ਅਣ-ਅਧਿਕਾਰਤ ਬਣੀਆਂ ਕਲੋਨੀਆਂ ਉਤੇ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ

ਬਟਾਲਾ/ਗੁਰਦਾਸਪੁਰ, 07 ਫਰਵਰੀ 2025, ਨਰੇਸ਼ ਕੁਮਾਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਨਗਰ ਯੋਜਨਾਕਾਰ ਰੀਤਿਕਾ ਅਰੋੜਾ, ਸਹਾਇਕ ਨਗਰ ਯੋਜਨਾਕਾਰ ਪੁਨੀਤ ਡਿਗਰਾ, ਜੂਨੀਅਰ ਇੰਜੀਨੀਅਰ ਦਵਿੰਦਰਪਾਲ ਸਿੰਘ, ਡਿਊਟੀ ਮੈਜਿਸਟਰੇਟ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਗੁਰਦਾਸਪੁਰ ਵਿਜੇ ਕੁਮਾਰ ਦੀ […]

Continue Reading

ਹਿਮਾਚਲ ਪੁਲਿਸ ਵਲੋਂ ਤਿੰਨ ਪੰਜਾਬੀ ਨੌਜਵਾਨ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ, 7 ਫਰਵਰੀ, ਦੇਸ਼ ਕਲਿਕ ਬਿਊਰੋ :ਹਿਮਾਚਲ ‘ਚ ਬਿਲਾਸਪੁਰ ਪੁਲਿਸ ਦੀ ਸਪੈਸ਼ਲ ਡਿਟੇਕਸ਼ਨ ਟੀਮ ਨੇ 3 ਨਸ਼ਾ ਤਸਕਰਾਂ ਪੰਜਾਬੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਕੀਰਤਪੁਰ ਨੇਰਚੌਕ ਫੋਰ ਲੇਨ ਸਥਿਤ ਸੁਰੰਗ ਨੰਬਰ 3 ਪੱਤਾ ਤੋਂ ਪੁਲਿਸ ਨੇ ਪੰਜਾਬ ਨੰਬਰ ਦੀ ਕਾਰ ਵਿੱਚੋਂ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ […]

Continue Reading

ਭਾਰਤੀ ਫੌਜ ਨੇ ਪਾਕਿਸਤਾਨੀ ਫੌਜੀਆਂ ਸਮੇਤ 7 ਘੁਸਪੈਠੀਏ ਮਾਰ ਮੁਕਾਏ

ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਨੇ 7 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਵਿੱਚ ਪਾਕਿਸਤਾਨੀ ਫੌਜ ਦੇ 3 ਜਵਾਨ ਵੀ ਸ਼ਾਮਲ ਹਨ। ਮੀਡੀਆ ਰਿਪੋਰਟਾਂ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਘਟਨਾ 4 ਫਰਵਰੀ ਦੀ ਰਾਤ ਨੂੰ ਪੁੰਛ ਜ਼ਿਲੇ ‘ਚ ਕ੍ਰਿਸ਼ਨਾ ਘਾਟੀ ਨੇੜੇ ਵਾਪਰੀ, ਜਦੋਂ ਕੰਟਰੋਲ ਰੇਖਾ […]

Continue Reading

ਪੰਜਾਬ ’ਚ ਵਿਅਕਤੀ ਪਤਨੀ ਦਾ ਕਤਲ ਕਰਕੇ ਖੁਦ ਪਹੁੰਚਿਆ ਥਾਣੇ

ਰੋਪੜ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਰੂਪਨਗਰ ਜ਼ਿਲ੍ਹੇ ਵਿੱਚ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੇ ਪਤਨੀ ਦਾ ਕਤਲ ਕਰ ਦਿੱਤਾ ਹੈ। ਜ਼ਿਲ੍ਹੇ ਦੇ ਪਿੰਡ ਮਾਜਰੀ ਜੱਟਾ ਦੀ ਇਹ ਘਟਨਾ ਹੈ ਜਿੱਥੇ ਵਿਅਕਤੀ ਨੇ ਆਪਣੇ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਰਹਿਣ ਵਾਲੇ […]

Continue Reading

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 7 ਫਰਵਰੀ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ […]

Continue Reading

ਵਿਜੀਲੈਂਸ ਬਿਊਰੋ ਨੇ PSPCL ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਮੀਟਰ ਲਗਾਉਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 3500 ਰੁਪਏ ਚੰਡੀਗੜ੍ਹ 7 ਫਰਵਰੀ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ […]

Continue Reading

ਪੰਜਾਬ ’ਚ ਆਰਥਿਕ ਤੰਗੀ ਕਾਰਨ ਪਤੀ ਪਤਨੀ ਨੇ ਕੀਤੀ ਖੁਦਕੁਸ਼ੀ

ਸੰਗਰੂਰ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਤੀ ਪਤਨੀ ਵੱਲੋਂ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਖਬਰ ਸਾਹਮਣੇ ਆਈ ਹੈ। ਪਿੰਡ ਮਾਡਲ ਟਾਊਨ ਨੰਬਰ 2 ਦੇ ਰਹਿਣ ਵਾਲੇ ਜੋੜੇ ਨੇ ਆਰਥਿਕ ਤੰਗੀ ਦੇ ਚਲਦਿਆਂ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਕਿਸਾਨ ਬਲਬੀਰ ਸਿੰਘ […]

Continue Reading

ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਤੋਂ ਬਾਅਦ ਸੋਨੂੰ ਸੂਦ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ ਲੁਧਿਆਣਾ ਦੀ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਵੱਲੋਂ ਵਾਰੰਟ ਜਾਰੀ ਕਰਨ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਹੁਣ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਉਤੇ ਆਪਣਾ ਪੱਖ ਰੱਖਿਆ ਹੈ। ਸੋਨੂੰ ਸੂਦ ਨੇ ਲਿਖਿਆ ਹੈ, ਸਾਨੂੰ ਇਹ ਸਪੱਸ਼ਟ ਕਰਨਾ ਪਵੇਗਾ ਕਿ  […]

Continue Reading

ਅਮਰੀਕਾ ਨੇ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀ ਭਾਰਤੀਆਂ ਦੇ ਪੈਰਾਂ ‘ਚ ਟਰੈਕਰ ਲਗਾਏ, 24 ਘੰਟੇ ਰੱਖੀ ਜਾ ਰਹੀ ਨਜ਼ਰ

ਵਾਸਿੰਗਟਨ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਤੋਂ ਬਾਅਦ ਕਈ ਨਵੇਂ ਖੁਲਾਸੇ ਹੋ ਰਹੇ ਹਨ। ਅਮਰੀਕਾ ਨੇ ਹੁਣ ਤੱਕ 20,407 ਭਾਰਤੀਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਕੋਲ ਕੋਈ ਵੈਧ ਦਸਤਾਵੇਜ਼ ਨਹੀਂ ਹੈ।ਇਨ੍ਹਾਂ ਸਾਰਿਆਂ ਨੂੰ ਗ਼ੈਰ-ਕਾਨੂੰਨੀ ਪ੍ਰਵਾਸੀ ਭਾਰਤੀ ਕਿਹਾ ਜਾਂਦਾ ਹੈ। ਉਹ ਅੰਤਿਮ ਬੇਦਖ਼ਲੀ ਹੁਕਮ ਦੀ ਉਡੀਕ ਕਰ […]

Continue Reading

ਅਮਰੀਕਾ ਤੋਂ ਜ਼ਬਰਦਸਤੀ ਵਾਪਸ ਭੇਜੇ ਨੌਜਵਾਨ ਨੇ ਪੰਜਾਬ ‘ਚ ਏਜੰਟ ‘ਤੇ ਪਰਚਾ ਕਰਵਾਇਆ ਦਰਜ

ਅੰਮ੍ਰਿਤਸਰ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਜ਼ਬਰਦਸਤੀ ਭਾਰਤ ਭੇਜੇ ਗਏ 104 ਭਾਰਤੀਆਂ ਵਿੱਚੋਂ 31 ਪੰਜਾਬ ਦੇ ਨਾਗਰਿਕ ਸਨ। ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਹੁਣ ਪੰਜਾਬ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਪੁਲੀਸ ਨੇ ਏਜੰਟ ਸਤਨਾਮ ਸਿੰਘ ਪੁੱਤਰ […]

Continue Reading