ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਪ੍ਰੈਸ ਕਾਨਫਰੰਸ
ਕਿਹਾ, ਭਾਜਪਾ ਪੰਜਾਬ ਨਾਲ ਦੁਸ਼ਮਣੀ ਕੱਢ ਰਹੀ ਹੈ ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਕਰੜੇ […]
Continue Reading
