ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਮੀਂਹ ਤੇ ਜ਼ਮੀਨ ਖਿਸਕਣ ਨਾਲ ਤਬਾਹੀ, 6 ਲੋਕਾਂ ਦੀ ਮੌਤ

ਸ਼ਿਮਲਾ, 3 ਸਤੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਤਬਾਹੀ ਮਚੀ ਹੈ। ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ਵਿੱਚ ਭਾਰੀ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਜ਼ਮੀਨ ਖਿਸਕਣ ਕਾਰਨ ਦੋ ਘਰ ਜ਼ਮੀਨ ਵਿੱਚ ਦੱਬ ਗਏ। ਘਰਾਂ ਦੇ ਅੰਦਰ ਮੌਜੂਦ ਲੋਕ ਮਲਬੇ ਹੇਠ ਦੱਬ ਗਏ। ਛੇ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ […]

Continue Reading

ਹੜ੍ਹਾਂ ਦੇ ਮੱਦੇਨਜ਼ਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਪੰਜਾਬ ਆਉਣਗੇ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਯਾਨੀ ਵੀਰਵਾਰ ਨੂੰ ਸੂਬੇ ਦਾ ਦੌਰਾ ਕਰਨਗੇ, ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਉਨ੍ਹਾਂ ਨੇ ਰਾਜਪਾਲ ਨਾਲ ਸੂਬੇ […]

Continue Reading

Breaking : ਭਾਰੀ ਮੀਂਹ ਦੌਰਾਨ ਘਰ ਢਹਿਣ ਕਾਰਨ 3 ਬੱਚੀਆਂ ਦੀ ਮੌਤ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰੀ ਮੀਂਹ ਦੌਰਾਨ ਇੱਕ ਘਰ ਢਹਿ ਗਿਆ। ਮਲਬੇ ਹੇਠ ਦੱਬਣ ਨਾਲ 3 ਬੱਚੀਆਂ ਦੀ ਮੌਤ ਹੋ ਗਈ, ਜਦੋਂ ਕਿ ਮਾਪੇ ਅਤੇ ਪੁੱਤ ਗੰਭੀਰ ਜ਼ਖਮੀ ਹੋ ਗਏ। ਤਿੰਨਾਂ ਨੂੰ ਗੰਭੀਰ ਹਾਲਤ ਵਿੱਚ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।ਇਹ ਘਟਨਾ ਹਰਿਆਣਾ ਦੇ ਭਿਵਾਨੀ ਵਿੱਚ ਵਾਪਰੀ ਹੈ।ਮ੍ਰਿਤਕਾਂ ਦੀ ਪਛਾਣ ਨਿਸ਼ਾ (13), […]

Continue Reading

ਹੜ੍ਹਾਂ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ’ਚ ਵਾਧਾ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਪੰਜਾਬ ਨੂੰ ਹੜ੍ਹਾਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਪਿਛਲੇ ਸਮੇਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਹੋਰ ਵਾਧਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਸਿੱਖਿਆ […]

Continue Reading

ਪਟਿਆਲਾ ਪ੍ਰਸ਼ਾਸਨ ਨੇ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਨੂੰ ਕੀਤਾ ਹਾਈ ਅਲਰਟ ਜਾਰੀ

ਪਟਿਆਲਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਕੁਦਰਤੀ ਆਫਤ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਪਿੰਡਾਂ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਘਨੌਰ ਦੇ ਪਿੰਡਾਂ ਲਈ 3 ਸਤੰਬਰ 2025 ਨੂੰ 10.20 […]

Continue Reading

ਪਟਿਆਲਾ ਪ੍ਰਸ਼ਾਸਨ ਨੇ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਨੂੰ ਕੀਤਾ ਹਾਈ ਅਲਰਟ ਜਾਰੀ

ਪਟਿਆਲਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਕੁਦਰਤੀ ਆਫਤ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਪਿੰਡਾਂ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਘਨੌਰ ਦੇ ਪਿੰਡਾਂ ਲਈ 3 ਸਤੰਬਰ 2025 ਨੂੰ 10.20 […]

Continue Reading

ਪੰਜਾਬ ਪੁਲਿਸ ਨੇ ਅੱਤਵਾਦੀ ਲਖਵੀਰ ਲੰਡਾ ਦੇ ਦੋ ਕਰੀਬੀ ਸਾਥੀ ਹਥਿਆਰਾਂ ਸਮੇਤ ਕੀਤੇ ਕਾਬੂ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਰਨ ਤਾਰਨ ਪੁਲਿਸ ਨਾਲ ਮਿਲ ਕੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਵੀਰ ਸਿੰਘ ਉਰਫ ਲੰਡਾ ਦੇ ਦੋ ਕਰੀਬੀ ਸਾਥੀਆਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਨੌਂ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ […]

Continue Reading

ਵਧੇ ਅਮਰੀਕੀ ਟੈਰਿਫ ਦੌਰਾਨ ਰੂਸ ਕਰੇਗਾ ਭਾਰਤ ਦੀ ਮਦਦ

ਨਵੀਂ ਦਿੱਲੀ, 3 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ ਨੂੰ ਜਲਦੀ ਹੀ ਰੂਸ ਤੋਂ ਖਰੀਦੇ ਜਾਣ ਵਾਲੇ ਕੱਚੇ ਤੇਲ ‘ਤੇ ਹੋਰ ਛੋਟ ਮਿਲ ਸਕਦੀ ਹੈ। ਇਸ ਦੇ ਨਾਲ ਹੀ, ਭਾਰਤ ਨੂੰ ਰੂਸ ਤੋਂ ਹੋਰ S-400 ਹਵਾਈ ਰੱਖਿਆ ਪ੍ਰਣਾਲੀਆਂ ਵੀ ਮਿਲ ਸਕਦੀਆਂ ਹਨ। ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਅਮਰੀਕਾ ਵੱਲੋਂ ਭਾਰਤ ‘ਤੇ ਟੈਰਿਫ ਦਬਾਅ […]

Continue Reading

ਮੋਹਾਲੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਮੋਹਾਲੀ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੀਂਹ ਪੈਣ ਕਾਰਨ ਘੱਗਰ, ਸੁਖਨਾ ਚੋਅ ਵਿੱਚ ਪਾਣੀ ਤੇਜ਼ ਵਹਾਅ ਨਾਲ ਚਲ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਅੱਜ 3 ਸਤੰਬਰ […]

Continue Reading

ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ, ਹਰਜੋਤ ਬੈਂਸ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਦੀ ਅਪੀਲ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਇਸ ਵੇਲੇ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।ਗੁਰਦਾਸਪੁਰ ਦੇ 324 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। […]

Continue Reading