਾ   ਚੰਡੀਗੜ੍ਹ, 4 ਅਗਸਤ 2026 ਪੰਜਾਬ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ E20 ਪੈਟਰੋਲ ਦੇ ਮੁੱਦੇ ‘ਤੇ ਜ਼ੋਰਦਾਰ ਚਰਚਾ ਹੋਈ। ਇਸ ਦੌਰਾਨ ਸਦਨ ਨੇ E20 ਪੈਟਰੋਲ ਦੇ ਵਿਰੋਧ ਵਿੱਚ ਮਤਾ ਪਾਸ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੰਸ ਰੱਦ

  ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੰਸ ਰੱਦ ਗੁਰਦਾਸਪੁਰ, 4 ਅਗਸਤ 2026- ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਸਿਮਰਨ ਸਿੰਘ ਢਿੱਲੋਂ ਵਲੋਂ ਜਾਰੀ ਕੀਤੇ ਹੁਕਮ ਰਾਹੀਂ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਤਹਿਤ ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਸ਼ਾਪਿੰਗ ਕੰਪਲੈਕਸ, ਸਾਹਮਣੇ ਸੀ ਐੱਸ ਡੀ ਕੰਟੀਨ, ਹਰਦੋਛੰਨੀ ਰੋਡ, […]

Continue Reading

ਚੰਡੀਗੜ੍ਹ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਹਾਂ ਰੈਲੀ 7 ਅਗਸਤ ਨੂੰ

  ਚੰਡੀਗੜ੍ਹ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਹਾਂ ਰੈਲੀ 7 ਅਗਸਤ ਨੂੰ ਗੜ੍ਹਸ਼ੰਕਰ 04 ਅਗਸਤ 2026 – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਇਕਾਈ ਬਲਾਕ ਗੜ੍ਹਸ਼ੰਕਰ ਜੋਨ ਦੀ ਮੀਟਿੰਗ ਰੌਸ਼ਨ ਲਾਲ ਵਰਮਾ ਪ੍ਰਧਾਨਗੀ ਹੇਠ ਲਾਇਬ੍ਰੇਰੀ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ ਹੋਈ। ਮੀਟਿੰਗ ਦੇ ਫੈਸਲਿਆਂ ਬਾਰੇ ਪੈਨਸ਼ਨਰ ਆਗੂਆਂ ਬਲਵੰਤ ਰਾਮ ਅਤੇ ਗੋਪਾਲ ਦਾਸ ਮਨਹੋਤਰਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ […]

Continue Reading