ਜੰਮੂ ਕਸ਼ਮੀਰ : ਸੈਲਾਨੀਆਂ ਉਤੇ ਹੋਏ ਅੱਤਵਾਦੀਆਂ ਹਮਲੇ ’ਚ 26 ਦੀ ਮੌਤ
ਸ਼੍ਰੀਨਗਰ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਜ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 26 ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਇਕ ਸਥਾਨਕ ਵਾਸੀ ਹੈ, ਜਦੋਂ ਕਿ 25 ਸੈਲਾਨੀ ਹਨ। ਅਧਿਕਾਰਤ ਤੌਰ ਉਤੇ […]
Continue Reading