ਕੈਨੇਡਾ ‘ਚ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਸਰੀ ਸ਼ਹਿਰ ‘ਚ ਸਥਿਤ ਲਕਸ਼ਮੀ ਨਰਾਇਣ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰੀ ਵਿੱਚ ਸਾਲਾਨਾ ਨਗਰ ਕੀਰਤਨ ਸਜਾਇਆ ਜਾਣਾ ਸੀ। ਮੰਦਰ ਦੀਆਂ ਬਾਹਰਲੀਆਂ ਕੰਧਾਂ ‘ਤੇ ਸਪਰੇਅ ਪੇਂਟ ਨਾਲ “ਖਾਲਿਸਤਾਨ ਜ਼ਿੰਦਾਬਾਦ” ਅਤੇ “ਆਜ਼ਾਦ ਪੰਜਾਬ” ਸਮੇਤ ਹੋਰ ਭੜਕਾਊ ਨਾਅਰੇ […]

Continue Reading

ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ

ਕੁਸ਼ੀਨਗਰ, 21 ਅਪ੍ਰੈਲ, ਦੇ਼ਸ ਕਲਿੱਕ ਬਿਓਰੋ  ਇਕ ਤੇਜ ਰਫਤਾਰ ਕਾਰ  ਦੇ ਦਰਖਤ ਨਾਲ ਟਕਰਾਉਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਕੇ ਉਤੇ ਮੌਤ ਹੋ ਗਏ ਅਤੇ 2 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਇਕ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਥਾਣਾ ਨੇਬੁਆ ਨੌਰੰਗੀਆ ਖੇਤਰ ਵਿੱਚ ਭੁਜੌਲੀ ਵਿੱਚ ਇਕ […]

Continue Reading

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਤੇ ਸਾਲੇ ਖ਼ਿਲਾਫ਼ ਦੋਹਰੇ ਕਤਲ ਮਾਮਲੇ ‘ਚ ਕੇਸ ਦਰਜ

ਮੁਕਤਸਰ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੁਕਤਸਰ ਜ਼ਿਲ੍ਹੇ ਦੇ ਮਲੋਟ ਇਲਾਕੇ ਦੇ ਪਿੰਡ ਅਬੁਲ ਖੁਰਾਣਾ ਵਿੱਚ ਸ਼ਨੀਵਾਰ ਦੇਰ ਸ਼ਾਮ ਹੋਏ ਦੋਹਰੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਅਤੇ ਸਾਲੇ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਦਵਿੰਦਰ ਸਿੰਘ ਵਾਸੀ […]

Continue Reading

ਅੰਮ੍ਰਿਤਪਾਲ ਸਿੰਘ ਉਤੇ ਇਕ ਸਾਲ ਲਈ ਵਧਾਇਆ NSA

ਅੰਮ੍ਰਿਤਸਰ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਉਤੇ ਇਕ ਸਾਲ ਲਈ ਐਨਐਸਏ ਹੋਰ ਵਧਾ ਦਿੱਤਾ ਗਿਆ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਇਕ ਸਾਲ ਲਈ ਐਨਐਸਏ ਵਧਾਇਆ ਗਿਆ ਹੈ। ਇਹ ਵਧਾਇਆ ਗਿਆ ਐਨਐਸਏ 23 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ। ਹੁਣ ਇਕ ਸਾਲ ਹੋਰ ਭਾਈ ਅੰਮ੍ਰਿਤਪਾਲ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੀ ਅਪੀਅਰ ਵਿਦਿਆਰਥੀਆਂ ਲਈ ਜਾਰੀ ਕੀਤਾ ਸ਼ਡਿਊਲ

ਮੋਹਾਲੀ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਵਿੱਚੋਂ ਰੀ ਅਪੀਅਰ ਆਉਣ ਵਾਲੇ ਵਿਦਿਆਰਥੀਆਂ ਵਾਸਤੇ ਪ੍ਰੀਖਿਆ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ।

Continue Reading

ਕੈਨੇਡਾ ’ਚ ਗੁਰਦੁਆਰੇ ਦੀ ਭੰਨ-ਤੋੜ, ਕੰਧਾਂ ਉਤੇ ਲਿਖੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

ਓਟਾਵਾ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਨੇਡਾ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਖਾਲਿਸਤਾਨੀ ਪੱਖੀਆਂ ਵੱਲੋਂ ਭੰਨ-ਤੋੜ ਕਰਨ ਦੀ ਖਬਰ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਦੀਆਂ ਕੰਧਾਂ ਉਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਿਖੇ ਗਏ ਹਨ। ਇਹ ਘਟਨਾ ਵੈਂਕੂਵਰ ਸਥਿਤ ਗੁਰਦੁਆਰਾ ਦੀ ਦੱਸੀ ਜਾ ਰਹੀ ਹੈ। ਮੀਡੀਆ ਵਿੱਚ ਆਈਆਂ ਖਬਰਾਂ ਮੁਤਾਬਕ ਕੈਨੇਡਾ ਦੇ ਵੈਂਕੂਵਰ ਵਿਖੇ […]

Continue Reading

ਕਣਕ ਵੇਚਣ ਨੂੰ ਲੈ ਕੇ ਹੋਇਆ ਝਗੜਾ, ਬੇਟੇ ਨੇ ਪਿਤਾ ਨੂੰ ਮਾਰੀ ਗੋਲੀ

ਬਠਿੰਡਾ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਣਕ ਦੀ ਵੇਚਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਇਕ ਬੇਟੇ ਨੇ ਪਿਤਾ ਨੂੰ ਗੋਲੀਆਂ ਮਾਰ ਦਿੱਤੀਆਂ। ਪੁੱਤ ਨੇ ਆਪਣੀ ਲਾਈਸੈਂਸ ਪਿਸਤੌਲ ਨਾਲ ਪਿਤਾ ਨੂੰ ਤਿੰਨ ਗੋਲੀਆ ਮਾਰ ਦਿੱਤੀਆਂ। ਪਿੰਡ ਕਮਾਲੂ ਦੇ ਜਗਤਾਰ ਸਿੰਘ ਨੇ ਆਪਣੇ ਪਿਤਾ ਸੁਖਪਾਲ ਸਿੰਘ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ। ਸਥਾਨਕ ਲੋਕਾਂ ਨੇ ਸੁਖਪਾਲ […]

Continue Reading

ਪੰਜਾਬ ਪੁਲਿਸ ਵੱਲੋਂ SHO ਦੀਆਂ ਬਦਲੀਆਂ

ਜਲੰਧਰ, 20 ਅਪ੍ਰੈਲ, ਦੇਸ਼ ਕਲਿੱਕ ਬਿਓਰ: ਪੰਜਾਬ ਪੁਲਿਸ ਵੱਲੋਂ ਥਾਣਾ ਮੁੱਖੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਹੁਕਮ ਜਾਰੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਕੀਤੀਆਂ ਗਈਆਂ ਹਨ।

Continue Reading

ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਨੇ ਬੱਚਿਆਂ ਨੂੰ ਪਿਆਈ ਸ਼ਰਾਬ

ਕਟਨੀ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਦੇ ਇਕ ਅਧਿਆਪਕ ਵੱਲੋਂ ਬੱਚਿਆਂ ਨੂੰ ਸ਼ਰਾਬ ਪਿਆਉਣ ਦੀ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਸ਼ਰਾਬ ਪਿਆਉਣ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਈਰਲ ਹੋ ਗਈ। ਇਹ ਘਟਨਾ ਮੱਧ ਪ੍ਰਦੇਸ਼ ਦੇ ਕਟਨੀ ਦੀ ਹੈ। ਬਡਵਾਰਾ ਬਲਾਕ ਦੇ ਖਿਰਹਨੀ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਲਾਲ ਨਵੀਨ […]

Continue Reading

ਗੈਂਗਸਟਰ ਗੋਲਡੀ ਬਰਾੜ ਦਾ ਭਰਾ ਬਣ ਕੇ ਆਟੋਮੋਬਾਈਲ ਸ਼ੋਅਰੂਮ ਮਾਲਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

ਚੰਡੀਗੜ੍ਹ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ […]

Continue Reading