ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਬੇਲਿਆ ਦੇ ਦੌਰੇ ਦੌਰਾਨ ਪੇਸ਼ ਕੀਤੀ ਮਨੁੱਖਤਾ ਦੀ ਮਿਸਾਲ

ਮਰੀਜ਼ ਬਲਵਿੰਦਰ ਸਿੰਘ ਨੂੰ ਐਮਬੂਲੈਂਸ ਰਾਹੀ ਤੁਰੰਤ ਸਰਕਾਰੀ ਹਸਪਤਾਲ ਵਿਚ ਕਰਵਾਇਆ ਦਾਖਲ, ਇਲਾਜ ਅਤੇ ਹੋਰ ਸਹੂਲਤਾ ਮੁਹੱਇਆ ਕਰਵਾਉਣ ਦੇ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਹਰ ਲੋੜਵੰਦ ਦੀ ਮੱਦਦ ਲਈ ਹਰ ਸਮੇਂ ਤਿਆਰ ਲੋਕਾਂ ਦੇ ਜਾਨ ਮਾਲ ਤੇ ਪਸ਼ੂ ਧੰਨ ਨੂੰ ਸੁਰੱਖਿਅਤ ਰੱਖਣ ਵਿਚ ਪ੍ਰਸਾਸ਼ਨ ਹਰ ਸਮੇਂ ਤਿਆਰ ਨੰਗਲ, 03 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ […]

Continue Reading

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚੈੱਕ ਸੌਂਪਿਆ ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਨੇ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਨੰਗਲ ਵਿਖੇ ਪੰਜਾਬ […]

Continue Reading

ਬੰਨ੍ਹਾਂ ਦੀ ਮਜ਼ਬੂਤੀ ਲਈ ਯਤਨ : ਕੈਬਨਿਟ ਮੰਤਰੀ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਬਿਆਸ ਦਰਿਆ ਦੇ ਕਮਜ਼ੋਰ ਹਿੱਸਿਆ ਨੂੰ ਮਜ਼ਬੂਤ ਕਰਨ ਦੇ ਕਾਰਜ ‘ਚ ਸਹਿਯੋਗ ਦਿੱਤਾ

ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਦੀ ਸਮੁੱਚਾ ਅਮਲਾ ਹਰਕਤ ‘ਚ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਚੰਡੀਗੜ੍ਹ/ਤਰਨ ਤਾਰਨ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ […]

Continue Reading

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

*ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਉਤੇ ਜ਼ੋਰ, ਪ੍ਰਸ਼ਾਸਨ ਨੂੰ 24X7 ਚੌਕਸ ਰਹਿਣ ਦੇ ਨਿਰਦੇਸ਼ ਚੰਡੀਗੜ੍ਹ: 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਮੇਤ ਪਹਾੜੀ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਮੋਹਲੇਧਾਰ ਬਾਰਿਸ਼ ਕਾਰਨ ਸੂਬੇ ਵਿੱਚ ਬਣੇ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ […]

Continue Reading

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 […]

Continue Reading

RTI ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ SIT ਗਠਿਤ ਕਰਨ ਦੇ ਹੁਕਮ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਭਗੌੜੇ ਵਿਅਕਤੀ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ ਦਿੱਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਗੀਤਿਕਾ ਪੁੱਤਰੀ ਸ੍ਰੀ ਅਨਿਲ […]

Continue Reading

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ : ਅਰੋੜਾ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ […]

Continue Reading

ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਪ੍ਰਭਾਵਿਤ ਖੇਤਰ ਵਿਚੋਂ ਬਾਹਰ ਆਉਣ ਦੀ ਅਪੀਲ, ਹਰੀਕੇ ਤੋਂ ਸਤਲੁਜ ਵਿਚ ਪ੍ਰਵਾਹ ਵਧਿਆ

-ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਲਗਾਤਾਰ ਪਹੁੰਚਾਈ ਜਾ ਰਹੀ ਹੈ ਰਾਹਤ ਸਮੱਗਰੀ ਫਾਜ਼ਿਲਕਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਤਲੁਜ ਵਿਚ ਲਗਤਾਰ ਵੱਧ ਰਹੇ ਪਾਣੀ ਦੇ ਮੱਦੇਨਜਰ ਕ੍ਰੀਕ ਪਾਰ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤੁਰੰਤ ਪਿੰਡ ਛੱਡ ਕੇ ਸੁਰੱਖਿਅਤ ਥਾਂ ਤੇ ਪਹੁੰਚਣ। […]

Continue Reading

ਬਰਨਾਲਾ : ਲਗਾਤਾਰ ਪੈ ਰਹੇ ਮੀਂਹ ਕਾਰਨ ਮਕਾਨ ਡਿੱਗਾ, ਪਤੀ-ਪਤਨੀ ਦੀ ਮੌਤ ਪੁੱਤਰ ਜ਼ਖਮੀ

ਬਰਨਾਲਾ, 3 ਸਤੰਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇੱਕ ਮਕਾਨ ਡਿੱਗ ਗਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਪਿੰਡ ਮੋਦ ਨਾਭਾ ਵਿੱਚ ਵਾਪਰੀ। ਇਸ ਹਾਦਸੇ ਵਿੱਚ ਘਰ ਵਿੱਚ ਸੁੱਤੇ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਘਟਨਾ ਰਾਤ 11 ਵਜੇ ਦੇ ਕਰੀਬ ਵਾਪਰੀ। ਕਰਨੈਲ ਸਿੰਘ (60), […]

Continue Reading

ਪ੍ਰਸ਼ਾਸਨ ਵੱਲੋਂ ਘੱਗਰ ਨੇੜੇ ਲੱਗਦੇ ਪਿੰਡਾਂ ’ਚ ਤੁਰੰਤ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਉਤੇ ਜਾਣ ਦੀ ਅਪੀਲ

ਪਟਿਆਲਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਘੱਗਰ ਵਿੱਚ ਪਾਣੀ ਦਾ ਖਤਰਾ ਵਧਦਾ ਜਾ ਰਿਹਾ ਹੈ। ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪਟਿਆਲਾ ਪ੍ਰਸ਼ਾਸਨ ਵੱਲੋਂ ਘੱਗਰ ਨੇੜੇ ਲੱਗੇ ਪਿੰਡਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਉਤੇ ਚਲੇ ਜਾਣੀ। ਪਟਿਆਲਾ […]

Continue Reading