ਪੰਜਾਬ ਸਕੂਲ ਸਿੱਖਿਆ ‘ਚ ਦੇਸ਼ ਦਾ ਮੋਹਰੀ ਸੂਬਾ ਬਣਿਆ: CM ਮਾਨ
ਪੰਜਾਬ ਸਕੂਲ ਸਿੱਖਿਆ ‘ਚ ਦੇਸ਼ ਦਾ ਮੋਹਰੀ ਸੂਬਾ ਬਣਿਆ: CM ਮਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਮੁੱਖ ਮੰਤਰੀ […]
Continue Reading
