IMD Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਚੇਤਾਵਨੀ!
IMD Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਚੇਤਾਵਨੀ! ਚੰਡੀਗੜ੍ਹ, 14 ਜੁਲਈ 2026 IMD Alert: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਮੱਠੀ ਪੈ ਗਈ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਲਈ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਹਾਲਾਂਕਿ ਅਸਮਾਨ ਵਿੱਚ ਬੱਦਲਵਾਈ ਬਣੀ ਰਹੇਗੀ। ਸੂਬੇ ਦੇ ਤਕਰੀਬਨ 16 ਜ਼ਿਲ੍ਹਿਆਂ […]
Continue Reading
