ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 5 ਕਰੋੜ ਰੁਪਏ ਦੀ ਸੇਵਾ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਆਪਣੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਅਕਸ਼ੈ ਕੁਮਾਰ ਨੇ ਰਾਹਤ ਅਤੇ ਸਹਾਇਤਾ ਲਈ 5 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਖਾਸ ਗੱਲ ਇਹ ਹੈ ਕਿ ਅਦਾਕਾਰ ਨੇ ਇਸ ਰਕਮ ਨੂੰ ਦਾਨ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਇਸਨੂੰ ਸੇਵਾ […]

Continue Reading

ਹੜ੍ਹ ਨਾਲ ਝੰਬੇ ਪੰਜਾਬ ਲਈ ਚਿੰਤਾ, ਪੰਜਾਬ ‘ਚ ਸਵੇਰੇ-ਸਵੇਰੇ ਕਈ ਥਾਈਂ ਪੈ ਰਿਹਾ ਮੀਂਹ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸਵੇਰੇ ਤੜਕੇ ਤੋਂ ਕਈ ਥਾਈਂ ਹਲਕੀ ਬਾਰਿਸ਼ ਹੋ ਰਹੀ ਹੈ।ਭਾਵੇਂ ਮੀਂਹ ਜ਼ਿਆਦਾ ਨਹੀਂ ਹੈ ਪਰ ਹੜ੍ਹ ਨਾਲ ਝੰਬੇ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ। ਇਹ ਹਲਕਾ ਮੀਂਹ ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ ਤੇ ਨੇੜਲੇ ਇਲਾਕਿਆਂ ਵਿੱਚ ਦਰਜ ਕੀਤਾ ਗਿਆ।ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ ਤੱਕ ਪੰਜਾਬ ਵਿੱਚ […]

Continue Reading

ਪੰਜਾਬ ਲਈ ਮਾਣਮੱਤੀ ਪ੍ਰਾਪਤੀ, ਲੁਧਿਆਣਾ ਦੇ ਅਧਿਆਪਕਾਂ ਨੂੰ ਰਾਸ਼ਟਰਪਤੀ ਨੇ ਦਿੱਤਾ ਕੌਮੀ ਅਧਿਆਪਕ ਪੁਰਸਕਾਰ

ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿੱਕ ਬਿਓਰੋ : ਅਧਿਆਪਕ ਦਿਵਸ ਮੌਕੇ ਲੁਧਿਆਣਾ ਦੇ ਅਧਿਆਪਕ ਨੂੰ ਦੇਸ਼ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵੱਲੋਂ ਕੌਮੀ ਅਧਿਆਪਕ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਅੱਜ ਨਵੀਂ ਦਿੱਲੀ ਵਿਖੇ ਵਿਗਿਆਨ ਭਵਨ ਵਿੱਚ ਸ਼ੁੱਕਰਵਾਰ ਨੂੰ ਅਧਿਆਪਕ ਦਿਵਸ ਮੌਕੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੰਡਿਆਲੀ ਦੇ ਪ੍ਰਾਇਮਰੀ ਸਕੂਲ ਵਿੱਚ ਮੁੱਖ ਅਧਿਆਪਕ ਵਜੋਂ ਸੇਵਾਵਾਂ ਨਿਭਾਅ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿੱਕ ਬਿਓਰੋ : ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ‘ਭਾਰਤ ਰਤਨ’ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। ਇਸ ਮੌਕੇ […]

Continue Reading

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

ਸਸਰਾਲੀ ਕਾਲੋਨੀ ਵਿੱਚ ਅਸਥਾਈ ਰਿੰਗ ਬੰਨ੍ਹ ਦਾ ਨਿਰਮਾਣ ਜੰਗੀ ਪੱਧਰ ‘ਤੇ : ਹਰਦੀਪ ਮੁੰਡੀਆਂ -ਵੱਡੀ ਰਾਹਤ : ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1679.05 ਫੁੱਟ ਤੋਂ ਘਟ ਕੇ 1678.66 ਫੁੱਟ ਹੋਇਆ : ਹਰਜੋਤ ਬੈਂਸ -ਸੰਸਦ ਮੈਂਬਰ ਸੰਜੇ ਸਿੰਘ ਦੇ ਨਾਲ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ  ਡੇਰਾ ਬਾਬਾ ਨਾਨਕ ਵਿੱਚ ਰਾਹਤ ਸਮੱਗਰੀ ਲੈ […]

Continue Reading

ਹਰਜੋਤ ਬੈਂਸ ਨੇ ਦਿੱਤੀ ਰਾਹਤ ਦੀ ਖਬਰ, ਭਾਖੜਾ ਡੈਮ ਦਾ ਪਾਣੀ ਦਾ ਪੱਧਰ ਘਟਿਆ

ਹਰੀਵਾਲ ਵਿੱਚ ਚੱਲ ਰਹੇ ਰਾਹਤ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਪਹੁੰਚੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਨੁਕਸਾਨੇ ਬੰਨ੍ਹਾਂ, ਡੰਗਿਆਂ ਦੀ ਮਜਬੂਤੀ ਦੀ ਖੁੱਦ ਸੰਭਾਲੀ ਕਮਾਨ ਸ੍ਰੀ ਅਨੰਦਪੁਰ ਸਾਹਿਬ 05 ਸਤੰਬਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਹਰੀਵਾਲ ਵਿੱਚ ਕੰਮਜੋਰ ਹੋਏ ਸਤਲੁਜ ਬੰਨ੍ਹ ਨੂੰ ਮਜਬੂਤ ਕਰਨ […]

Continue Reading

43 ਹੜ੍ਹ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ LPU ਵਿੱਚ ਨੌਕਰੀਆਂ ਦੇਣ ਦਾ ਕੀਤਾ ਐਲਾਨ

ਅਸ਼ੋਕ ਮਿੱਤਲ ਨੇ ਪੰਜਾਬ ਮੁਖਮੰਤਰੀ ਰਾਹਤ ਕੋਸ਼ ਵਿੱਚ ਦਿੱਤਾ 20 ਲੱਖ ਰੁਪਏ ਦਾ ਯੋਗਦਾਨ, ਕਿਹਾ-ਸੰਕਟ ਦੀ ਘੜੀ ਵਿੱਚ ਪੂਰਾ ਪੰਜਾਬ ਇਕਜੁੱਟ ਹੈ ਕਿਸੇ ਨੂੰ ਵੀ ਇਕੱਲਾ ਨਹੀਂ ਛੱਡਾਂਗੇ, ਹੜ੍ਹਾਂ ਤੋਂ ਬਾਅਦ ਪੰਜਾਬ ਵਿੱਚ ਘਰ, ਸਿਹਤ ਅਤੇ ਉਮੀਦ ਨੂੰ ਬਹਾਲ ਕਰਨ ਲਈ ਸਾਨੂੰ ਸਮੂਹਿਕ ਯਤਨਾਂ ਦੀ ਲੋੜ ਪਵੇਗੀ: ਮਿੱਤਲ ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿੱਕ ਬਿਓਰੋ : […]

Continue Reading

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਮੰਦਰ ਦੀ ਇਮਾਰਤ ਦੀ ਮਜ਼ਬੂਤੀ ਲਈ 1.27 ਕਰੋੜ ਰੁਪਏ ਅਲਾਟ ਕਰਵਾਉਣ ਲਈ ਕੀਤੇ ਜਾ ਰਹੇ ਹਨ ਯਤਨ ਚੰਡੀਗੜ੍ਹ/ਨੰਗਲ, 5 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਇੱਕ ਇਤਿਹਾਸਕ ਅਸਥਾਨ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਅੰਸ਼ਕ ਤੌਰ ‘ਤੇ ਨੁਕਸਾਨ […]

Continue Reading

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

ਮੋਦੀ ਸਰਕਾਰ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਵੀ ਸਾਰ ਲਵੇ – ਸੰਜੇ ਸਿੰਘ ਕੇਂਦਰ ਸਰਕਾਰ ਪੰਜਾਬ ਦੇ ਰੋਕੇ ਫ਼ੰਡ ਦੇਣ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਦੇਵੇ – ਅਮਨ ਅਰੋੜਾ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਸਮਰੱਥਾ ਨਾਲ ਰਾਹਤ ਕਾਰਜਾਂ ਵਿੱਚ ਲੱਗੀ – ਅਮਨ ਅਰੋੜਾ ਚੰਡੀਗੜ੍ਹ/ਗੁਰਦਾਸਪੁਰ, 5 ਸਤੰਬਰ, […]

Continue Reading

ਹੜ ਪ੍ਰਭਾਵਿਤ ਏਰੀਏ ਵਿੱਚ ਸਪੈਸ਼ਲ ਟੀਕਾਕਰਣ ਕੈਂਪ ਲਗਾ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾ ਕਰਨ ਤੁਰੰਤ ਕੀਤਾ ਜਾਵੇ : ਡਾ. ਕਵਿਤਾ

ਫਾਜ਼ਿਲਕਾ, 5 ਸਤੰਬਰ, ਦੇਸ਼ ਕਲਿੱਕ ਬਿਓਰੋ : ਮਾਨਯੋਗ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤੇ ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ, ਜ਼ਿਲ੍ਹਾ ਐਪੀਡਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਨੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਅਨਾਜ ਮੰਡੀ ਲਾਧੂਕਾ ਵਿਖੇ ਬਣਾਏ ਰਲੀਫ਼ ਕੈਂਪ ਵਿੱਚ ਵਿਜ਼ਿਟ ਕੀਤੀ ਗਈ ਅਤੇ ਕੈਂਪ […]

Continue Reading