ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਆਏ, ਫੋਟੋਆਂ ਖਿਚਵਾਈਆਂ ਤੇ ਚਲੇ ਗਏ : ਅਮਨ ਅਰੋੜਾ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੇ ਇਸ ਬਿਆਨ ‘ਤੇ ਪਲਟਵਾਰ ਕੀਤਾ ਹੈ ਕਿ ਪੰਜਾਬ ਵਿੱਚ ਮਾਈਨਿੰਗ ਕਾਰਨ ਹੜ੍ਹ ਆਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਆਏ, ਫੋਟੋਆਂ ਖਿਚਵਾਈਆਂ ਅਤੇ ਚਲੇ ਗਏ। ਉਨ੍ਹਾਂ ਨੇ ਹੜ੍ਹਾਂ ਵਿੱਚ ਲੋਕਾਂ […]

Continue Reading

ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਮਿਲੀ ਕਾਮਯਾਬੀ, ਤਰਨਤਾਰਨ ਕਤਲ ਕੇਸ ਦਾ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿਕ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨਤਾਰਨ ਕਤਲ ਕੇਸ ਦੇ ਇੱਕ ਹੋਰ ਮੁਲਜ਼ਮ ਅਰਸ਼ਦੀਪ ਸਿੰਘ ਉਰਫ਼ ਅਰਸ਼, ਵਾਸੀ ਪਿੰਡ ਬਾਠ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਤੋਂ ਪਹਿਲਾਂ, ਏਜੀਟੀਐਫ ਨੇ ਮਾਰਚ 2025 ਵਿੱਚ ਜਗਦੀਪ ਮੋਲਾ ਦੇ ਕਤਲ ਦੇ ਮੁੱਖ ਮੁਲਜ਼ਮ ਰਾਹੁਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ […]

Continue Reading

ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰ ਵਿਭਾਗ ’ਚ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰ ਵਿਭਾਗ ’ਚ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਦਿੱਲੀ ਦੇ ਲਾਲ ਕਿਲ੍ਹੇ ਤੋਂ ₹1 ਕਰੋੜ ਦਾ ਬੇਸ਼ਕੀਮਤੀ ਕਲਸ਼ ਚੋਰੀ, ਘਟਨਾ CCTV ‘ਚ ਕੈਦ

ਨਵੀਂ ਦਿੱਲੀ, 6 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਲਾਲ ਕਿਲ੍ਹੇ ਕੰਪਲੈਕਸ ਤੋਂ ਇੱਕ ਬੇਸ਼ਕੀਮਤੀ ਕਲਸ਼ ਚੋਰੀ ਹੋ ਗਿਆ। ਇਸਦੀ ਕੀਮਤ ₹1 ਕਰੋੜ ਦੱਸੀ ਜਾਂਦੀ ਹੈ। 760 ਗ੍ਰਾਮ ਸੋਨੇ ਨਾਲ ਬਣਿਆ ਕਲਸ਼ 150 ਗ੍ਰਾਮ ਹੀਰੇ, ਰੂਬੀ ਅਤੇ ਪੰਨੇ ਨਾਲ ਜੜਿਆ ਹੋਇਆ ਸੀ।ਇਹ ਘਟਨਾ ਮੰਗਲਵਾਰ, 2 ਸਤੰਬਰ ਨੂੰ ਇੱਕ ਜੈਨ ਧਾਰਮਿਕ ਸਮਾਰੋਹ ਦੌਰਾਨ ਵਾਪਰੀ। ਦਿੱਲੀ ਪੁਲਿਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਮਾਂ ਤੇ ਮਨੀਸ਼ ਸਿਸੋਦੀਆ ਮਿਲਣ ਪਹੁੰਚੇ

ਮੋਹਾਲੀ, 6 ਸਤੰਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦੀ ਮਾਂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨੂੰ ਮਿਲਣ ਪਹੁੰਚੇ।ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਨਬਜ਼ ਦੀ ਦਰ […]

Continue Reading

ਹੁਸ਼ਿਆਰਪੁਰ : ਐਂਬੂਲੈਂਸ ਡੂੰਘੀ ਖਾਈ ਵਿਚ ਡਿੱਗਣ ਕਾਰਨ 3 ਲੋਕਾਂ ਦੀ ਮੌਤ 2 ਗੰਭੀਰ ਜ਼ਖਮੀ

ਹੁਸ਼ਿਆਰਪੁਰ, 6 ਸਤੰਬਰ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ ‘ਤੇ ਸਥਿਤ ਮੰਗੂਵਾਲ ਨਾਕੇ ਦੇ ਨੇੜੇ ਇੱਕ ਐਂਬੂਲੈਂਸ ਡੂੰਘੀ ਖਾਈ ਵਿਚ ਡਿੱਗਣ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਦੋ ਜਣੇ ਗੰਭੀਰ ਜ਼ਖ਼ਮੀ ਹਨ।ਮਿਲੀ ਜਾਣਕਾਰੀ ਮੁਤਾਬਕ, ਐਂਬੂਲੈਂਸ ਹਮੀਰਪੁਰ ਤੋਂ ਇੱਕ ਮਰੀਜ਼ ਨੂੰ ਜਲੰਧਰ ਇਲਾਜ ਲਈ ਲੈ […]

Continue Reading

ਮੁੰਬਈ ‘ਚ ਬੰਬ ਧਮਾਕਿਆਂ ਦੀ ਧਮਕੀ ਦੇਣ ਵਾਲਾ ਵਿਅਕਤੀ ਨੋਇਡਾ ਪੁਲਿਸ ਵਲੋਂ ਗ੍ਰਿਫ਼ਤਾਰ

ਨੋਇਡਾ, 6 ਸਤੰਬਰ, ਦੇਸ਼ ਕਲਿਕ ਬਿਊਰੋ :ਨੋਇਡਾ ਪੁਲਿਸ ਨੇ ਅਨੰਤ ਚਤੁਰਦਸ਼ੀ ਦੇ ਮੌਕੇ ‘ਤੇ ਮੁੰਬਈ ‘ਚ ਬੰਬ ਧਮਾਕਿਆਂ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਸ਼ਵਨੀ ਕੁਮਾਰ ਵਜੋਂ ਹੋਈ ਹੈ, ਜੋ ਕਿ ਬਿਹਾਰ ਦੇ ਪਟਨਾ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਪੰਜ ਸਾਲਾਂ ਤੋਂ ਨੋਇਡਾ ਵਿੱਚ ਰਹਿ ਰਿਹਾ ਸੀ। […]

Continue Reading

ਪੰਜਾਬ ਪੁਲਿਸ ’ਚ ਡੈਐਸਪੀ ਦੀਆਂ ਬਦਲੀਆਂ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵਿੱਚ ਡੀ ਐਸ ਪੀ ਅਹੁਦੇ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ 5 ਉਪ ਕਪਤਾਨ ਪੁਲਿਸ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ।

Continue Reading

ਸਰਹੱਦੀ ਇਲਾਕਿਆਂ ‘ਚ ਰਾਹਤ ਤੇ ਮੁਰੰਮਤ ਦਾ ਕੰਮ ਸ਼ੁਰੂ, 190 ਪਿੰਡ ਅਜੇ ਵੀ ਹੜ੍ਹਾਂ ਦੀ ਲਪੇਟ ਵਿੱਚ, 5 ਲੋਕਾਂ ਦੀ ਮੌਤ

ਅੰਮ੍ਰਿਤਸਰ, 6 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਰਾਵੀ ਦਰਿਆ ਦੇ ਬੰਨ੍ਹ ਟੁੱਟਣ ਕਾਰਨ ਹੋਈ ਆਫ਼ਤ ਤੋਂ ਬਾਅਦ ਰਾਹਤ ਅਤੇ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਟੁੱਟੇ ਹੋਏ ਹਿੱਸਿਆਂ ਨੂੰ ਭਰਨ ਦਾ ਕੰਮ ਕੱਲ੍ਹ ਤੋਂ ਜਾਰੀ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰਾਵੀ ਦੇ 3 ਟੁੱਟੇ ਹੋਏ ਧੁੱਸੀ ਬੰਨ੍ਹਾਂ ਨੂੰ […]

Continue Reading

ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਪ੍ਰਤਾਪ ਨਗਰ ਦੇ ਸੀ-ਬਲਾਕ ਵਿੱਚ ਸ਼ੁੱਕਰਵਾਰ ਦੇਰ ਰਾਤ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ। ਨਵੀਂ ਦਿੱਲੀ, 6 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਹਰੀ ਨਗਰ ਥਾਣਾ ਖੇਤਰ ‘ਚ ਪ੍ਰਤਾਪ ਨਗਰ ਦੇ ਸੀ-ਬਲਾਕ ਵਿੱਚ ਸ਼ੁੱਕਰਵਾਰ ਦੇਰ ਰਾਤ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ […]

Continue Reading