Punjab News: ਪੁਰਾਣੀ ਰੰਜਿਸ਼ ਦੇ ਚਲਦਿਆਂ ਵਿਅਕਤੀ ਦਾ ਬੇਰਹਿਮੀ ਨਾਲ ਕਤਲ!

Punjab News: ਪੁਰਾਣੀ ਰੰਜਿਸ਼ ਦੇ ਚਲਦਿਆਂ ਵਿਅਕਤੀ ਦਾ ਬੇਰਹਿਮੀ ਨਾਲ ਕਤਲ! ਫਿਰੋਜ਼ਪੁਰ 25 ਜੁਲਾਈ 2026 ਜ਼ਿਲ੍ਹੇ ਦੇ ਪਿੰਡ ਅਲੀਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਏ ਖੂਨੀ ਝਗੜੇ ਦੌਰਾਨ ਇੱਕ ਬੇਕਸੂਰ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਬਚਨ ਸਿੰਘ ਵਜੋਂ ਹੋਈ ਹੈ, ਜਿਸ […]

Continue Reading

Weather Update: ਪੰਜਾਬ ‘ਚ ਮੌਸਮ ਦਾ ਮਿਜਾਜ਼ ਬਦਲਿਆ; IMD ਵੱਲੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

  Weather Update: ਪੰਜਾਬ ‘ਚ ਮੌਸਮ ਦਾ ਮਿਜਾਜ਼ ਬਦਲਿਆ; IMD ਵੱਲੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਚੰਡੀਗੜ੍ਹ 25 ਜੁਲਾਈ 2026 ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਜ-ਚਮਕ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਦੇ ਇਸ […]

Continue Reading

NEET ਵਿਵਾਦ: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਹੀਂ ਦੇਣਗੇ ਅਸਤੀਫ਼ਾ! 

  NEET ਵਿਵਾਦ: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਹੀਂ ਦੇਣਗੇ ਅਸਤੀਫ਼ਾ!   ਨਵੀਂ ਦਿੱਲੀ 25 ਜੁਲਾਈ 2026   ਦੇਸ਼ ਭਰ ਵਿੱਚ NEET ਪ੍ਰੀਖਿਆ ਅਤੇ ਪੇਪਰ ਲੀਕ ਦਾ ਮਾਮਲਾ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਵਿਵਾਦ ਨੂੰ ਲੈ ਕੇ ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਿੱਚ ਕੇਂਦਰ ਸਰਕਾਰ ਵਿਰੁੱਧ ਭਾਰੀ ਰੋਹ ਦੇਖਣ ਨੂੰ ਮਿਲ […]

Continue Reading

ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ; ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਘੁੰਮਣ ਦਾ ਸੁਨਹਿਰੀ ਮੌਕਾ

  ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ; ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਘੁੰਮਣ ਦਾ ਸੁਨਹਿਰੀ ਮੌਕਾ ਚੰਡੀਗੜ੍ਹ, 25 ਜੁਲਾਈ 2026 ਜੇਕਰ ਤੁਸੀਂ ਵੀ ਆਉਣ ਵਾਲੇ ਦਿਨਾਂ ਵਿੱਚ ਪਰਿਵਾਰ ਜਾਂ ਦੋਸਤਾਂ ਨਾਲ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਚਿਹਰੇ ‘ਤੇ ਖੇੜਾ ਲਿਆ ਦੇਵੇਗੀ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਤਿੰਨ ਛੁੱਟੀਆਂ […]

Continue Reading

ਫਰੀਦਕੋਟ ਨਕਲ ਕਾਂਡ: ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀ ਕੋਰਟ ਨੇ ਜੇਲ੍ਹ ਭੇਜੇ

  ਫਰੀਦਕੋਟ ਨਕਲ ਕਾਂਡ: ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀ ਕੋਰਟ ਨੇ ਜੇਲ੍ਹ ਭੇਜੇ ਫਰੀਦਕੋਟ 25 ਜੁਲਾਈ 2026 ਚਰਚਿਤ ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ 21 ਪ੍ਰੀਖਿਆਰਥੀਆਂ ਨੂੰ ਇਲਾਕਾ ਮੈਜਿਸਟਰੇਟ ਦਿਲਜੀਤ ਕੌਰ ਦੀ ਅਦਾਲਤ ਵੱਲੋਂ 14 ਦਿਨਾਂ ਲਈ ਅਦਾਲਤੀ ਹਿਰਾਸਤ (ਜੁਡੀਸ਼ੀਅਲ ਕਸਟਡੀ) ਵਿੱਚ ਜੇਲ੍ਹ ਭੇਜਣ ਦੇ ਹੁਕਮ ਦੇ ਦਿੱਤੇ ਗਏ ਹਨ। ਪੁਲੀਸ ਵੱਲੋਂ ਅਦਾਲਤ ਨੂੰ ਜਾਣਕਾਰੀ […]

Continue Reading

ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ; ਕੁੱਝ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

  ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ; ਕੁੱਝ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ ਮੁੱਲਾਂਪੁਰ ਦਾਖਾ, 25 ਜੁਲਾਈ 2026 ਬੀਤੇ ਦਿਨ ਤਹਿਸ਼ ਵਿੱਚ ਆ ਕੇ ਚਲਦੀ ਸਕਾਰਪੀਓ ਗੱਡੀ ਵਿੱਚ ਖ਼ੁਦ ਨੂੰ ਗੋਲੀ ਮਾਰ ਕੇ ਜਾਨ ਦੇਣ ਵਾਲੇ ਜਸਪ੍ਰੀਤ ਸਿੰਘ ਉਰਫ਼ ਜੱਸਾ ਬਾਰੇ ਅਹਿਮ ਖ਼ੁਲਾਸੇ ਸਾਹਮਣੇ ਆਏ ਹਨ। ਮ੍ਰਿਤਕ ਜਸਪ੍ਰੀਤ ਸਿੰਘ ਚਰਚਿਤ ਈਸੇਵਾਲ ਗੈਂਗ ਰੇਪ […]

Continue Reading

‘ਪੰਜਾਬ ‘ਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ’- AAP ਦਾ ਦਾਅਵਾ

  ‘ਪੰਜਾਬ ‘ਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ’- AAP ਦਾ ਦਾਅਵਾ ਚੰਡੀਗੜ੍ਹ 24 ਜੁਲਾਈ 2026 ਆਮ ਆਦਮੀ ਪਾਰਟੀ (AAP) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਪੌਣੇ ਪੰਜ ਸਾਲ […]

Continue Reading

ਮੌਸਮ ਵਿਭਾਗ ਦਾ ਅਲਰਟ; ਪੰਜਾਬ ‘ਚ ਅਗਲੇ 3 ਦਿਨ ਪਵੇਗਾ ਭਾਰੀ ਮੀਂਹ!

  ਮੌਸਮ ਵਿਭਾਗ ਦਾ ਅਲਰਟ; ਪੰਜਾਬ ‘ਚ ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਚੰਡੀਗੜ੍ਹ 24 ਜੁਲਾਈ 2026 ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਦੇ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਮੱਦੇਨਜ਼ਰ ਮੌਸਮ […]

Continue Reading

ਵੱਡੀ ਖ਼ਬਰ: ਪੰਜਾਬ ਪੁਲਿਸ ਦੇ ASI ਨੇ ਨਹਿਰ ‘ਚ ਮਾਰੀ ਛਾਲ

  ਵੱਡੀ ਖ਼ਬਰ: ਪੰਜਾਬ ਪੁਲਿਸ ਦੇ ASI ਨੇ ਨਹਿਰ ‘ਚ ਮਾਰੀ ਛਾਲ ਮੱਖੂ/ਹਰੀਕੇ ਹੈੱਡ 24 ਜੁਲਾਈ 2026 ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਅਧੀਨ ਪੈਂਦੇ ਮੱਖੂ ਵਿਖੇ 112 ਹੈਲਪਲਾਈਨ ‘ਤੇ ਤਾਇਨਾਤ ਇੱਕ ਸਹਾਇਕ ਥਾਣੇਦਾਰ (ASI) ਗੁਰਦਿਆਲ ਸਿੰਘ ਵੱਲੋਂ ਰਾਜਸਥਾਨ ਫੀਡਰ ਨਹਿਰ ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦਿਆਲ ਸਿੰਘ ਮੂਲ ਰੂਪ ਵਿੱਚ ਬਟਾਲਾ ਦਾ ਰਹਿਣ […]

Continue Reading

ਫ਼ਾਰਮੇਸੀ ਪ੍ਰੀਖਿਆ ਗੜਬੜੀ: ਜੇ ਉਨ੍ਹਾਂ ਦੇ ਅਸਤੀਫਾ ਦੇਣ ਨਾਲ ਸਿੱਖਿਆ ‘ਚ ਸੁਧਾਰ ਹੁੰਦਾ ਤਾਂ ਉਹ ਛੱਡ ਦੇਣਗੇ ਅਹੁਦਾ, ਪਰ…:- ਹਰਜੋਤ ਬੈਂਸ ਦਾ ਵੱਡਾ ਬਿਆਨ

  ਫ਼ਾਰਮੇਸੀ ਪ੍ਰੀਖਿਆ ਗੜਬੜੀ: ਜੇ ਉਨ੍ਹਾਂ ਦੇ ਅਸਤੀਫਾ ਦੇਣ ਨਾਲ ਸਿੱਖਿਆ ‘ਚ ਸੁਧਾਰ ਹੁੰਦਾ ਤਾਂ ਉਹ ਛੱਡ ਦੇਣਗੇ ਅਹੁਦਾ, ਪਰ…:- ਹਰਜੋਤ ਬੈਂਸ ਦਾ ਵੱਡਾ ਬਿਆਨ ਚੰਡੀਗੜ੍ਹ, 24 ਜੁਲਾਈ 2026 ਫ਼ਾਰਮੇਸੀ ਪ੍ਰੀਖਿਆ ਵਿੱਚ ਹੋਈ ਕਥਿਤ ਗੜਬੜੀ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਘਮਾਸਾਨ ਲਗਾਤਾਰ ਜਾਰੀ ਹੈ। ਵਿਰੋਧੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ […]

Continue Reading