12 ਫਰਵਰੀ ਨੂੰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ : ਕੁਲਦੀਪ ਖੋਖਰ

ਮੋਹਾਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : 6635 ਈਟੀਟੀ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ 6635 ਈ ਟੀ ਟੀ ਅਧਿਆਪਕਾਂ ਨੂੰ  5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾਂ […]

Continue Reading

ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਦੀ ਚੋਣ ‘ਚ ਕਾਂਗਰਸ ਜੇਤੂ

ਕਪੂਰਥਲਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਨਡਾਲਾ ਨਗਰ ਪੰਚਾਇਤ ਦੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਹੋਈ ਚੋਣ ਵਿੱਚ ਕਾਂਗਰਸ ਜੇਤੂ ਰਹੀ। ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜੀਤ ਕੌਰ ਪ੍ਰਧਾਨ ਅਤੇ ਸੰਦੀਪ ਪਸ਼ਰੀਚਾ ਮੀਤ ਪ੍ਰਧਾਨ ਵਜੋਂ ਜੇਤੂ ਰਹੇ। ਜ਼ਿਕਰਯੋਗ ਹੈ ਕਿ ਚੋਣ ਤੋਂ ਪਹਿਲਾਂ ਕੁਝ ਮਾਹੌਲ ਤਣਾਅਪੂਰਨ ਵੀ ਹੋ ਗਿਆ ਸੀ। ਵਿਧਾਨ ਸਭਾ ਹਲਕਾ ਭੁੱਲਥ ਤੋਂ […]

Continue Reading

ਡਾਲਰ ਦੇ ਮੁਕਾਬਲੇ ਰੁਪਇਆ ਹੋਰ ਟੁੱਟਿਆ

ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਡਾਲਰ ਦੇ ਮੁਕਾਬਲੇ ਰੁਪਏ ਲਗਾਤਾਰ ਡਿੱਗਦਾ ਜਾ ਰਿਹਾ ਹੈ। ਅੱਜ ਫਿਰ ਰੁਪਏ ਫਿਰ ਡਾਲਰ ਦੇ ਮੁਕਾਬਲੇ ਡਿੱਗ ਗਿਆ। ਅਮਰਿਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਟੁੱਟ ਕੇ 88 ਪ੍ਰਤੀ ਡਾਲਰ ਉਤੇ ਪਹੁੰਚ ਗਿਆ ਹੈ। ਚਾਲੂ ਸਾਲ 2025 ਵਿੱਚ 2 ਰੁਪਏ ਦੀ ਗਿਰਾਵਟ ਆ ਚੁੱਕੀ ਹੈ। ਜ਼ਿਕਰਯੋਗ ਹੈ ਕਿ […]

Continue Reading

ਦਿੱਲੀ ਚੋਣਾਂ ਦੇ ਨਤੀਜਿਆਂ ’ਤੇ ਗਧਿਆਂ ਨੂੰ ਲੱਗੀਆਂ ਮੌਜਾਂ

ਜੈਪੁਰ, ਦੇਸ਼ ਕਲਿੱਕ ਬਿਓਰੋ : 8 ਫਰਵਰੀ ਨੂੰ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਜਿੱਥੇ ਦਿੱਲੀ ਵਿੱਚ ਸਰਕਾਰ ਬਦਲ ਦਿੱਤੀ ਹੈ। ਦਿੱਲੀ ਦੀਆਂ ਚੋਣਾਂ ਦੇ ਆਏ ਨਤੀਜਿਆਂ ਉਤੇ ਗੱਧਿਆਂ ਨੂੰ ਵੀ ਮੌਜਾਂ ਲੱਗ ਗਈਆਂ। ਜੋਧਪੁਰ ਵਿੱਚ ਦਿੱਲੀ ਨਤੀਜਿਆਂ ਦੀ ਖੁਸ਼ੀ ਵਿੱਚ ਗੱਧਿਆਂ ਨੂੰ ਪੇਟ ਭਰ ਕੇ ਗੁਲਾਬ ਜ਼ਾਮਨਾਂ ਖਵਾਈਆਂ ਗਈਆਂ। ਅਸਲ ਵਿੱਚ ਜੋਧਪੁਰ […]

Continue Reading

2.5 ਫੁੱਟ ਦੇ ਜਸਮੇਰ ਸਿੰਘ ਨੇ ਕੈਨੇਡਾ ਦੀ 3.5 ਫੁੱਟ ਕੱਦ ਵਾਲੀ ਸੁਪ੍ਰੀਤ ਕੌਰ ਨਾਲ ਲਈਆਂ ਲਾਵਾਂ

ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿਕ ਬਿਊਰੋ :2.5 ਫੁੱਟ ਕੱਦ ਦੇ ਜਸਮੇਰ ਸਿੰਘ ਉਰਫ਼ ਪੋਲਾ ਮਲਿਕ ਵਾਸੀ ਕੁਰੂਕਸ਼ੇਤਰ ਹਰਿਆਣਾ ਦਾ ਵਿਆਹ 3.5 ਫੁੱਟ ਕੱਦ ਵਾਲੀ ਸੁਪ੍ਰੀਤ ਕੌਰ ਵਾਸੀ ਜਲੰਧਰ ਨਾਲ ਹੋਇਆ ਹੈ। ਸੁਪ੍ਰੀਤ ਕੌਰ ਕੈਨੇਡਾ ਰਹਿੰਦੀ ਹੈ। ਉਹ ਵਿਆਹ ਲਈ ਜਲੰਧਰ ਸਥਿਤ ਆਪਣੇ ਘਰ ਆਈ ਹੋਈ ਸੀ। ਦੋਵੇਂ ਸ਼ਨੀਵਾਰ ਨੂੰ ਜਲੰਧਰ ਦੇ ਗੁਰਦੁਆਰਾ ਸਾਹਿਬ ‘ਚ ਲਾਵਾਂ […]

Continue Reading

ਸੰਸਦ ਦੇ ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ, ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ ਹੈ। ਸੰਸਦ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਮਹਾਕੁੰਭ ‘ਚ ਭਗਦੜ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋ ਸਕਦਾ ਹੈ।ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਮੁੱਦੇ ‘ਤੇ ਚਰਚਾ ਚਾਹੁੰਦੇ ਹਨ। ਉਨ੍ਹਾਂ ਦੀ ਮੰਗ ਹੈ ਕਿ ਯੂਪੀ ਸਰਕਾਰ ਭਗਦੜ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਅੰਮ੍ਰਿਤਸਰ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਸ਼ੁਰੂ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਮੀਟਿੰਗ ਵਿੱਚ ਵੱਖ-ਵੱਖ ਧਾਰਮਿਕ ਅਤੇ […]

Continue Reading

ਜਨਮ ਦਿਨ ਵਾਲੇ ਦਿਨ ਮਹਿਲਾ ਅਧਿਆਪਕ ਨੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ ; ਇਕ ਮਹਿਲਾ ਅਧਿਆਪਕ ਨੇ ਆਪਣੇ ਜਨਮ ਦਿਨ ਵਾਲੇ ਦਿਨ ਆਪਣੀ ਜੀਵਨ ਲੀਲਾ ਖਤਮ ਕਰ ਲਈ। ਚੰਡੀਗੜ੍ਹ ਦੇ ਸੈਕਟਰ-25 ‘ਚ ਰਹਿਣ ਵਾਲੀ ਇਕ ਨਿਜੀ ਸਕੂਲ ਦੀ ਅਧਿਆਪਿਕਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ 24 ਸਾਲਾ ਨੇਹਾ ਵਜੋਂ ਹੋਈ ਹੈ।ਨੇਹਾ ਨੇ B.Sc. ਦੀ […]

Continue Reading

ਦਿੱਲੀ ‘ਚ ਨਵੀਂ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ, ਪ੍ਰਵੇਸ਼ ਵਰਮਾ ਉਪ ਰਾਜਪਾਲ ਨੂੰ ਮਿਲਣ ਪਹੁੰਚੇ

ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ‘ਚ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਨਵੀਂ ਦਿੱਲੀ ਸੀਟ ਤੋਂ ਜਿੱਤ ਦਰਜ ਕਰਕੇ ਆਉਣ ਵਾਲੇ ਭਾਜਪਾ ਨੇਤਾ ਪ੍ਰਵੇਸ਼ ਵਰਮਾ ਉਪ ਰਾਜਪਾਲ ਵੀ.ਕੇ. ਨੂੰ ਮਿਲਣ ਪਹੁੰਚੇ ਹਨ। ਉਨ੍ਹਾਂ ਦੇ ਨਾਲ ਕੈਲਾਸ਼ ਗਹਲੋਤ ਅਤੇ ਅਰਵਿੰਦਰ ਸਿੰਘ ਲਵਲੀ ਵੀ ਮੌਜੂਦ ਹਨ।ਇਸ ਤੋਂ ਪਹਿਲਾਂ, […]

Continue Reading

ਸਕੂਲ ਲੈਬ ਸਟਾਫ਼ ਯੂਨੀਅਨ ਦਾ ਜਿਲ੍ਹਾ ਚੋਣ ਇਜਲਾਸ ਹੋਇਆ

ਗੁਰਵਿੰਦਰ ਸੰਧੂ ਲਗਾਤਾਰ ਚੌਥੀ ਵਾਰ ਜਿਲ੍ਹਾ ਪ੍ਰਧਾਨ ਬਣੇ ਜਸਪ੍ਰੀਤ ਸਿੱਧੂ ਲਗਾਤਾਰ ਦੂਜੀ ਵਾਰ ਜਨਰਲ ਸਕੱਤਰ ਚੁਣੇ ਗਏ* ਬਠਿੰਡਾ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਇਕਾਈ ਬਠਿੰਡਾ ਦਾ ਚੋਣ ਇਜਲਾਸ ਹੋਇਆ। ਇਸ ਚੋਣ ਇਜਲਾਸ ਵਿੱਚ ਸ਼ਾਮਿਲ ਜਿਲ੍ਹਾ ਬਠਿੰਡਾ ਦੇ ਐੱਸ.ਐੱਲ.ਏ. ਸਾਥੀਆਂ ਨੇ ਸਰਬਸੰਮਤੀ […]

Continue Reading