ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਤੇ ਹੋਰ ਦਸਤਾਵੇਜ਼ ਜ਼ਬਤ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਬਿਕਰਮ […]

Continue Reading

ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਵਿਜੀਲੈਂਸ ਵੱਲੋਂ ਗ੍ਰਿਫਤਾਰੀ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ […]

Continue Reading

ਚੰਨੀ ਸੱਭਿਆਚਾਰਕ ਮੰਚ ਮੋਹਾਲੀ ਨੇ ਭੰਗੜਾ, ਝੂਮਰ, ਗਿੱਧਾ ਸਿਖਲਾਈ ਦਾ ਸਮਰ ਕੈਂਪ ਲਗਾਇਆ

ਅਮਰਜੀਤ ਸਿੰਘ ਜੀਤੀ ਮੇਅਰ ਮੋਹਾਲੀ ਵੱਲੋਂ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਚੰਨੀ ਸੱਭਿਆਚਾਰਕ ਮੰਚ ਮੁਹਾਲੀ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਹਾਲੀ ਪਿੰਡ ਵਿਖੇ ਲੱਗਭਗ 3 ਹਫਤੇ ਤੱਕ 6 ਸਾਲ ਦੀ ਉਮਰ ਤੋਂ ਉੱਪਰ ਦੇ ਬੱਚਿਆਂ ਅਤੇ ਵੱਡਿਆਂ ਦਾ ਭੰਗੜਾ, ਝੂਮਰ, ਗਿੱਧਾ ਸਿਖਲਾਈ ਸਮਰ ਕੈਂਪ ਲਗਾਇਆ ਗਿਆ। ਇਸ ਕੈਂਪ […]

Continue Reading

ਬਿਕਰਮ ਮਜੀਠੀਆ ਨੇ ਜਾਂਦੇ ਜਾਂਦੇ ਦੋਵੇਂ ਪੁੱਤਰਾਂ ਨੂੰ ਜੱਫੀ ’ਚ ਲੈ ਕੇ ਕਿਹਾ…

ਅੰਮ੍ਰਿਤਸਰ, 25 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ। ਵਿਜੀਲੈਂਸ ਨੇ ਕੁਝ ਘੰਟਿਆਂ ਬਾਅਦ ਹੀ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਉਤੇ […]

Continue Reading

ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ

ਅੰਮ੍ਰਿਤਸਰ, 25 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। ਅੱਜ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ […]

Continue Reading

ਘਰ ਛਾਪਾ ਮਾਰਨ ਆਈ ਵਿਜੀਲੈਂਸ ਟੀਮ ਨੂੰ ਦੇਖ ਕੇ ਬਿਕਰਮ ਮਜੀਠੀਆ ਹੋਏ ‘ਤੱਤੇ’, ਗ੍ਰਿਫ਼ਤਾਰੀ ਸੰਭਵ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਵਿਜੀਲੈਂਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਿਆ ਹੈ।ਅੱਜ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।ਸੂਤਰਾਂ ਅਨੁਸਾਰ, ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਖੁਦ ਮਜੀਠੀਆ ਦੇ ਘਰ ਮੌਜੂਦ ਹਨ। ਇਹ ਛਾਪਾ […]

Continue Reading

ਵਿਜੀਲੈਂਸ ਵੱਲੋਂ ਸਵੇਰੇ-ਸਵੇਰੇ ਬਿਕਰਮ ਮਜੀਠੀਆ ਦੇ ਘਰ ਛਾਪਾ

ਅੰਮ੍ਰਿਤਸਰ, 25 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਅੱਜ ਸਵੇਰੇ ਸਵੇਰੇ ਛਾਪਾ ਮਾਰਿਆ ਗਿਆ ਹੈ। ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ਉਤੇ ਅੱਜ ਸਵੇਰ ਸਮੇਂ ਵਿਜ਼ੀਲੈਂਸ ਪਹੁੰਚੀ। ਦੱਸਿਆ ਜਾ ਰਿਹਾ ਹੈ ਮਾਨ ਸਰਕਾਰ ਵੱਲੋਂ ਇਹ ਐਕਸ਼ਨ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਕੀਤਾ […]

Continue Reading

ਦਿੱਲੀ ਵਿਖੇ ਪਲਾਸਟਿਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ, 3 ਲਾਸ਼ਾਂ ਮਿਲੀਆਂ

ਨਵੀਂ ਦਿੱਲੀ, 25 ਜੂਨ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਰਿਠਾਲਾ ਮੈਟਰੋ ਸਟੇਸ਼ਨ ਨੇੜੇ ਇੱਕ ਫੈਕਟਰੀ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਅੱਗ ਬੁਝਾਊ ਵਿਭਾਗ ਨੂੰ ਤੁਰੰਤ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਲਗਭਗ 16 ਫਾਇਰ ਇੰਜਣ ਮੌਕੇ ‘ਤੇ ਪਹੁੰਚ ਗਏ ਅਤੇ […]

Continue Reading

ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਡੀ ਐਸ ਪੀ

ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਡੀ ਐਸ ਪੀ ਤਰੱਕੀ ਦਿੱਤੀ ਗਈ ਹੈ।

Continue Reading

ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼ ਹੋਰ ਵਧਿਆ, ਪ੍ਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਵੀ ਦਿੱਤੇ ਅਸਤੀਫੇ

ਲੁਧਿਆਣਾ, 25 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਮੀਤ ਪ੍ਰਧਾਨ […]

Continue Reading