AC ‘ਚ ਅੱਗ ਲੱਗਣ ਕਾਰਨ ਘਰ ‘ਚ ਧੂੰਆਂ ਫੈਲਿਆ, ਦਮ ਘੁੱਟਣ ਕਾਰਨ ਪਤੀ-ਪਤਨੀ ਤੇ ਧੀ ਦੀ ਮੌਤ

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰ ਗਿਆ। ਘਰ ਦੇ ਬਾਹਰ ਲੱਗੇ ਏ.ਸੀ. ਦੀ ਆਉਟਡੋਰ ਯੂਨਿਟ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਕਾਰਨ ਪੂਰੇ ਘਰ ਵਿੱਚ ਧੂੰਆਂ ਫੈਲ ਗਿਆ।ਇਹ ਹਾਦਸਾ ਹਰਿਆਣਾ ਦੇ ਫਰੀਦਾਬਾਦ ਦੀ ਗ੍ਰੀਨਫ਼ੀਲਡ ਕਾਲੋਨੀ ਵਿੱਚ ਵਾਪਰਿਆ।ਇਸ ਹਾਦਸੇ ਵਿੱਚ ਘਰ ਦੇ ਅੰਦਰ ਰਹਿੰਦੇ ਪਤੀ-ਪਤਨੀ ਅਤੇ ਧੀ ਦੀ ਧੂੰਏਂ […]

Continue Reading

ਰਾਹਤ ਦੀ ਖਬਰ, ਮੌਸਮ ਵਿਭਾਗ ਵੱਲੋਂ ਅੱਜ ਮੀਂਹ ਦਾ ਅਲਰਟ ਨਹੀਂ

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਭਾਰਤੀ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਹਾਲਾਂਕਿ, ਮਾਲਵੇ ਦੇ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ, ਬਾਕੀ ਪੰਜਾਬ ਵਿੱਚ ਆਮ ਮੀਂਹ ਦੇ ਹਾਲਾਤ ਬਣੇ ਰਹਿਣਗੇ। ਇਸ ਦੇ ਨਾਲ […]

Continue Reading

ਦੇਸ਼ ‘ਚ ਕੋਈ ਵੀ ਆਫ਼ਤ ਆਉਣ ‘ਤੇ ਪੰਜਾਬ ਨੇ ਹਮੇਸ਼ਾ ਸਾਥ ਦਿੱਤਾ, ਹੁਣ ਸਾਡੀ ਵਾਰੀ : ਸਲਮਾਨ ਖਾਨ

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਆਪਣੇ ਟੀਵੀ ਸ਼ੋਅ ਬਿੱਗ ਬੌਸ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਪੰਜਾਬ ਵਿੱਚ ਹੋਈ ਤਬਾਹੀ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਮਦਦ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਜਦੋਂ ਵੀ ਕਿਸੇ ਵੀ ਥਾਂ ‘ਤੇ ਆਫ਼ਤ ਆਉਂਦੀ ਹੈ ਤਾਂ […]

Continue Reading

ਇਕ ਜ਼ਿਲ੍ਹੇ ਦੇ 43 ਸਕੂਲਾਂ ‘ਚ 10 ਸਤੰਬਰ ਤੱਕ ਛੁੱਟੀਆਂ

ਪਟਿਆਲਾ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਮੌਸਮ ਖਰਾਬ ਕਾਰਨ ਸਰਕਾਰ ਵੱਲੋਂ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਤੋਂ ਬਾਅਦ ਅੱਜ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਆਏ ਹੜ੍ਹ ਕਾਰਨ ਕੁਝ ਜ਼ਿਲ੍ਹਿਆਂ ਵਿੱਚ ਹਾਲਾਤਾਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰਾਂ ਵੱਲੋਂ ਕਈ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪਟਿਆਲਾ ਜਿਲ਼੍ਹੇ ਦੇ 43 […]

Continue Reading

ਸਰਕਾਰੀ ਸਕੂਲ ਸੋਮਵਾਰ ਨੂੰ ਖੁੱਲ੍ਹਣਗੇ ਪਰ ਕਲਾਸਾਂ ਮੰਗਲਵਾਰ ਤੋਂ ਸ਼ੁਰੂ ਹੋਣਗੀਆਂ

ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਦਿਅਕ ਸੰਸਥਾਵਾਂ ਬਾਰੇ ਫ਼ੈਸਲਾ ਲੈਣ ਦੇ ਅਧਿਕਾਰ ਦਿੱਤੇ ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਹਾਲ ਹੀ ਵਿੱਚ ਆਏ ਮਾਰੂ ਹੜ੍ਹਾਂ ਅਤੇ ਭਾਰੀ ਬਾਰਿਸ਼ਾਂ ਉਪਰੰਤ ਹਾਲਾਤ ਪਹਿਲਾਂ ਵਾਂਗ ਹੋ ਰਹੇ ਹਨ, ਇਸ ਨੂੰ ਦੇਖਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ […]

Continue Reading

ਹੜ੍ਹਾਂ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਅਤੇ ਲੋਕ ਹੋਏ ਇੱਕਜੁੱਟ

ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਨਿੱਜੀ ਤੌਰ ਜੁਟੇ ਕੈਬਨਿਟ ਮੰਤਰੀਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ : ਐਡਵੋਕੇਟ ਹਰਪਾਲ ਸਿੰਘ ਚੀਮਾ ਰਾਹਤ ਕਾਰਜ ਮੁਕੰਮਲ ਹੋਣ ਤੱਕ ਡੱਟੇ ਰਹਾਂਗੇ: ਹਰਜੋਤ ਸਿੰਘ ਬੈਂਸਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਲਕਸ਼ਮੀ ਨਾਰਾਇਣ ਮੰਦਰ ਨੂੰ ਲੱਗੀ ਢਾਅ ਨੂੰ ਭਰਨ ਲਈ ਚਲਾਏ ਜਾ ਰਹੇ […]

Continue Reading

ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

* ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਅਤੇ ਡੀ.ਜੀ.ਪੀ ਨਾਲ ਕੀਤੀ ਮੀਟਿੰਗ * ਮੁੱਖ ਮੰਤਰੀ ਦੀ ਸਿਹਤ ਵਿੱਚ ਤੇਜ਼ੀ ਨਾਲ ਹੋ ਰਿਹਾ ਸੁਧਾਰ, ਇੱਕ-ਦੋ ਦਿਨਾਂ ‘ਚ ਛੁੱਟੀ ਮਿਲਣ ਦੀ ਉਮੀਦ: ਮੁੱਖ ਸਕੱਤਰ ਕੇ.ਏ.ਪੀ. ਸਿਨਹਾ * ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਹੁਣ ਤੱਕ 22,938 ਲੋਕਾਂ ਨੂੰ ਬਾਹਰ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਭਲਕੇ ਸੋਮਵਾਰ ਨੂੰ ਇਹ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੋਮਵਾਰ ਨੂੰ ਦੁਪਹਿਰ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਮੀਟਿੰਗ ਹੋਵੇਗੀ। […]

Continue Reading

ਐਸ ਆਈ ਆਰ ਰਾਹੀਂ ਵੋਟ ਦੇ ਹੱਕ ਤੇ ਹੀ ਡਾਕਾ ਮਾਰਨ ਦੀ ਚੱਲ ਰਹੀ ਹੈ ਸਾਜਿਸ਼ : ਕਾਮਰੇਡ ਦਿਪਾਂਕਰ ਭੱਟਾਚਾਰੀਆ

ਦਿਪਾਂਕਰ ਵੱਲੋਂ SIR ਵਿਰੁੱਧ ਸਾਰੇ ਦੇਸ਼ ਨੂੰ ਲੜਾਈ ਲੜਨ ਦਾ ਸੱਦਾ ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ :ਆਲ ਇੰਡੀਆ ਪੀਪਲਜ਼ ਫੌਰਮ (AIPF) ਵੱਲੋਂ ਕਾਮਰੇਡ ਸਵਪਨ ਮੁਖਰਜੀ ਨੂੰ ਸਮਰਪਿਤ ਭਾਸ਼ਣ ਲੜੀ ਦੇ ਤਹਿਤ, “ਬਿਹਾਰ ਵਿੱਚ ਕਰਵਾਏ ਜਾ ਰਹੇ ਸਪੈਸਲ ਇੰਟੇਸਿਵ ਰਿਵੀਜਨ (SIR) ਰਾਹੀਂ ਚੋਣ ਪ੍ਰਕਿਰਿਆ ਤੇ ਹਮਲਾ” ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਸੀ […]

Continue Reading

ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰ ’ਚ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ, ਜ਼ਿਲ੍ਹਾ ਪ੍ਰਸ਼ਾਸਨ ਨੇ ਤਿੰਨ ਦਿਨ ਲਈ ਇਸ ਚੀਜ਼ ’ਤੇ ਲਗਾਈ ਪਾਬੰਦੀ

ਗੁਰਦਾਸਪੁਰ, 07 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹ ਕਾਰਨ ਨੇ ਕਈ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਹੜ੍ਹ ਪ੍ਰਭਾਵਿਤ ਖੇਤਰ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਮਿਤੀ 9 ਸਤੰਬਰ 2025 ਨੂੰ ਆ ਰਹੇ […]

Continue Reading