ਗੋਲੀ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਤਰਨਤਾਰਨ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅੱਜ ਫਿਰ ਗੋਲੀ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੇ ਕਤਲ ਕਰਨ ਦੀ ਖਬਰ ਹੈ। ਮ੍ਰਿਤਕ ਨੌਜਵਾਨ ਦੇ ਨਾਨੇ ਨੇ ਦੱਸਿਆ ਕਿ ਉਸਦੇ ਦੋਹਤੇ ਨੂੰ ਉਸ ਦੇ ਪਿੰ ਡਦਾ […]

Continue Reading

ਬੱਚੇ ਵੱਲੋਂ ਬਰਿਆਨੀ ਮੰਗਣ ਉਤੇ ਹੁਣ ਬਦਲੇਗਾ ਆਂਗਣਵਾੜੀ ਕੇਂਦਰਾਂ ਦਾ MENU

ਤਿਰੂਵਨੰਤਪੂਰਮ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਬੱਚੇ ਵੱਲੋਂ ਬਰਿਆਨੀ ਅਤੇ ਚਿਕਨ ਫਰਾਈ ਮੰਗਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਸਰਕਾਰ ਆਂਗਣਵਾੜੀ ਵਿਚ ਮਿੰਨੂ ਬਦਲਣ ਦੀ ਸੋਚ ਰਹੀ ਹੈ। ਕੇਰਲ ਵਿੱਚ ਇਕ ਬੱਚੇ ਦੀ ਵੀਡੀਓ ਵਾਇਰਲ ਹੋਈ ਸੀ। ਇਸ ਤੋਂ ਬਾਅਦ ਸੂਬੇ ਦੇ ਸਿਹਤ, ਮਹਿਲਾ ਤੇ ਬਾਲ ਕਲਿਆਣ ਮੰਤਰੀ ਵੀਨਾ ਜਾਰਜ ਨੇ ਬੱਚੇ ਦਾ […]

Continue Reading

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖਿਲਾਫ ਕੇਸ ਦਰਜ

ਆਤਿਸ਼ੀ ਨੇ ਕਿਹਾ, ਮੈਂ ਭਾਜਪਾ ਦੀ ਸ਼ਿਕਾੲਤ ਕੀਤੀ ਮੇਰੇ ਖਿਲਾਫ ਕੇਸ ਦਰਜ ਨਵੀਂ ਦਿੱਲੀ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਬੀਤੇ ਕੱਲ੍ਹ 5 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਜ਼ਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਦਿੱਲੀ ਦੀ ਮੁੱਖ ਮੰਤਰੀ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਗੈਰ-ਕਾਨੂੰਨੀ ਭਾਰਤੀਆਂ ਦਾ ਜਹਾਜ਼ ਭਰ ਕੇ ਭੇਜਿਆ, 18000 ਦੀ ਸੂਚੀ ਤਿਆਰ

ਵਾਸਿੰਗਟਨ, 4 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਸੋਮਵਾਰ ਨੂੰ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ।ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਹੈ।ਇਸ […]

Continue Reading

ਮਹਾਕੁੰਭ ਵਿੱਚ ਹੁਣ ਤੱਕ 35 ਕਰੋੜ ਲੋਕਾਂ ਨੇ ਲਗਾਈ ਡੁਬਕੀ, 8 ਲੋਕਾਂ ‘ਤੇ ਅਫਵਾਹਾਂ ਫੈਲਾਉਣ ਦਾ ਪਰਚਾ ਦਰਜ

ਪ੍ਰਯਾਗਰਾਜ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮਹਾਕੁੰਭ ਵਿੱਚ ਹੁਣ ਤੱਕ 35 ਕਰੋੜ ਲੋਕ ਇਸ਼ਨਾਨ ਕਰ ਚੁੱਕੇ ਹਨ।ਬੀਤੇ ਕੱਲ੍ਹ ਯਾਨੀ ਬਸੰਤ ਪੰਚਮੀ ‘ਤੇ 2.33 ਕਰੋੜ ਲੋਕਾਂ ਨੇ ਇਸ਼ਨਾਨ ਕੀਤਾ। ਅੱਜ ਮਹਾਕੁੰਭ ਦਾ 23ਵਾਂ ਦਿਨ ਹੈ। ਇਹ 13 ਜਨਵਰੀ ਤੋਂ ਸ਼ੁਰੂ ਹੋਇਆ ਸੀ।ਅੱਜ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੁਕ ਵੀ ਪਹੁੰਚ ਰਹੇ ਹਨ। ਸੀਐਮ ਯੋਗੀ ਉਨ੍ਹਾਂ […]

Continue Reading

ਪੰਜਾਬ ‘ਚ ਰੇਲਵੇ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ 5421 ਕਰੋੜ ਰੁਪਏ ਖ਼ਰਚੇ ਜਾਣਗੇ : ਰੇਲ ਮੰਤਰੀ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਾਜ ਨੂੰ 5421 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਰੇਲ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਿਹਾ ਕਿ ਇਸ ਸਾਲ ਪੰਜਾਬ ਨੂੰ 2009-2014 ਦੇ ਮੁਕਾਬਲੇ 24 ਗੁਣਾ ਵੱਧ ਫੰਡ […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ

ਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਧੁੰਦ ਜਾਂ ਕੋਲਡ ਵੇਵ ਨੂੰ ਲੈਕੇ ਨਹੀਂ ਹੈ, ਬਲਕਿ 5 ਫਰਵਰੀ ਤੱਕ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤਾ ਗਿਆ ਹੈ। ਅਸਲ ਵਿੱਚ, ਪਿਛਲੇ ਸੋਮਵਾਰ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ […]

Continue Reading

ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਨ ਉਪਰੰਤ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ। ਸੀਪੀ ਭੁੱਲਰ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ […]

Continue Reading

ਅੰਮ੍ਰਿਤਸਰ ’ਚ ਬੰਦ ਪਈ ਪੁਲਿਸ ਚੌਕੀ ‘ਚ ਸੁਣੀ ਗਈ ਧਮਾਕੇ ਦੀ ਆਵਾਜ਼

ਅੰਮ੍ਰਿਤਸਰ, 4 ਫਰਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ’ਚ ਬੀਤੀ ਰਾਤ ਇੱਕ ਹੋਰ ਧਮਾਕੇ ਦੀ ਆਵਾਜ਼ ਸੁਣੀ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਾਕਾ ਅੰਮ੍ਰਿਤਸਰ ਬਾਈਪਾਸ ਵਿਖੇ ਸਥਿਤ ਫਤਿਹਗੜ੍ਹ ਚੂੜੀਆਂ ਪੁਲਿਸ ਚੌਕੀ ਵਿੱਚ ਰਾਤ ਲਗਭਗ 8 ਵਜੇ ਦੇ ਕਰੀਬ ਸੁਣਿਆ ਗਿਆ। ਇਸ ਧਮਾਕੇ ਵਿੱਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਪਰ ਘਟਨਾ […]

Continue Reading

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 71ਵੇਂ ਦਿਨ ‘ਚ ਦਾਖਲ

50 ਤੋਂ ਵੱਧ ਪਿੰਡਾਂ ਦੇ ਕਿਸਾਨ ਅੱਜ ਆਪਣੇ ਖੇਤਾਂ ‘ਚੋਂ ਪਾਣੀ ਲੈ ਕੇ ਮੋਰਚੇ ’ਤੇ ਪੁੱਜਣਗੇਖਨੌਰੀ, 4 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 71ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਉਹ ਸਿਰਫ਼ ਪਾਣੀ ਹੀ ਲੈ ਰਿਹਾ ਹੈ। ਇਸੇ ਲੜੀ ਤਹਿਤ ਅੱਜ ਮੰਗਲਵਾਰ […]

Continue Reading