RBI ਦਾ ਨਵਾਂ ਨਿਯਮ! : ਕਰਜ਼ਾ ਨਾ ਮੋੜਨ ’ਤੇ ਬੰਦ ਹੋ ਜਾਵੇਗਾ ਮੋਬਾਇਲ

ਨਵੀਂ ਦਿੱਲੀ, 13 ਸਤੰਬਰ, ਦੇਸ਼ ਕਲਿੱਕ ਬਿਓਰੋ : ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਇਹ ਜ਼ਰੂਰੀ ਜਾਣਨਾ ਹੋਵੇਗਾ ਕਿ ਜੇਕਰ ਕਰਜ਼ਾ ਨਹੀਂ ਮੋੜਿਆ ਤਾਂ ਬੈਂਕ ਤੁਹਾਡਾ ਮੋਬਾਇਲ (ਫੋਨ)  ਲੌਕ ਕਰ ਸਕਣਗੇ। RBI ਵੱਲੋਂ ਇਸ ਸਬੰਧੀ ਨਵਾਂ ਨਿਯਮ ਲਿਆਂਦਾ ਜਾ ਸਕਦਾ ਹੈ, ਜਿਸ ਤੋਂ ਬਾਅਦ ਲੋਨ ਉਤੇ ਲਏ ਗਏ ਫੋਨ ਨੂੰ ਲੌਕ ਕੀਤਾ ਜਾ ਸਕੇਗਾ। ਬੈਂਕ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁਲ ਪਾਰਦਰਸ਼ੀ : ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਲਗਾਏ ਇਲਜ਼ਾਮਾਂ ਦਾ ਕੀਤਾ ਖੰਡਨਅੰਮ੍ਰਿਤਸਰ, 12 ਸਤੰਬਰ, ਦੇਸ਼ ਕਲਿੱਕ ਬਿਓਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਿੱਖ ਸੰਸਥਾ ਖਿਲਾਫ ਕੀਤੇ ਜਾ ਰਹੇ ਝੂਠੇ ਪ੍ਰਾਪੇਗੰਡਾ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਖੜ੍ਹਨ ਦੀ […]

Continue Reading

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ PCS ਪ੍ਰੀਖਿਆ ਦੀ ਮਿਤੀ ਦਾ ਐਲਾਨ

ਪਟਿਆਲਾ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ। ਇਹ ਪ੍ਰੀਖਿਆ ਹੁਣ ਐਤਵਾਰ, 26 ਅਕਤੂਬਰ, 2025 ਦੀ ਬਜਾਏ ਐਤਵਾਰ, 7 ਦਸੰਬਰ, 2025 ਨੂੰ ਆਯੋਜਿਤ ਹੋਵੇਗੀ। ਪੰਜਾਬ ਪਬਲਿਕ […]

Continue Reading

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ

ਜਾਨੀ ਨੁਕਸਾਨ ਦੀ ਕੋਈ ਹੋਰ ਰਿਪੋਰਟ ਨਹੀਂ ਅਤੇ ਨਾ ਹੀ ਹੋਰ ਫ਼ਸਲੀ ਖੇਤਰ ਹੋਇਆ ਪ੍ਰਭਾਵਿਤ: ਹਰਦੀਪ ਸਿੰਘ ਮੁੰਡੀਆਂ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕ ਆਪਣੇ ਘਰਾਂ ਨੂੰ ਪਰਤਣ ਲੱਗੇ ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਣ ਨਾਲ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਤੋਂ ਰਾਹਤ ਮਿਲਣੀ ਸ਼ੁਰੂ ਹੋ […]

Continue Reading

ਪੰਜਾਬ ’ਚ ‘ਆਪ’ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਚਾਰ ਸਾਲ ਦੀ ਸਜ਼ਾ

ਤਰਨ ਤਾਰਨ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ। ਤਰਨ ਤਾਰਨ ਜ਼ਿਲ੍ਹੇ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਨੂੰ 4 […]

Continue Reading

ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ : ਡਾ. ਬਲਜੀਤ ਕੌਰ

“ਇੱਕ ਰਾਸ਼ਟਰ ਇੱਕ ਸਕਾਲਰਸ਼ਿਪ ਮਜ਼ਬੂਤੀ, ਆਦਰਸ਼ ਗ੍ਰਾਮ ਯੋਜਨਾ ਅਪਗ੍ਰੇਡ ਤੇ ਅਣਖ ਖਾਤਰ ਕਤਲਾਂ ‘ਤੇ ਸਖ਼ਤ ਕਾਨੂੰਨ ਦੀ ਮੰਗ” ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ […]

Continue Reading

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ […]

Continue Reading

ਦਿੱਲੀ ਤੇ ਬੰਬੇ ਹਾਈ ਕੋਰਟਾਂ ਨੂੰ ਮਿਲੀ ਬੰਬ ਦੀ ਧਮਕੀ

ਨਵੀਂ ਦਿੱਲੀ, 12 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਹਾਈ ਕੋਰਟ ਤੋਂ ਬਾਅਦ, ਬੰਬੇ ਹਾਈ ਕੋਰਟ ਨੂੰ ਬੰਬ ਦੀ ਧਮਕੀ ਵਾਲਾ ਈਮੇਲ ਭੇਜਿਆ ਗਿਆ। ਅੱਜ ਸ਼ੁੱਕਰਵਾਰ ਸਵੇਰੇ ਦਿੱਲੀ ਹਾਈ ਕੋਰਟ ਨੂੰ ਭੇਜੀ ਗਈ ਈਮੇਲ ਵਿੱਚ ਕੋਰਟ ਰੂਮ ਵਿੱਚ 3 ਬੰਬ ਰੱਖੇ ਜਾਣ ਦਾ ਜ਼ਿਕਰ ਕੀਤਾ ਗਿਆ ਸੀ। ਧਮਕੀ ਵਿੱਚ ਕਿਹਾ ਗਿਆ ਸੀ ਕਿ ਦੁਪਹਿਰ ਦੀ ਨਮਾਜ਼ […]

Continue Reading

ਕਿਸਾਨ ਆਗੂ ਸੁਖਬਿੰਦਰ ਸਿੰਘ ਸੁੱਖ ਗਿੱਲ ਗ੍ਰਿਫ਼ਤਾਰ

ਮੋਗਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਅਤੇ ਫਤਿਹ ਇਮੀਗ੍ਰੇਸ਼ਨ ਸੈਂਟਰ ਦੇ ਡਾਇਰੈਕਟਰ ਸੁਖਬਿੰਦਰ ਸਿੰਘ ਉਰਫ਼ ਸੁੱਖ ਗਿੱਲ ਨੂੰ ਮੋਗਾ ਪੁਲਿਸ ਨੇ ਅੱਜ ਸ਼ੁੱਕਰਵਾਰ ਸਵੇਰੇ 9 ਵਜੇ ਗ੍ਰਿਫ਼ਤਾਰ ਕਰ ਲਿਆ।ਸੁੱਖ ਗਿੱਲ ‘ਤੇ 27 ਅਗਸਤ ਨੂੰ ਧਰਮਕੋਟ ਪੁਲਿਸ ਸਟੇਸ਼ਨ ਵਿੱਚ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਜਾਅਲੀ ਵੀਜ਼ਾ ਦੇ […]

Continue Reading

Breaking : ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਾਤਾ ‘ਤੇ ਟਿੱਪਣੀ ਦੇ ਮਾਮਲੇ ‘ਚ ਕੰਗਣਾ ਨੂੰ ਸੁਪਰੀਮ ਕੋਰਟ ਤੋਂ ਵੀ ਨਾ ਮਿਲੀ ਰਾਹਤ

ਨਵੀਂ ਦਿੱਲੀ, 12 ਸਤੰਬਰ, ਦੇਸ਼ ਕਲਿਕ ਬਿਊਰੋ :ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਇਹ ਮਾਮਲਾ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ। ਉਸ ਸਮੇਂ ਦੌਰਾਨ, ਕੰਗਨਾ […]

Continue Reading