ਗੈਂਗਸਟਰ ਗੋਲਡੀ ਬਰਾੜ ਦਾ ਭਰਾ ਬਣ ਕੇ ਆਟੋਮੋਬਾਈਲ ਸ਼ੋਅਰੂਮ ਮਾਲਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

ਚੰਡੀਗੜ੍ਹ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ […]

Continue Reading

ਉਦੇਵੀਰ ਰੰਧਾਵਾ ਨੇ DUSU ਦੁਆਰਾ ਆਯੋਜਿਤ ਕੀਤੀ ਕਾਨਫਰੰਸ ‘ਚ ਆਪਣੇ ਅਨੁਭਵ ਸਾਂਝੇ ਕੀਤੇ 

ਨਵੀਂ ਦਿੱਲੀ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਉਦੇਵੀਰ ਸਿੰਘ ਰੰਧਾਵਾ ਸਪੁੱਤਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਤੇ ਜਨਰਲ ਸਕੱਤਰ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਦਿੱਲੀ ਯੂਨੀਵਰਸਿਟੀ ਵਿੱਚ ਡੀ ਯੂ ਐਸ ਯੂ ਦੁਆਰਾ ਪੰਜਾਬ ਅਤੇ ਹਰਿਆਣਾ ਦੇ ਗਤੀਸ਼ੀਲ ਯੂਥ ਲੀਡਰਾਂ ਦੀ ਆਯੋਜਿਤ ਕੀਤੀ ਕਾਂਨਫਰੰਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ […]

Continue Reading

ਅਧਿਆਪਕ ਜੱਥੇਬੰਦੀ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ

ਸੰਗਰੂਰ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਅਧਿਆਪਕ ਅਤੇ ਨਾਨ ਟੀਚਿੰਗ ਮੁਲਾਜ਼ਮਾਂ ਦੀ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ। ਮੀਟਿੰਗ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਆਦਰਸ਼ ਸਕੂਲ ਟੀਚਿੰਗ ਨਾਲ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਨਾਲ 24 ਅਪ੍ਰੈਲ 2025 ਨੂੰ ਦੁਪਹਿਰ 2 ਵਜੇ ਪੰਜਾਬ […]

Continue Reading

ਦਰਜਨਾਂ ਪਿੰਡਾਂ ’ਚ ਲੱਗੀ ਅੱਗ, ਸੈਂਕੜੇ ਏਕੜ ਕਣਕ ਦੀ ਫਸਲ ਸੜ ਕੇ ਹੋਈ ਸੁਆਹ

ਚੰਡੀਗੜ੍ਹ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਣਕ ਦੀ ਫਸਲ ਖੇਤਾਂ ਵਿੱਚ ਕਟਾਈ ਲਈ ਤਿਆਰ ਖੜ੍ਹੀ ਹੈ। ਜਦੋਂ ਪੁੱਤਾਂ ਵਾਂਗ ਪਾਲੀ ਕਣਕ ਤੋਂ ਕਿਸਾਨ ਦੇ ਅਨੇਕਾਂ ਸੁਪਨੇ ਹਨ। ਪੰਜਾਬ ਭਰ ਵਿੱਚ ਦਰਜਨਾਂ ਪਿੰਡਾਂ ਵਿੱਚ ਕਣਕ ਨੂੰ ਅੱਗ ਨੇ ਸਾੜਕ ਰਾਖ ਕਰ ਦਿੱਤਾ। ਕਈ ਪਿੰਡਾਂ ਵਿੱਚ ਅਸਮਾਨੀ ਬਿਜਲੀ ਅਤੇ ਕਈ ਥਾਵਾਂ ਉਤੇ ਟਰਾਂਸਫਰਮ ਵਿਚੋਂ ਨਿਕਲੀ ਚਿਗਾੜੀ […]

Continue Reading

ਸੜਕ ਹਾਦਸੇ ’ਚ ਛੋਟੀ ਬੱਚੀ ਸਮੇਤ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਫਗਵਾੜਾ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਛੋਟੀ ਬੱਚੀ ਸਮੇਤ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ ਉਤੇ ਰੋਮੀ ਢਾਬੇ ਦੇ ਨੇੜੇ ਇੱਕ ਕਾਰ, ਈ ਰਿਕਸ਼ਾ ਅਤੇ ਟਰੈਕਟਰ-ਟਰਾਲੀ ‘ਚ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਦਾ […]

Continue Reading

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ : 6 ਪੁਲਿਸ ਮੁਲਾਜ਼ਮਾਂ ਦਾ ਹੋਵੇਗਾ ਪੋਲੀਗ੍ਰਾਫੀ ਟੈਸਟ

ਮੋਹਾਲੀ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹੋਈ ਇੰਟਰਵਿਊ ਮਾਮਲੇ ਵਿੱਚ ਅਦਾਲਤ ਵੱਲੋਂ ਪੁਲਿਸ ਮੁਲਾਜ਼ਮਾਂ ਦਾ ਪੋਲੀਗ੍ਰਾਫੀ ਟੈਸਟ ਕਰਾਉਣ ਦੀ ਆਗਿਆ ਦਿੱਤੀ ਹੈ। ਮੋਹਾਲੀ ਦੀ ਅਦਾਲਤ ਵੱਲੋਂ ਇੰਟਰਵਿਊ ਮਾਮਲੇ ਵਿੱਚ ਲਾਈਵ ਡਿਟੈਕਟਰ ਟੈਸਟ ਦੀ ਆਗਿਆ ਦੇ ਦਿੱਤੀ। ਜਿੰਨਾ ਮੁਲਾਜ਼ਮਾਂ ਦਾ ਪੋਲੀਗ੍ਰਾਫੀ ਟੈਸਟ ਹੋਵੇਗਾ ਉਸ ਵਿੱਚ ਇਕ ਏਐਸਆਈ ਅਤੇ ਪੰਜ ਪੁਲਿਸ ਕਾਂਸਟੇਬਲ […]

Continue Reading

ਪੰਜਾਬ ਵਿੱਚ ਕਈ ਥਾਵਾਂ ਉਤੇ ਲੱਗੇ ਭੂਚਾਲ ਦੇ ਝਟਕੇ

ਚੰਡੀਗੜ੍ਹ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਪੰਜਾਬ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਸੂਬੇ ਵਿੱਚ ਕਈ ਥਾਵਾਂ ਉਤੇ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖਬਰ ਸਾਹਮਣੇ ਆਈ ਹੈ। 12.21 ਮਿੰਟ ਉਤੇ ਭੂਚਾਲ ਦੇ ਝਟਕੇ ਲੱਗੇ ਹਨ। ਚੰਡੀਗੜ੍ਹ ਤੇ ਪੰਚਕੂਲਾ ਵਿੱਚ ਹਲਕਾ ਝਟਕਾ ਮਹਿਸੂਸ ਕੀਤਾ ਗਿਆ ਹੈ। ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ ਵਿੱਚ ਦੱਸਿਆ ਜਾ […]

Continue Reading

ਸੜਕ ਹਾਦਸੇ ’ਚ ਆਮ ਆਦਮੀ ਪਾਰਟੀ ਦੇ ਆਗੂ ਦੇ ਪੁੱਤ ਦੀ ਮੌਤ

ਚੰਡੀਗੜ੍ਹ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਾਈਕ ਦੇ ਇਕ ਖੰਭੇ ਨਾਲ ਟਕਰਾਉਣ ਕਾਰਨ ਵਾਪਰੇ ਇਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦੇ ਪੁੱਤ ਦੀ ਮੌਤ ਹੋ ਗਈ। ਚੰਡੀਗੜ੍ਹ ਦੇ ਸੈਕਟਰ 38/40 ਦੀਆਂ ਲਾਈਟਾਂ ਕੋਲ ਵਾਪਰੇ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਆਗੂ ਵਿਕਰਮ ਪੁੰਡੀਰ ਦੇ ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਉਸ […]

Continue Reading

ਕੈਨੇਡਾ ’ਚ ਗੋਲੀ ਵੱਜਣ ਕਾਰਨ ਪੰਜਾਬੀ ਮੁਟਿਆਰ ਦੀ ਮੌਤ

ਹੈਮਿਲਟਨ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਚੰਗੇ ਭਵਿੱਖ ਲਈ ਘਰ ਪਰਿਵਾਰ ਛੱਡ ਕੈਨੇਡਾ ਗਈ ਪੰਜਾਬਣ ਮੁਟਿਆਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਧੂੰਦਾ ਦੀ ਰਹਿਣ ਵਾਲੀ ਹਰਸਿਮਰਤ ਰੰਧਾਵਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। 21 ਸਾਲਾ ਹਰਸਿਮਰਤ ਰੰਧਾਵਾ ਜਦੋਂ ਕੈਨੇਡਾ ਵਿੱਚ ਬੱਸ ਅੱਡੇ ਉਤੇ ਖੜ੍ਹੀ ਸੀ ਤਾਂ […]

Continue Reading

ਦਿੱਲੀ ’ਚ ਬਹੁਮੰਜ਼ਿਲਾ ਇਮਾਰਤ ਡਿੱਗੀ 6 ਦੀ ਮੌਤ, ਕਈ ਲੋਕ ਦੱਬੇ

ਨਵੀਂ ਦਿੱਲੀ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਬਹੁਮੰਜ਼ਿਲਾ ਇਮਾਰਤ ਢਹਿ ਢੇਰੀ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋਣ ਅਤੇ 28 ਤੋਂ ਵੱਧ ਦੱਬੇ ਹੋਣ ਦੀ ਖਬਰ ਹੈ। ਦਿੱਲੀ ਦੇ ਮੁਸਤਫਾਬਾਦ ਖੇਤਰ ਵਿੱਚ ਦੇਰ ਰਾਤ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਇਸ ਇਮਾਰਿਤ ਵਿੱਚ ਕਈ ਪਰਿਵਾਰ ਰਹਿੰਦੇ […]

Continue Reading