ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਨਣ ਵੱਲ ਵਧ ਰਿਹਾ ਹੈ ਪੰਜਾਬ : ਹਰਪਾਲ ਸਿੰਘ ਚੀਮਾ

ਮੁਹਿੰਮ ਤਹਿਤ  179 ਐਫਆਈਆਰ ਦਰਜ, 271 ਗ੍ਰਿਫਤਾਰ ਚੰਡੀਗੜ੍ਹ/ਹੁਸ਼ਿਆਰਪੁਰ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰ ਦੇ ਕੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨਸ਼ਾਖੋਰੀ ਦੇ ਖਾਤਮੇ ਲਈ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਜ਼ਮੀਨੀ ਪੱਧਰ ‘ਤੇ ਹਰ ਸੰਭਵ ਯਤਨ ਕਰ ਰਹੀ ਹੈ ਅਤੇ […]

Continue Reading

ਨਾਇਬ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪ੍ਰਬੰਧਕੀ ਪੱਖਾਂ ਨੂੰ ਦੇਖਦੇ ਹੋਏ ਮਾਲ ਤੇ ਪੁਨਵਾਸ ਵਿਭਾਗ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਤੈਨਾਤੀ ਵਾਲੀ ਥਾਂ ਉਤੇ 24 ਅਪ੍ਰੈਲ 2025 ਤੱਕ ਹਰ ਹਾਲਤ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ।

Continue Reading

ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਦੀਆਂ ਕੀਤੀਆਂ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਮੁਤਾਬਕ ਬਦਲੀਆਂ ਤੁਰੰਤ ਲਾਗੂ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਨਵੀਂ ਤੈਨਾਤੀ ਵਾਲੀ ਥਾਂ ਤੇ ਕੱਲ੍ਹ ਮਿਤੀ 22 ਅਪ੍ਰੈਲ 2025 ਤੱਕ ਹਰ ਹਾਲਤ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ।

Continue Reading

ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ‘ਤੇ ਸੁਣਵਾਈ ਟਲੀ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਟਲ ਗਈ ਹੈ। ਜਸਟਿਸ ਬੀਆਰ ਗਵਈ ਦੀ […]

Continue Reading

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਨੌਜਵਾਨ ਦੀ ਲਾਸ਼ ਮਿਲੀ

ਫ਼ਾਜ਼ਿਲਕਾ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਸ ਦੇ ਨੇੜਿਓਂ ਇੱਕ ਟੀਕਾ ਮਿਲਿਆ ਹੈ। ਐੱਸਐੱਮਓ ਨੇ ਦੱਸਿਆ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਹ ਬਾਥਰੂਮ ਕਰਨ ਲਈ ਗਿਆ ਸੀ।ਐਸਐਮਓ ਡਾ: ਐਰਿਕ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਨਵੀਨੀਕਰਨ ਦਾ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ (IAS PCS Transfers) ਕੀਤੀਆਂ ਗਈਆਂ ਹਨ। ਇਹ ਤੁਰੰਤ ਪ੍ਰਭਾਵ ਨਾਲ ਲਾਗੂ ਕਰਦੇ ਹੋਏ ਜੁਆਇਨ ਕਰਨ ਲਈ ਕਿਹਾ ਗਿਆ ਹੈ।

Continue Reading

ਪੋਪ ਫ੍ਰਾਂਸਿਸ ਦਾ ਦੇਹਾਂਤ

ਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਰੋਮਨ ਕੈਥੋਲਿਕ ਚਰਚ ਦੇ ਪ੍ਰਮੁੱਖ ਪੋਪ ਫ੍ਰਾਂਸਿਸ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ। 88 ਸਾਲ ਦੇ ਪੋਪ ਫ੍ਰਾਂਸਿਸ ਨੇ ਅੱਜ ਆਖਰੀ ਸ਼ਾਹ ਲਏ। ਉਨ੍ਹਾਂ ਦੀ ਮੌਤ ਸਬੰਧੀ ਵੈਟਿਕਨ ਨੇ ਪੁਸ਼ਟੀ ਕਰ ਦਿੱਤੀ ਹੈ।

Continue Reading

ਤਿੰਨ ਸਾਲਾ ਬੱਚੇ ਨੂੰ ਕਾਰ ਨੇ ਕੁਚਲਿਆ, ਮੌਤ

ਜਲੰਧਰ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲੰਧਰ ਵਿੱਚ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਤਿੰਨ ਸਾਲਾ ਬੱਚੇ ਨੂੰ ਗੱਡੀ ਨੇ ਕੁਚਲਣ ਕਾਰਨ ਮੌਤ ਹੋ ਗਈ। ਇਹ ਘਟਨਾ ਕਿਸ਼ਨਪੁਰਾ ਤੋਂ ਮੁਸਲਿਮ ਕਾਲੋਨੀ ਰੋਡ ਉਤੇ ਸਥਿਤ ਵਾਲਮੀਕੀ ਮੁਹੱਲੇ ਵਿੱਚ ਵਾਪਰੀ। ਮ੍ਰਿਤਕ ਬੱਚੇ ਦੀ ਪਹਿਚਾਣ ਤ੍ਰਿਪੁਲ ਹੰਸ ਵਜੋਂ ਹੋਈ ਹੈ। ਦੱਸਿਆ ਜਾ ਰਿਹਾ […]

Continue Reading

ਕਿਸਾਨਾਂ ਵਲੋਂ ਅਮਰੀਕੀ ਉਪ ਰਾਸ਼ਟਰਪਤੀ ਦੇ ਭਾਰਤ ਦੌਰੇ ਦਾ ਵਿਰੋਧ, ਪੁਤਲੇ ਫੂਕਣਗੇ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਦੇ ਭਾਰਤ ਦੌਰੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਇਸ ਦਾ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ ਅਤੇ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 1 ਕਰੋੜ ਰੁਪਏ ਦੇ ਇਨਾਮੀ ਸਮੇਤ ਅੱਠ ਨਕਸਲੀ ਢੇਰ

ਰਾਂਚੀ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਬੋਕਾਰੋ ਵਿੱਚ ਅੱਜ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਅੱਠ ਨਕਸਲੀ ਮਾਰੇ ਗਏ। ਇਹ ਮੁਕਾਬਲਾ ਜ਼ਿਲ੍ਹੇ ਦੇ ਲੁਗੂ ਅਤੇ ਝੁਮਰਾ ਪਹਾੜੀਆਂ ਦੇ ਵਿਚਕਾਰ ਜੰਗਲੀ ਖੇਤਰ ਵਿੱਚ ਹੋਇਆ।ਝਾਰਖੰਡ ਦੇ ਡੀਜੀਪੀ ਮੁਤਾਬਕ, ‘ਮੁੱਠਭੇੜ ‘ਚ 1 ਕਰੋੜ ਰੁਪਏ ਦਾ ਇਨਾਮੀ ਨਕਸਲੀ ਪ੍ਰਯਾਗ ਮਾਂਝੀ ਉਰਫ਼ ਵਿਵੇਕ ਵੀ ਮਾਰਿਆ ਗਿਆ। […]

Continue Reading