ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ
Block government buses in Punjab! ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਚੰਡੀਗੜ੍ਹ, 25 ਜੁਲਾਈ 2026- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟ੍ਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ‘ਤੇ ਟਰਾਂਸਪੋਰਟ ਵਿਭਾਗ ਦੀ ਅਣਦੇਖੀ ਕਰਨ ਅਤੇ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ। […]
Continue Reading
