ਬੱਚਿਆਂ ਨੂੰ 22 ਤੋਂ 24 ਨਵੰਬਰ ਤੱਕ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

  22 ਤੋਂ 24 ਨਵੰਬਰ ਤੱਕ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪਲਸ ਪੋਲਿਓ ਮੁਹਿੰਮ ਸਬੰਧੀ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਫਾਜ਼ਿਲਕਾ 17 ਨਵੰਬਰ 2026…. ਸਿਹਤ ਵਿਭਾਗ ਵੱਲੋਂ 22 ਨਵੰਬਰ ਤੋਂ 24 ਨਵੰਬਰ ਤੱਕ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ […]

Continue Reading

ਪੰਜਾਬੀ ਸਾਹਿਤ ਸਭਾ ਮੁਹਾਲੀ ਵੱਲੋਂ ਨਵੰਬਰ ਮਹੀਨੇ ਦੀ ਮਾਸਿਕ ਇਕੱਤਰਤਾ

  ਪੰਜਾਬੀ ਸਾਹਿਤ ਸਭਾ ਮੁਹਾਲੀ ਵੱਲੋਂ ਨਵੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਮੁਹਾਲੀ 17 ਨਵੰਬਰ 2026- ਪੰਜਾਬੀ ਸਾਹਿਤ ਸਭਾ (ਰਜਿ), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 15 ਨਵੰਬਰ 2026 ਦਿਨ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਪ੍ਰਸਿੱਧ ਡਾ. ਸੁਖਵਿੰਦਰ ਸਿੰਘ ਜੀ, ਆਈ ਸਰਜਨ, ਦੀ ਪ੍ਰਧਾਨਗੀ ਹੇਠ ਹੋਈ। ਏਜੰਡੇ ਅਨੁਸਾਰ ਪ੍ਰਸਿੱਧ ਗ਼ਜ਼ਲਗੋ – […]

Continue Reading

ਪੰਜਾਬ ਦੇ ਕਿਸਾਨਾਂ ਲਈ 254 ਕਰੋੜ ਦੇ ਫੰਡ ਜਾਰੀ ਕਰਨ ਦਾ ਐਲਾਨ, ਗ੍ਰੀਨ ਅਮੋਨੀਆ ਨਾਲ ਖੇਤੀ ਨੂੰ ਮਿਲੇਗਾ ਨਵਾਂ ਬਦਲ: ਸ਼ਿਵਰਾਜ ਚੌਹਾਨ

  ਪੰਜਾਬ ਦੇ ਕਿਸਾਨਾਂ ਲਈ 254 ਕਰੋੜ ਦੇ ਫੰਡ ਜਾਰੀ ਕਰਨ ਦਾ ਐਲਾਨ, ਗ੍ਰੀਨ ਅਮੋਨੀਆ ਨਾਲ ਖੇਤੀ ਨੂੰ ਮਿਲੇਗਾ ਨਵਾਂ ਬਦਲ: ਸ਼ਿਵਰਾਜ ਚੌਹਾਨ ਚੰਡੀਗੜ੍ਹ, 17 ਨਵੰਬਰ 2026: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੌਰੇ ਦੌਰਾਨ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਆਧੁਨਿਕ ਬਣਾਉਣ ਲਈ ਕਈ ਅਹਿਮ ਯੋਜਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ […]

Continue Reading

ਪੰਜਾਬ ਚੋਣਾਂ ਲਈ ਭਾਜਪਾ ਦੀਆਂ ਸਰਗਰਮੀਆਂ ਤੇਜ਼; ਕੇਂਦਰੀ ਮੰਤਰੀ ਸੀ.ਆਰ. ਪਾਟਿਲ ਚੰਡੀਗੜ੍ਹ ਪੁੱਜੇ; ਕਿਹਾ- ਅਕਾਲੀ ਦਲ ਨਾਲ ਗਠਜੋੜ ਬਾਰੇ ਫੈਸਲਾ ਕਰੇਗੀ ਹਾਈਕਮਾਂਡ

  ਪੰਜਾਬ ਚੋਣਾਂ ਲਈ ਭਾਜਪਾ ਦੀਆਂ ਸਰਗਰਮੀਆਂ ਤੇਜ਼; ਕੇਂਦਰੀ ਮੰਤਰੀ ਸੀ.ਆਰ. ਪਾਟਿਲ ਚੰਡੀਗੜ੍ਹ ਪੁੱਜੇ; ਕਿਹਾ- ਅਕਾਲੀ ਦਲ ਨਾਲ ਗਠਜੋੜ ਬਾਰੇ ਫੈਸਲਾ ਕਰੇਗੀ ਹਾਈਕਮਾਂਡ ਚੰਡੀਗੜ੍ਹ, 17 ਨਵੰਬਰ 2026: ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੀ.ਆਰ. […]

Continue Reading

ਪੰਜਾਬ ਦੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਸੜਕ ਹਾਦਸਾ! ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਤੋਂ ਪਰਤ ਰਹੇ 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਪੰਜਾਬ ਦੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਸੜਕ ਹਾਦਸਾ! ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਤੋਂ ਪਰਤ ਰਹੇ 3 ਲੋਕਾਂ ਦੀ ਮੌਤ, ਕਈ ਜ਼ਖ਼ਮੀ ਮਾਛੀਵਾੜਾ ਸਾਹਿਬ, 17 ਨਵੰਬਰ 2026: ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਮਹਿੰਦਰਾ ਪਿਕਅੱਪ ਜੀਪ ਪਵਾਤ ਪੁਲ ਨੇੜੇ ਸੜਕ ’ਤੇ ਖੜ੍ਹੇ ਟਿੱਪਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕ […]

Continue Reading

ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ! ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ CM ਮਾਨ ਦੀ PM ਮੋਦੀ ਨੂੰ ਅਪੀਲ

  ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ! ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ CM ਮਾਨ ਦੀ PM ਮੋਦੀ ਨੂੰ ਅਪੀਲ ਚੰਡੀਗੜ੍ਹ, 16 ਨਵੰਬਰ 2026: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਮੰਗ ਨੇ ਮੁੜ ਜ਼ੋਰ ਫੜ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ […]

Continue Reading

ICC ਦੇ ਮੁੜ ਪ੍ਰਧਾਨ ਬਣੇ ਜੈ ਸ਼ਾਹ! ਲਗਾਤਾਰ ਦੂਜੀ ਵਾਰ ਬਿਨਾਂ ਮੁਕਾਬਲੇ ਮਿਲੀ ਜ਼ਿੰਮੇਵਾਰੀ

  ICC ਦੇ ਮੁੜ ਪ੍ਰਧਾਨ ਬਣੇ ਜੈ ਸ਼ਾਹ! ਲਗਾਤਾਰ ਦੂਜੀ ਵਾਰ ਬਿਨਾਂ ਮੁਕਾਬਲੇ ਮਿਲੀ ਜ਼ਿੰਮੇਵਾਰੀ ਨਵੀਂ ਦਿੱਲੀ, 16 ਨਵੰਬਰ 2026: ਭਾਰਤੀ ਕ੍ਰਿਕਟ ਪ੍ਰਸ਼ਾਸਕ ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਪ੍ਰਧਾਨ ਵਜੋਂ ਲਗਾਤਾਰ ਦੂਜੀ ਵਾਰ ਚੁਣ ਲਿਆ ਗਿਆ ਹੈ। ਇੰਡੋਨੇਸ਼ੀਆ ਦੇ ਬਾਲੀ ਵਿੱਚ ਹੋਈ ICC ਬੋਰਡ ਦੀ ਮੀਟਿੰਗ ਦੌਰਾਨ ਉਨ੍ਹਾਂ ਦੀ ਮੁੜ ਨਿਯੁਕਤੀ ਨੂੰ […]

Continue Reading

ਕਥਿਤ ਮਾਈਨਿੰਗ ਮਾਮਲਾ: ਸਾਬਕਾ ADC ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

  Former ADC sent to judicial custody for 14 days! ਕਥਿਤ ਮਾਈਨਿੰਗ ਮਾਮਲਾ: ਸਾਬਕਾ ADC ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ ਜਲੰਧਰ, 16 ਨਵੰਬਰ 2026- ਪਠਾਨਕੋਟ ਵਿੱਚ ਰਾਵੀ ਦਰਿਆ ਨੇੜੇ ਸ਼ਾਮਲਾਤ ਜ਼ਮੀਨ ਦੀ ਕਥਿਤ ਗੈਰ-ਕਾਨੂੰਨੀ ਤਬਦੀਲੀ ਅਤੇ ਮਾਈਨਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਅਤੇ ਮਾਈਨਿੰਗ ਕਾਰੋਬਾਰੀ ਨਿਪੁਣ ਮਹਾਜਨ ਨੂੰ ਪੰਜ ਦਿਨਾਂ […]

Continue Reading

Punjab News: ਸਕੂਲ ਜਾ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ’ਚ ਮੌਤ

Punjab News: ਸਕੂਲ ਜਾ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ’ਚ ਮੌਤ ਮਾਛੀਵਾੜਾ ਸਾਹਿਬ, 16 ਨਵੰਬਰ 2026: ਮਾਛੀਵਾੜਾ ਸਾਹਿਬ ਵਿੱਚ ਸਥਾਨਕ ਪੁਲਿਸ ਥਾਣੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ। ਹਾਦਸੇ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਰਣਜੋਤ ਸਿੰਘ (18), ਵਾਸੀ ਪਿੰਡ ਜੀਵਨਪੁਰ ਦੀ ਮੌਤ ਹੋ ਗਈ। ਉਹ ਆਪਣੇ […]

Continue Reading

ਪੰਜਾਬ ’ਚ ਜਨਗਣਨਾ-2027 ਦੀ ਸਵੈ-ਗਣਨਾ ਸ਼ੁਰੂ, 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਦਰਜ ਕਰਵਾ ਸਕੋਗੇ ਜਾਣਕਾਰੀ

  Census 2027: ਪੰਜਾਬ ’ਚ ਜਨਗਣਨਾ-2027 ਦੀ ਸਵੈ-ਗਣਨਾ ਸ਼ੁਰੂ, 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਦਰਜ ਕਰਵਾ ਸਕੋਗੇ ਜਾਣਕਾਰੀ ਚੰਡੀਗੜ੍ਹ, 16 ਨਵੰਬਰ 2026: ਪੰਜਾਬ ਵਿੱਚ ਭਾਰਤ ਦੀ ਜਨਗਣਨਾ-2027 (Census 2027) ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ (Self-Enumeration) ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ […]

Continue Reading