ਚੰਡੀਗੜ੍ਹ: ਵਾਰਿਸ ਪੰਜਾਬ ਦੇ ਆਗੂਆਂ ਖ਼ਿਲਾਫ਼ FIR ਦਰਜ, ਪੁਲਿਸ ਨੇ ਹਿੰਸਾ ਅਤੇ ਸਰਕਾਰੀ ਡਿਊਟੀ ‘ਚ ਰੁਕਾਵਟ ਦੇ ਲਗਾਏ ਦੋਸ਼

  ਚੰਡੀਗੜ੍ਹ: ਵਾਰਿਸ ਪੰਜਾਬ ਦੇ ਆਗੂਆਂ ਖ਼ਿਲਾਫ਼ FIR ਦਰਜ, ਪੁਲਿਸ ਨੇ ਹਿੰਸਾ ਅਤੇ ਸਰਕਾਰੀ ਡਿਊਟੀ ‘ਚ ਰੁਕਾਵਟ ਦੇ ਲਗਾਏ ਦੋਸ਼ ਚੰਡੀਗੜ੍ਹ, 30 ਜੁਲਾਈ 2026- ਚੰਡੀਗੜ੍ਹ ਪੁਲਿਸ ਨੇ 29 ਜੁਲਾਈ ਨੂੰ ਸੈਕਟਰ 44/45/50/51 ਵਿਖੇ ਹੋਏ ਪ੍ਰਦਰਸ਼ਨ ਦੌਰਾਨ ਕਥਿਤ ਹਿੰਸਾ ਅਤੇ ਕਾਨੂੰਨ-ਵਿਵਸਥਾ ਭੰਗ ਕਰਨ ਦੇ ਮਾਮਲੇ ਵਿੱਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ […]

Continue Reading

ਦੁਬਈ ‘ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, 24 ਦਿਨਾਂ ਬਾਅਦ ਪਿੰਡ ਪਹੁੰਚੀ ਦੇਹ

  ਦੁਬਈ ‘ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, 24 ਦਿਨਾਂ ਬਾਅਦ ਪਿੰਡ ਪਹੁੰਚੀ ਦੇਹ ਚੰਡੀਗੜ੍ਹ, 30 ਜੁਲਾਈ 2026- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਭਾਗਥਲਾ ਖੁਰਦ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਬਿਹਤਰ ਭਵਿੱਖ ਦੀ […]

Continue Reading

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ; ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ ਮਾਹਰਾਂ ਦੀ ਕਮੇਟੀ ਗਠਤ

  ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ; ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ ਮਾਹਰਾਂ ਦੀ ਕਮੇਟੀ ਗਠਤ -ਪੰਜਾਬ ਸਰਕਾਰ ਦੋ ਮਹੀਨਿਆਂ ਦੇ ਵਿੱਚ-ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਤ ਕਮੇਟੀ ਨਾਲ ਤਾਲਮੇਲ ਕਰਕੇ ਕਾਨੂੰਨ ਸਬੰਧੀ ਬਣਾਏ ਸਹਿਮਤੀ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅੰਮ੍ਰਿਤਸਰ, 30 ਜੁਲਾਈ- ਸ੍ਰੀ ਅਕਾਲ […]

Continue Reading

ਪੰਜਾਬ ਸਰਕਾਰ ਵੱਲੋਂ 2,000 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ, 31 ਜੁਲਾਈ ਤੋਂ ਸ਼ੁਰੂ ਹੋਣਗੀਆਂ ਆਨਲਾਈਨ ਅਰਜ਼ੀਆਂ

  ਪੰਜਾਬ ਸਰਕਾਰ ਵੱਲੋਂ 2,000 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ, 31 ਜੁਲਾਈ ਤੋਂ ਸ਼ੁਰੂ ਹੋਣਗੀਆਂ ਆਨਲਾਈਨ ਅਰਜ਼ੀਆਂ ਚੰਡੀਗੜ੍ਹ, 30 ਜੁਲਾਈ 2026- ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਪ੍ਰਾਇਮਰੀ ਕੈਡਰ ਵਿੱਚ 2,000 ਫਿਜ਼ੀਕਲ ਟ੍ਰੇਨਿੰਗ ਇੰਸਟਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਇਸ ਭਰਤੀ ਲਈ […]

Continue Reading

ਜਨਗਣਨਾ-2027: ਡਿਸਟ੍ਰਿਕਟ ਸੈਂਂਸਜ ਹੈਂਡਬੁੱਕ ਲਈ ਡਾਟਾ ਇਕੱਤਰਤਾ ਬਾਰੇ ਪਟਵਾਰੀਆਂ ਨੂੰ ਦਿੱਤੀ ਟਰੇਨਿੰਗ

  ਜਨਗਣਨਾ-2027: ਡਿਸਟ੍ਰਿਕਟ ਸੈਂਂਸਜ ਹੈਂਡਬੁੱਕ ਲਈ ਡਾਟਾ ਇਕੱਤਰਤਾ ਬਾਰੇ ਪਟਵਾਰੀਆਂ ਨੂੰ ਦਿੱਤੀ ਟਰੇਨਿੰਗ ਮਾਲੇਰਕੋਟਲਾ, 30 ਜੁਲਾਈ- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਧੀਨ ਡਾਇਰੈਕਟੋਰੇਟ ਆਫ਼ ਸੈਂਸਜ ਆਪ੍ਰੇਸ਼ਨਜ਼, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਨਗਣਨਾ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਡਿਸਟ੍ਰਿਕਟ ਸੈਂਸਜ ਹੈਂਡਬੁੱਕ (ਡੀ.ਸੀ.ਐਚ.ਬੀ.) ਲਈ ਲੋੜੀਂਦੇ ਅੰਕੜਿਆਂ ਨੂੰ ਇਕੱਤਰ ਕਰਨ ਸਬੰਧੀ ਪਟਵਾਰੀਆਂ ਦੀ ਇੱਕ ਰੋਜ਼ਾ […]

Continue Reading

ਪੰਜਾਬ ‘ਚ ਗਠਜੋੜ ਨੂੰ ਲੈ ਕੇ CM ਸੈਣੀ ਦਾ ਵੱਡਾ ਸੰਕੇਤ! ਕਿਹਾ- ਵਿਕਾਸ ਲਈ ਸਾਡੇ ਦਰਵਾਜ਼ੇ ਸਭ ਲਈ ਖੁੱਲ੍ਹੇ

  ਪੰਜਾਬ ‘ਚ ਗਠਜੋੜ ਨੂੰ ਲੈ ਕੇ CM ਸੈਣੀ ਦਾ ਵੱਡਾ ਸੰਕੇਤ! ਕਿਹਾ- ਵਿਕਾਸ ਲਈ ਸਾਡੇ ਦਰਵਾਜ਼ੇ ਸਭ ਲਈ ਖੁੱਲ੍ਹੇ ਚੰਡੀਗੜ੍ਹ, 30 ਜੁਲਾਈ 2026- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਰਾਜਨੀਤੀ ਅਤੇ ਸੰਭਾਵਿਤ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਅਸਲ ਗਠਜੋੜ ਪੰਜਾਬ […]

Continue Reading

Big Breaking- ਸੁਪਰੀਮ ਕੋਰਟ ਨੇ CM ਮਾਨ ਅਤੇ ਹੋਰ AAP ਆਗੂਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ

  Big Breaking- ਸੁਪਰੀਮ ਕੋਰਟ ਨੇ CM ਮਾਨ ਅਤੇ ਹੋਰ AAP ਆਗੂਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਨਵੀਂ ਦਿੱਲੀ / ਚੰਡੀਗੜ੍ਹ, 30 ਜੁਲਾਈ 2026- ਚੰਡੀਗੜ੍ਹ ਵਿੱਚ 2020 ਦੌਰਾਨ ਬਿਜਲੀ ਦਰਾਂ ਵਿੱਚ ਵਾਧੇ ਦੇ ਵਿਰੋਧ ਦੌਰਾਨ ਦਰਜ ਦੰਗਾ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਚੰਡੀਗੜ੍ਹ ਪ੍ਰਸ਼ਾਸਨ ਦੀ ਅਪੀਲ […]

Continue Reading

Love marriage ਦੇ 8 ਮਹੀਨੇ ਬਾਅਦ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਨੇ ਸਹੁਰਾ ਪੱਖ ‘ਤੇ ਜ਼ਹਿਰ ਦੇ ਕੇ ਕਤਲ ਕਰਨ ਦਾ ਲਾਇਆ ਦੋਸ਼

  Love marriage ਦੇ 8 ਮਹੀਨੇ ਬਾਅਦ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਨੇ ਸਹੁਰਾ ਪੱਖ ‘ਤੇ ਜ਼ਹਿਰ ਦੇ ਕੇ ਕਤਲ ਕਰਨ ਦਾ ਲਾਇਆ ਦੋਸ਼ ਲੁਧਿਆਣਾ, 30 ਜੁਲਾਈ 2026- ਲੁਧਿਆਣਾ ਵਿੱਚ ਪ੍ਰੇਮ ਵਿਆਹ (Love marriage) ਕਰਨ ਵਾਲੇ ਇੱਕ ਨੌਜਵਾਨ ਦੀ ਵਿਆਹ ਤੋਂ ਸਿਰਫ਼ ਅੱਠ ਮਹੀਨੇ ਬਾਅਦ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ […]

Continue Reading

ਮੋਹਾਲੀ ‘ਚ ਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੱਧੂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

  ਮੋਹਾਲੀ ‘ਚ ਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੱਧੂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ ਮੋਹਾਲੀ 30 ਜੁਲਾਈ 2026- ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੈਕਟਰ-66, ਮੋਹਾਲੀ ਦਾ ਦੌਰਾ ਕਰਕੇ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰਾਂ, ਫੈਲੀ ਬਦਬੂ ਅਤੇ ਬਦਤਰ ਸਫ਼ਾਈ ਪ੍ਰਬੰਧ ‘ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। […]

Continue Reading

ਵੱਡੀ ਖ਼ਬਰ: ਸਕੂਲ ਬੱਸ ਨੇ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਨੂੰ ਕੁਚਲਿਆ, ਮੌਕੇ ‘ਤੇ ਮੌਤ; ਗੁੱਸੇ ‘ਚ ਲੋਕਾਂ ਨੇ ਲਾਇਆ ਜਾਮ

  ਸਕੂਲ ਬੱਸ ਨੇ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਨੂੰ ਕੁਚਲਿਆ, ਮੌਕੇ ‘ਤੇ ਮੌਤ; ਗੁੱਸੇ ‘ਚ ਲੋਕਾਂ ਨੇ ਲਾਇਆ ਜਾਮ ਪਾਤੜਾਂ, 30 ਜੁਲਾਈ 2026- ਪਾਤੜਾਂ-ਜਾਖਲ ਰੋਡ ‘ਤੇ ਪਿੰਡ ਖਾਨੇਵਾਲ ਨੇੜੇ ਵੀਰਵਾਰ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਮੋਟਰਸਾਈਕਲ ‘ਤੇ ਸਕੂਲ ਜਾ ਰਹੇ 12ਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੀ ਮੌਕੇ ‘ਤੇ […]

Continue Reading