4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਕਰਨ ਵਾਲੇ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਸੁਣਾਈ ਮੌਤ ਦੀ ਸਜ਼ਾ
ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਵੱਲੋਂ ਗੁਰਗ੍ਰਾਮ ਵਿੱਚ ਵਾਪਰੀ ਇਕ ਘਟਨਾ ਦੇ ਮਾਮਲੇ ਵਿੱਚ ਸਜ਼ਾ ਸੁਣਾਉਂਦੇ ਹੋਏ ਫਾਂਸੀ ਦੇਣ ਵਾਸਤੇ ਜ਼ਿਲ੍ਹਾ ਮਜਿਸਟ੍ਰੇਟ ਨੂੰ ਜਲਾਦ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ। […]
Continue Reading