ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 3 ਦਸੰਬਰ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ  ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]

Continue Reading

ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ

ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ ‘ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ […]

Continue Reading

ਬੱਸ ਤੇ ਟਰੱਕ ’ਚ ਹੋਈ ਟੱਕਰ ਤੋਂ ਬਾਅਦ ਲੱਗੀ ਭਿਆਨਕ ਅੱਗ, 3 ਦੀ ਮੌਤ, 25 ਜ਼ਖਮੀ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਬੱਸ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ ਤੋਂ ਬਾਅਦ ਅੱਗ ਲੱਗਣ ਕਾਰਨ 3 ਦੀ ਮੌਤ ਹੋ ਗਈ ਅਤੇ 25 ਜ਼ਖਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸੋਨੌਲੀ ਤੋਂ ਦਿੱਲੀ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਇਕ ਟਰੱਕ ਨਾਲ ਟਕਰਾ ਗਈ। ਇਸ ਟੱਕਰ ਕਾਰਨ ਦੋਵਾਂ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉਤੇ ਦਰਜ ਹੋਏ ਝੂਠੇ ਕੇਸ, ਪ੍ਰੈਸ ਕਾਨਫਰੰਸ ਕਰਕੇ ਕੀਤੇ ਅਹਿਮ ਖੁਲਾਸੇ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉਤੇ ਪੁਲਿਸ ਵੱਲੋਂ ਦਰਜ ਕੀਤੇ ਜਾ ਰਹੇ ਕੇਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਗੰਭੀਰ ਦੋਸ਼ ਲਗਾਏ ਹਨ। ਪ੍ਰੈਸ ਕਾਨਫਰੰਸ ਕਰਕੇ ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਅਹਿਮ ਖੁਲਾਸੇ ਕੀਤੇ। ਉਨ੍ਹਾਂ ਕਿਹਾ ਕਿ ਪੁਲਿਸ ਝੂਠੇ ਪਰਚ ਦਰਜ ਕਰਕੇ ਅੰਦਰ ਕੀਤੇ […]

Continue Reading

ਘੱਟ ਹੋਈਆਂ ਗੈਸ ਸਿਲੰਡਰਾਂ ਦੀਆਂ ਕੀਮਤਾਂ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਬਦਲਾਅ ਹੁੰਦਾ ਹੈ। ਅੱਜ ਗੈਸ ਕੰਪਨੀਆਂ ਵੱਲੋਂ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ। ਅੱਜ 1 ਦਸੰਬਰ ਨੂੰ ਐਲਪੀਜੀ ਸਿਲੰਡਰ ਦੀ ਕੀਮਤ ਘੱਟ ਹੋਈ ਹੈ। ਅੱਜ ਵਪਾਰਕ ਸਿਲੰਡਰਾਂ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-12-2025 ਧਨਾਸਰੀ ਮਹਲਾ ੫॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ […]

Continue Reading

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦਾ ਕਰੀਬੀ ਗ੍ਰਿਫਤਾਰ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਦੱਸੀ ਜਾ ਰਹੀ ਹੈ। ਉਸ ‘ਤੇ ਦੋਸ਼ ਲਗਾਏ ਗਏ ਹਨ ਕਿ ਉਸ ਨੇ ਮਜੀਠੀਆ ਨੂੰ ਸ਼ਿਮਲਾ ਅਤੇ ਦਿੱਲੀ ਵਿਖੇ ਜਾਇਦਾਦ ਬਣਾਉਣ ਵਿਚ ਸਹਾਇਤਾ […]

Continue Reading

ਗੌਰਮਿੰਟ ਸਕੂਲ ਲੈਕਚਰਾਰਜ਼ ਦੀਆਂ ਯੋਗਤਾ ਤੇ ਉਂਗਲ ਉਠਾਉਣ ਵਾਲੇ ਬਾਜ ਆਉਣ : ਲੈਕਚਰਾਰ ਯੂਨੀਅਨ ਪੰਜਾਬ

ਮੋਹਾਲੀ, 30 ਨਵੰਬਰ, ਜਸਵੀਰ ਗੋਸਲ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਇਸ ਮੀਟਿੰਗ ਵਿੱਚ ਯੋਗਤਾ ਦੇ ਆਧਾਰ ਉੱਤੇ ਲੈਕਚਰਾਰਾਂ ਤੋਂ ਪ੍ਰਿੰਸੀਪਲ ਦੀਆਂ ਤਰੱਕੀਆਂ ਨੂੰ ਵਿਚਾਰਿਆ ਗਿਆ ਇਸ ਬਾਰੇ ਉਹਨਾਂ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਵਿਭਾਗ ਵੱਲੋਂ ਇਹਨਾਂ ਤਰੱਕੀਆਂ ਲਈ ਯੋਗਤਾ ਐਮਏ ਅਤੇ ਬੀਐਡ ਪੰਜ […]

Continue Reading

ਕੰਚਨਪ੍ਰੀਤ ਮਾਮਲੇ ’ਚ ਸਾਰੀ ਰਾਤ ਚੱਲੀ ਸੁਣਵਾਈ, ਸਵੇਰੇ 4 ਵਜੇ ਹੋਈ ਰਿਹਾਅ

ਤਰਨਤਾਰਨ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਤਰਨਤਾਰਨ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਮਾਮਲੇ ਵਿੱਚ ਸਾਰੀ ਰਾਤ ਸੁਣਵਾਈ ਚੱਲੀ। ਤਰਨਤਾਰਨ ਦੀ ਐਡੀਸ਼ਨਲ ਸੈਸ਼ਨ ਅਦਾਲਤ ਨੇ ਕੰਚਨਪ੍ਰੀਤ ਕੌਰ ਨੂੰ ਰਿਹਾਅ ਕਰ ਦਿੱਤਾ। ਕੰਚਨਪ੍ਰੀਤ ਕੌਰ ਦੀ ਰਿਹਾਈ ਅੱਜ ਸਵੇਰੇ 4 ਵਜੇ ਹੋਈ। ਸ਼ਨੀਵਾਰ ਸਾਰੀ ਰਾਤ […]

Continue Reading