JK Breaking: ਕੁਲਗਾਮ ਮੁਕਾਬਲੇ ’ਚ ਲਸ਼ਕਰ ਕਮਾਂਡਰ ਢੇਰ, ਮਸਜਿਦ ਨੂੰ ਨੁਕਸਾਨ ਪਹੁੰਚਾਏ ਬਿਨਾਂ ਸੁਰੱਖਿਆ ਬਲਾਂ ਨੇ ਮੁਕੰਮਲ ਕੀਤਾ ਆਪ੍ਰੇਸ਼ਨ

  JK Breaking: ਕੁਲਗਾਮ ਮੁਕਾਬਲੇ ’ਚ ਲਸ਼ਕਰ ਕਮਾਂਡਰ ਢੇਰ, ਮਸਜਿਦ ਨੂੰ ਨੁਕਸਾਨ ਪਹੁੰਚਾਏ ਬਿਨਾਂ ਸੁਰੱਖਿਆ ਬਲਾਂ ਨੇ ਮੁਕੰਮਲ ਕੀਤਾ ਆਪ੍ਰੇਸ਼ਨ ਕੁਲਗਾਮ (ਜੰਮੂ-ਕਸ਼ਮੀਰ), 18 ਨਵੰਬਰ 2026: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸਫਲਤਾ ਮਿਲੀ ਹੈ। ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀ ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਮੁਹੰਮਦ ਲਤੀਫ ਭੱਟ ਵਜੋਂ ਹੋਈ […]

Continue Reading

BJP Breaking: ਨਿਤਿਨ ਨਬੀਨ ਅੱਜ ਜਲੰਧਰ ਪਹੁੰਚਣਗੇ! ‘ਸਮਰਸਤਾ ਸੰਕਲਪ ਯਾਤਰਾ’ ਨੂੰ ਦਿਖਾਉਣਗੇ ਹਰੀ ਝੰਡੀ

  ਭਾਜਪਾ ਦੇ ਕੌਮੀ ਪ੍ਰਧਾਨ Nitin Nabin ਅੱਜ ਜਲੰਧਰ ਪਹੁੰਚਣਗੇ, ‘ਸਮਰਸਤਾ ਸੰਕਲਪ ਯਾਤਰਾ’ ਨੂੰ ਦਿਖਾਉਣਗੇ ਹਰੀ ਝੰਡੀ ਜਲੰਧਰ, 18 ਨਵੰਬਰ 2026: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ (Nitin Nabin) ਅੱਜ ਜਲੰਧਰ ਦੇ ਦੌਰੇ ’ਤੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪਾਰਟੀ ਵੱਲੋਂ ਸ਼ੁਰੂ ਕੀਤੀ ਜਾ ਰਹੀ 16 ਦਿਨਾਂ ਦੀ ‘ਸਮਰਸਤਾ ਸੰਕਲਪ ਯਾਤਰਾ’ ਦਾ […]

Continue Reading

ਵੱਡੀ ਖ਼ਬਰ: ਟਰੰਪ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਪਾਕਿਸਤਾਨੀ ਨਾਗਰਿਕ ਨੂੰ 27 ਸਾਲ ਦੀ ਕੈਦ!

  ਵੱਡੀ ਖ਼ਬਰ: ਟਰੰਪ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਪਾਕਿਸਤਾਨੀ ਨਾਗਰਿਕ ਨੂੰ 27 ਸਾਲ ਦੀ ਕੈਦ! ਵਾਸ਼ਿੰਗਟਨ 18 ਨਵੰਬਰ 2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਹੋਰ ਉੱਚ ਅਧਿਕਾਰੀਆਂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਇੱਕ ਪਾਕਿਸਤਾਨੀ ਨਾਗਰਿਕ ਨੂੰ ਅਮਰੀਕੀ ਸੰਘੀ ਅਦਾਲਤ ਨੇ 27 ਸਾਲ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। […]

Continue Reading

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ’ਤੇ ਅੱਜ ਅੰਮ੍ਰਿਤਸਰ ’ਚ ਅਹਿਮ ਮੀਟਿੰਗ, ਅਗਲੇ ਫੈਸਲੇ ’ਤੇ ਰਹੇਗੀ ਨਜ਼ਰ

    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ’ਤੇ ਅੱਜ ਅੰਮ੍ਰਿਤਸਰ ’ਚ ਅਹਿਮ ਮੀਟਿੰਗ, ਅਗਲੇ ਫੈਸਲੇ ’ਤੇ ਰਹੇਗੀ ਨਜ਼ਰ ਅੰਮ੍ਰਿਤਸਰ, 18 ਨਵੰਬਰ 2026: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਤਾਲਮੇਲ […]

Continue Reading

ਕੁਲਗਾਮ ’ਚ ਸੁਰੱਖਿਆ ਬਲਾਂ ਦਾ ਵੱਡਾ ਆਪ੍ਰੇਸ਼ਨ: ਲਸ਼ਕਰ ਕਮਾਂਡਰ ਲਤੀਫ਼ ਭੱਟ ਨੂੰ ਆਤਮ ਸਮਰਪਣ ਦੀ ਪੇਸ਼ਕਸ਼, ਵੀਡੀਓ ਕਾਲ ’ਤੇ ਕਿਹਾ- ‘ਮੈਂ ਅੱਲ੍ਹਾ ਨੂੰ ਮਿਲਣਾ ਚਾਹੁੰਦਾ ਹਾਂ’

  ਕੁਲਗਾਮ ’ਚ ਸੁਰੱਖਿਆ ਬਲਾਂ ਦਾ ਵੱਡਾ ਆਪ੍ਰੇਸ਼ਨ: ਲਸ਼ਕਰ ਕਮਾਂਡਰ ਲਤੀਫ਼ ਭੱਟ ਨੂੰ ਆਤਮ ਸਮਰਪਣ ਦੀ ਪੇਸ਼ਕਸ਼, ਵੀਡੀਓ ਕਾਲ ’ਤੇ ਕਿਹਾ- ‘ਮੈਂ ਅੱਲ੍ਹਾ ਨੂੰ ਮਿਲਣਾ ਚਾਹੁੰਦਾ ਹਾਂ’ ਸ੍ਰੀਨਗਰ, 18 ਨਵੰਬਰ 2026: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਵਿਰੁੱਧ ਸੁਰੱਖਿਆ ਬਲਾਂ ਦੀ ਕਾਰਵਾਈ ਲਗਾਤਾਰ ਜਾਰੀ ਹੈ। ਬੁੱਧਵਾਰ ਸਵੇਰੇ ਮੁੜ ਗੋਲੀਬਾਰੀ ਸ਼ੁਰੂ ਹੋਣ ਤੋਂ ਬਾਅਦ ਇਲਾਕੇ ਵਿੱਚ […]

Continue Reading

ਕਪੂਰਥਲਾ ’ਚ ਅਵਾਰਾ ਕੁੱਤਿਆਂ ਦੀ ਦਹਿਸ਼ਤ: ਦੁੱਧ ਲੈਣ ਜਾ ਰਹੇ ਬਜ਼ੁਰਗ ’ਤੇ ਕੀਤਾ ਹਮਲਾ, ਹਸਪਤਾਲ ਦਾਖ਼ਲ

  ਕਪੂਰਥਲਾ ’ਚ ਅਵਾਰਾ ਕੁੱਤਿਆਂ ਦੀ ਦਹਿਸ਼ਤ: ਦੁੱਧ ਲੈਣ ਜਾ ਰਹੇ ਬਜ਼ੁਰਗ ’ਤੇ ਕੀਤਾ ਹਮਲਾ, ਹਸਪਤਾਲ ਦਾਖ਼ਲ ਕਪੂਰਥਲਾ, 18 ਨਵੰਬਰ 2026: ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦਾ ਖ਼ੌਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਮੁਹੱਲਾ ਕੇਸਰੀ ਬਾਗ ਤੋਂ ਸਾਹਮਣੇ ਆਇਆ ਹੈ, ਜਿੱਥੇ ਦੁੱਧ ਲੈਣ ਲਈ ਘਰੋਂ ਨਿਕਲੇ ਇੱਕ ਬਜ਼ੁਰਗ ਵਿਅਕਤੀ ਨੂੰ ਅਵਾਰਾ ਕੁੱਤਿਆਂ ਨੇ ਆਪਣਾ […]

Continue Reading

BREAKING- ਹਰਦੀਪ ਪੁਰੀ ਨੇ ਮੁੜ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

  BREAKING- ਹਰਦੀਪ ਪੁਰੀ ਨੇ ਮੁੜ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ਨਵੀਂ ਦਿੱਲੀ, 17 ਨਵੰਬਰ 2026: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਮੁੜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਸੰਸਦ ਭਵਨ ਵਿਖੇ ਰਾਜ ਸਭਾ ਦੇ ਸਭਾਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਦੀ ਨੁਮਾਇੰਦਗੀ ਕਰਦੇ […]

Continue Reading

ਅਕਾਲੀ ਦਲ ਪੁਨਰ ਸੁਰਜੀਤ ਅਤੇ ‘ਵਾਰਸ ਪੰਜਾਬ ਦੇ’ ਵਿਚਾਲੇ ਗਠਜੋੜ ਜਲਦ- ਪਰਮਿੰਦਰ ਢੀਂਡਸਾ ਨੇ ਕੀਤਾ ਵੱਡਾ ਖੁਲਾਸਾ

ਅਕਾਲੀ ਦਲ ਪੁਨਰ ਸੁਰਜੀਤ ਅਤੇ ‘ਵਾਰਸ ਪੰਜਾਬ ਦੇ’ ਵਿਚਾਲੇ ਗਠਜੋੜ ਜਲਦ- ਪਰਮਿੰਦਰ ਢੀਂਡਸਾ ਨੇ ਕੀਤਾ ਵੱਡਾ ਖੁਲਾਸਾ ਚੰਡੀਗੜ੍ਹ, 17 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਸੰਕੇਤ ਮਿਲ ਰਹੇ ਹਨ। ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ […]

Continue Reading

ਬੱਚਿਆਂ ਨੂੰ 22 ਤੋਂ 24 ਨਵੰਬਰ ਤੱਕ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

  22 ਤੋਂ 24 ਨਵੰਬਰ ਤੱਕ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪਲਸ ਪੋਲਿਓ ਮੁਹਿੰਮ ਸਬੰਧੀ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਫਾਜ਼ਿਲਕਾ 17 ਨਵੰਬਰ 2026…. ਸਿਹਤ ਵਿਭਾਗ ਵੱਲੋਂ 22 ਨਵੰਬਰ ਤੋਂ 24 ਨਵੰਬਰ ਤੱਕ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ […]

Continue Reading

ਪੰਜਾਬੀ ਸਾਹਿਤ ਸਭਾ ਮੁਹਾਲੀ ਵੱਲੋਂ ਨਵੰਬਰ ਮਹੀਨੇ ਦੀ ਮਾਸਿਕ ਇਕੱਤਰਤਾ

  ਪੰਜਾਬੀ ਸਾਹਿਤ ਸਭਾ ਮੁਹਾਲੀ ਵੱਲੋਂ ਨਵੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਮੁਹਾਲੀ 17 ਨਵੰਬਰ 2026- ਪੰਜਾਬੀ ਸਾਹਿਤ ਸਭਾ (ਰਜਿ), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 15 ਨਵੰਬਰ 2026 ਦਿਨ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਪ੍ਰਸਿੱਧ ਡਾ. ਸੁਖਵਿੰਦਰ ਸਿੰਘ ਜੀ, ਆਈ ਸਰਜਨ, ਦੀ ਪ੍ਰਧਾਨਗੀ ਹੇਠ ਹੋਈ। ਏਜੰਡੇ ਅਨੁਸਾਰ ਪ੍ਰਸਿੱਧ ਗ਼ਜ਼ਲਗੋ – […]

Continue Reading