ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

  ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ! ਚੰਡੀਗੜ੍ਹ 26 ਜੁਲਾਈ 2026 ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ‘ਆਊਟਸੋਰਸ’ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਉਸ ਆਰਡੀਨੈਂਸ ਨੂੰ ਮਨਜ਼ੂਰੀ ਦੇਣ, ਜਿਸ ਨਾਲ ਕਰਮਚਾਰੀਆਂ ਦਾ ਹੋ […]

Continue Reading

ਕੈਨੇਡਾ ‘ਚ ਇੱਕ ਹੋਰ ਪੰਜਾਬੀ ਕੁੜੀ ਦਾ ਗੋਲੀਆਂ ਮਾਰ ਕੇ ਕਤਲ

  ਕੈਨੇਡਾ ‘ਚ ਇੱਕ ਹੋਰ ਪੰਜਾਬੀ ਕੁੜੀ ਦਾ ਗੋਲੀਆਂ ਮਾਰ ਕੇ ਕਤਲ ਟੋਰਾਂਟੋ, 26 ਜੁਲਾਈ 2026 ਕੈਨੇਡਾ ਦੇ ਟੋਰਾਂਟੋ ਨੇੜਲੇ ਸ਼ਹਿਰ ਈਟੋਬੀਕੋ ਦੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਨੇੜੇ ਸ਼ੁੱਕਰਵਾਰ ਤੜਕਸਾਰ ਵਾਪਰੀ ਗੋਲੀਬਾਰੀ ਦੀ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਇਸ ਦੁਖਦਾਈ ਘਟਨਾ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਹੈ। […]

Continue Reading

ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰੋਜ਼ਾਨਾ ਚੱਲੇ ਵੰਦੇ ਭਾਰਤ ਸਲੀਪਰ ਟਰੇਨ; MP ਔਜਲਾ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ

  ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰੋਜ਼ਾਨਾ ਚੱਲੇ ਵੰਦੇ ਭਾਰਤ ਸਲੀਪਰ ਟਰੇਨ; MP ਔਜਲਾ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ 26 ਜੁਲਾਈ 2026 ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇੱਕ ਅਹਿਮ ਪੱਤਰ ਲਿਖ ਕੇ ਅੰਮ੍ਰਿਤਸਰ ਅਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਚਾਲੇ ਰੋਜ਼ਾਨਾ ‘ਵੰਦੇ ਭਾਰਤ ਸਲੀਪਰ […]

Continue Reading

ਸੰਨੀ ਦਿਓਲ ਦੀ ਫ਼ਿਲਮ ‘ਬਟਵਾਰਾ 1947’ ਨੂੰ ਮਿਲਿਆ ਸੈਂਸਰ ਸਰਟੀਫਿਕੇਟ, 14 ਅਗਸਤ ਨੂੰ ਹੋਵੇਗੀ ਰਿਲੀਜ਼

  ਸੰਨੀ ਦਿਓਲ ਦੀ ਫ਼ਿਲਮ ‘ਬਟਵਾਰਾ 1947’ ਨੂੰ ਮਿਲਿਆ ਸੈਂਸਰ ਸਰਟੀਫਿਕੇਟ, 14 ਅਗਸਤ ਨੂੰ ਹੋਵੇਗੀ ਰਿਲੀਜ਼ ਮੁੰਬਈ 26 ਜੁਲਾਈ 2026 ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਨੀ ਦਿਓਲ ਦੀ ਆਉਣ ਵਾਲੀ ਬਹੁਤ ਚਰਚਿਤ ਇਤਿਹਾਸਕ ਫ਼ਿਲਮ ‘ਬਟਵਾਰਾ 1947’ ਨੂੰ ਕੇਂਦਰੀ ਫਿਲਮ ਸਰਟੀਫਿਕੇਟ ਬੋਰਡ (ਸੀ.ਬੀ.ਐੱਫ.ਸੀ.) ਵੱਲੋਂ ਬਿਨਾਂ ਕਿਸੇ ਕੱਟ ਦੇ ਰਿਲੀਜ਼ ਕਰਨ ਦੀ ਮਨਜ਼ੂਰੀ ਮਿਲ ਗਈ ਹੈ। ਸੈਂਸਰ ਬੋਰਡ […]

Continue Reading

ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ

  ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ ਜਲੰਧਰ 26 ਜੁਲਾਈ 2026 ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ) ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਸਥਾਨਕ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ […]

Continue Reading

Punjab News: ਕੈਮੀਕਲ ਫੈਕਟਰੀ ‘ਚ ਧਮਾਕਾ, ਤਿੰਨ ਕਰਮਚਾਰੀ ਝੁਲਸੇ

  Punjab News: ਕੈਮੀਕਲ ਫੈਕਟਰੀ ‘ਚ ਧਮਾਕਾ, ਤਿੰਨ ਕਰਮਚਾਰੀ ਝੁਲਸੇ ਲਾਲੜੂ 26 ਜੁਲਾਈ 2026 ਲਾਲੜੂ ਸਥਿਤ ਪੰਜਾਬ ਕੈਮੀਕਲ ਪ੍ਰਾਈਵੇਟ ਲਿਮਿਟਡ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਫੈਕਟਰੀ ਅੰਦਰ ਰਿਐਕਟਰ ਚਾਲੂ ਕਰਨ ਦੌਰਾਨ ਅਚਾਨਕ ਧਮਾਕਾ ਹੋ ਗਿਆ। ਇਸ ਭਿਆਨਕ ਹਾਦਸੇ ਵਿੱਚ ਤਿੰਨ ਕਰਮਚਾਰੀ ਗੰਭੀਰ ਰੂਪ ਵਿੱਚ ਝੁਲਸ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ […]

Continue Reading

ਬਰਨਾਲਾ ਲਾਠੀਚਾਰਜ ਮਾਮਲਾ! ਸਰਕਾਰ ਵੱਲੋਂ DSP ਤੋਂ ਬਾਅਦ SHO ਵਿਰੁੱਧ ਵੱਡੀ ਕਾਰਵਾਈ

  ਬਰਨਾਲਾ ਲਾਠੀਚਾਰਜ ਮਾਮਲਾ! ਸਰਕਾਰ ਵੱਲੋਂ DSP ਤੋਂ ਬਾਅਦ SHO ਵਿਰੁੱਧ ਵੱਡੀ ਕਾਰਵਾਈ ਸਫ਼ਾਈ ਕਰਮਚਾਰੀ ਐਸੋਸੀਏਸ਼ਨ ਦੀ ਮੰਗ; ਡੀਐੱਸਪੀ ਅਤੇ ਐੱਸਐੱਚਓ ਨੂੰ ਕੇਵਲ ਮੁਅੱਤਲ ਜਾਂ ਲਾਈਨ ਹਾਜ਼ਰ ਕਰਨ ਦੀ ਬਜਾਏ ਨੌਕਰੀ ਤੋਂ ਪੂਰੀ ਤਰ੍ਹਾਂ ਬਰਖ਼ਾਸਤ ਕੀਤਾ ਜਾਵੇ ਬਰਨਾਲਾ 26 ਜੁਲਾਈ 2026 ਬੁੱਧਵਾਰ ਨੂੰ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਕਥਿਤ ਲਾਠੀਚਾਰਜ ਕਰਨ ਦੇ ਮਾਮਲੇ ਵਿੱਚ […]

Continue Reading

ਸਾਵਧਾਨ! ਪੰਜਾਬ ‘ਚ 5 ਦਿਨ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ

  ਸਾਵਧਾਨ! ਪੰਜਾਬ ‘ਚ 5 ਦਿਨ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ ਚੰਡੀਗੜ੍ਹ 26 ਜੁਲਾਈ 2026 ਪੰਜਾਬ ਵਿੱਚ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਸੂਬੇ ਵਿੱਚ ਮਾਨਸੂਨ ਇੱਕ ਵਿਰ ਫਿਰ ਜ਼ੋਰ ਫੜਨ ਜਾ ਰਿਹਾ ਹੈ। ਮੌਸਮ ਵਿਭਾਗ ਨੇ […]

Continue Reading

BREAKING- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

  Union Education Minister Dharmendra Pradhan resigns- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ ਨਵੀਂ ਦਿੱਲੀ, 25 ਜੁਲਾਈ 2026: Union Education Minister Dharmendra Pradhan resigns! ਦੇਸ਼ ਭਰ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਵਿਸ਼ਾਲ ਪ੍ਰਦਰਸ਼ਨਾਂ ਅਤੇ ਜੰਤਰ-ਮੰਤਰ ‘ਤੇ ਚੱਲ ਰਹੇ ਲਗਾਤਾਰ ਧਰਨਿਆਂ ਦੇ ਅੱਗੇ ਆਖ਼ਰਕਾਰ ਸਰਕਾਰ ਨੂੰ ਝੁਕਣਾ ਪਿਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ […]

Continue Reading

ਪਲੇਅ-ਵੇਅ ਅਤੇ ਨਰਸਰੀ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ, ਬਿਨਾਂ ਰਜਿਸਟ੍ਰੇਸ਼ਨ ਚੱਲਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

  Play-ways and nursery schools ਲਈ ਰਜਿਸਟ੍ਰੇਸ਼ਨ ਲਾਜ਼ਮੀ, ਬਿਨਾਂ ਰਜਿਸਟ੍ਰੇਸ਼ਨ ਚੱਲਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ ਮੁਹਾਲੀ, 25 ਜੁਲਾਈ 2026: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (ਈਸੀਸੀਈ) ਦੇ ਖੇਤਰ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ, ਨਰਸਰੀ ਸਕੂਲਾਂ ਅਤੇ ਹੋਰ ਸੰਬੰਧਿਤ ਸੰਸਥਾਵਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ […]

Continue Reading