ਖ਼ਰਾਬ ਮੌਸਮ ਕਾਰਨ ਕਾਠਮੰਡੂ ਜਾ ਰਹੀ ਚਾਈਨਾ ਸਦਰਨ ਏਅਰਲਾਈਨਜ਼ ਦੀ ਉਡਾਣ ਲਖਨਊ ਵੱਲ ਮੋੜੀ

ਖ਼ਰਾਬ ਮੌਸਮ ਕਾਰਨ ਕਾਠਮੰਡੂ ਜਾ ਰਹੀ ਚਾਈਨਾ ਸਦਰਨ ਏਅਰਲਾਈਨਜ਼ ਦੀ ਉਡਾਣ ਲਖਨਊ ਵੱਲ ਮੋੜੀ ਕਾਠਮੰਡੂ/ਲਖਨਊ 27 ਜੁਲਾਈ 2026 ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਮੌਸਮ ਦੀ ਖ਼ਰਾਬੀ ਕਾਰਨ ਇੱਕ ਵੱਡਾ ਹਵਾਈ ਹਾਦਸਾ ਟਲ ਗਿਆ। ਚੀਨ ਤੋਂ ਕਾਠਮੰਡੂ ਆ ਰਹੀ ਚਾਈਨਾ ਸਦਰਨ ਏਅਰਲਾਈਨਜ਼ ਦੀ ਇੱਕ ਅੰਤਰਰਾਸ਼ਟਰੀ ਉਡਾਣ ਨੂੰ ਐਤਵਾਰ ਰਾਤ ਅਚਾਨਕ ਭਾਰਤ ਦੇ ਲਖਨਊ ਸਥਿਤ ਚੌਧਰੀ ਚਰਨ […]

Continue Reading

ਯੂਕਰੇਨ ਦੀ ਓਡੇਸਾ ਬੰਦਰਗਾਹ ‘ਤੇ ਵਪਾਰਕ ਜਹਾਜ਼ ‘ਤੇ ਹਮਲਾ, 4 ਭਾਰਤੀ ਸਨ ਸਵਾਰ

  ਯੂਕਰੇਨ ਦੀ ਓਡੇਸਾ ਬੰਦਰਗਾਹ ‘ਤੇ ਵਪਾਰਕ ਜਹਾਜ਼ ‘ਤੇ ਹਮਲਾ, 4 ਭਾਰਤੀ ਸਨ ਸਵਾਰ ਕੀਵ/ਨਵੀਂ ਦਿੱਲੀ 27 ਜੁਲਾਈ।2026 ਯੂਕਰੇਨ ਦੇ ਓਡੇਸਾ ਬੰਦਰਗਾਹ ‘ਤੇ ਇੱਕ ਵਪਾਰਕ ਬੇੜੇ (Commercial Vessel) ‘ਤੇ ਹੋਏ ਭਿਆਨਕ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਜਹਾਜ਼ ਵਿੱਚ ਚਾਰ ਭਾਰਤੀ ਨਾਗਰਿਕ ਵੀ ਸਵਾਰ ਸਨ। ਕੀਵ ਸਥਿਤ ਭਾਰਤੀ ਸਫ਼ਾਰਤਖ਼ਾਨੇ (Indian Embassy) ਨੇ ਇਸ ਘਟਨਾ […]

Continue Reading

ਸ਼੍ਰੋਮਣੀ ਅਕਾਲੀ ਦਲ (ਅ) ਦਾ ਵੱਡਾ ਐਲਾਨ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ ਪਾਰਟੀ

  ਸ਼੍ਰੋਮਣੀ ਅਕਾਲੀ ਦਲ (ਅ) ਦਾ ਵੱਡਾ ਐਲਾਨ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ ਪਾਰਟੀ ਚੰਡੀਗੜ੍ਹ 27 ਜੁਲਾਈ 2026 ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਮੋੜ ਆਇਆ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਿਸੇ ਵੀ ਪਾਰਟੀ ਨਾਲ ਗਠਜੋੜ ਕੀਤੇ ਬਿਨਾਂ […]

Continue Reading

ਵੱਡੀ ਖ਼ਬਰ: ਸਫ਼ਾਈ ਸੇਵਕਾਂ ਵੱਲੋਂ 30 ਜੁਲਾਈ ਨੂੰ ‘ਪੰਜਾਬ ਬੰਦ’ ਦਾ ਐਲਾਨ!

  ਵੱਡੀ ਖ਼ਬਰ: ਸਫ਼ਾਈ ਸੇਵਕਾਂ ਵੱਲੋਂ 30 ਜੁਲਾਈ ਨੂੰ ‘ਪੰਜਾਬ ਬੰਦ’ ਦਾ ਐਲਾਨ! ਚੰਡੀਗੜ੍ਹ 27 ਜੁਲਾਈ 2026 ਪੰਜਾਬ ਵਿੱਚ ਸਰਕਾਰ ਅਤੇ ਸਫ਼ਾਈ ਕਰਮਚਾਰੀਆਂ ਵਿਚਾਲੇ ਚੱਲ ਰਿਹਾ ਟਕਰਾਅ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮਾਮਲੇ ਨੂੰ ਸੁਲਝਾਉਣ ਅਤੇ ਟਕਰਾਅ ਮੱਠਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ, ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ […]

Continue Reading

ਕ੍ਰਿਕਟਰ ਅਰਸ਼ਦੀਪ ਸਿੰਘ ਨੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ‘ਤੇ ਲਗਾਈ ਮੋਹਰ, ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਕ੍ਰਿਕਟਰ ਅਰਸ਼ਦੀਪ ਸਿੰਘ ਨੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ‘ਤੇ ਲਗਾਈ ਮੋਹਰ, ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ ਨਵੀਂ ਦਿੱਲੀ 27 ਜੁਲਾਈ 2026 ਭਾਰਤੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅੱਜ-ਕੱਲ੍ਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਹਨ। ਲੰਮੇ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਖ਼ਤਮ ਕਰਦਿਆਂ ਅਰਸ਼ਦੀਪ […]

Continue Reading

ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਕਾਮਰੇਡ ਹਰਦੇਵ ਸਿੰਘ ਸੰਧੂ ਦਾ ਦਿਹਾਂਤ

  ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਕਾਮਰੇਡ ਹਰਦੇਵ ਸਿੰਘ ਸੰਧੂ ਦਾ ਦਿਹਾਂਤ ਮੋਗਾ/ਜਗਰਾਓਂ 27 ਜੁਲਾਈ 2026 ਪੰਜਾਬ ਦੀਆਂ ਕਿਸਾਨੀ ਲਹਿਰਾਂ ਅਤੇ ਅੰਦੋਲਨਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀ ਪ੍ਰਮੁੱਖ ਸ਼ਖ਼ਸੀਅਤ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਕੌਮੀ ਪ੍ਰਧਾਨ ਕਾਮਰੇਡ ਹਰਦੇਵ ਸਿੰਘ ਸੰਧੂ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਹੋ ਗਿਆ ਹੈ। […]

Continue Reading

ਪੰਜਾਬ ‘ਚ 31 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

  ਪੰਜਾਬ ‘ਚ 31 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਚੰਡੀਗੜ੍ਹ 27 ਜੁਲਾਈ 2026 ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋਣ ਜਾ ਰਿਹਾ ਹੈ, ਜਿਸ ਨਾਲ ਰਾਜ ਦੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਭਾਰਤ ਮੌਸਮ ਵਿਭਾਗ (IMD) ਵੱਲੋਂ ਜਾਰੀ […]

Continue Reading

ਕਾਰਗਿਲ ਵਿਜੇ ਦਿਵਸ: CM ਮਾਨ ਵੱਲੋਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ, ਕਿਹਾ- ਦੇਸ਼ ਹਮੇਸ਼ਾ ਯਾਦ ਰੱਖੇਗਾ ਵੀਰਾਂ ਦੀ ਕੁਰਬਾਨੀ

  ਕਾਰਗਿਲ ਵਿਜੇ ਦਿਵਸ: CM ਮਾਨ ਵੱਲੋਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ, ਕਿਹਾ- ਦੇਸ਼ ਹਮੇਸ਼ਾ ਯਾਦ ਰੱਖੇਗਾ ਵੀਰਾਂ ਦੀ ਕੁਰਬਾਨੀ ਚੰਡੀਗੜ੍ਹ, 26 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ਮੌਕੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ […]

Continue Reading

ਪੇਪਰ ਲੀਕ ਵਿਵਾਦ ਦਰਮਿਆਨ ਬਾਬਾ ਫਰੀਦ ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, VC ਅਤੇ ਰਜਿਸਟਰਾਰ ਦਾ ਤਬਾਦਲਾ

  ਪੇਪਰ ਲੀਕ ਵਿਵਾਦ ਦਰਮਿਆਨ ਬਾਬਾ ਫਰੀਦ ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, VC ਅਤੇ ਰਜਿਸਟਰਾਰ ਦਾ ਤਬਾਦਲਾ ਚੰਡੀਗੜ੍ਹ, 26 ਜੁਲਾਈ 2026- ਪੇਪਰ ਲੀਕ ਵਿਵਾਦਾਂ ‘ਚ ਘਿਰੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਿੱਚ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਵਾਈਸ ਚਾਂਸਲਰ ਅਤੇ ਰਜਿਸਟਰਾਰ ਦੇ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕਰ ਦਿੱਤੀਆਂ ਹਨ। ਪੰਜਾਬ ਦੇ […]

Continue Reading

ਕਾਂਗਰਸ ਨੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗਿਆ ਅਸਤੀਫਾ!

  ਕਾਂਗਰਸ ਨੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗਿਆ ਅਸਤੀਫਾ! ਜਲੰਧਰ 26 ਜੁਲਾਈ 2026 ਕਾਂਗਰਸ ਆਗੂ ਅਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਦੇਸ਼ ਦੇ ਨੌਜਵਾਨਾਂ ਦੀ ਉਸ ਲੜਾਈ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ, ਜੋ ਸਿੱਖਿਆ ਪ੍ਰਣਾਲੀ […]

Continue Reading