ਰਾਮ ਰਹੀਮ ਨੂੰ ਫਿਰ ਮਿਲੀ ਫਰਲੋ, ਜੇਲ੍ਹ ’ਚੋਂ ਆਇਆ ਬਾਹਰ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਲਾਤਕਾਰ ਮਾਮਲੇ ਵਿੱਚ ਜੇਲ੍ਹ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਫਰਲੋ ਮਿਲੀ ਹੈ। ਫਰਲੋ ਉਤੇ ਅੱਜ ਜੇਲ੍ਹ ਵਿੱਚੋਂ ਬਹਾਰ ਆ ਗਿਆ ਹੈ। ਹਰਿਆਣਾ ਸਰਕਾਰ ਡੇਰਾ ਮੁਖੀ ਉਤੇ ਮੇਹਰਬਾਨ ਦਿਖਾਈ ਦੇ ਰਹੀ ਹੈ, ਕਈ ਵਾਰ ਫਰਲੋ ਦੇ ਚੁੱਕੀ ਹੈ। ਡੇਰਾ […]

Continue Reading

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ  ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ)ਤੋਂ ਲੋਕਾਂ ਨੂੰ ਬਚ ਕੇ ਰਹਿਣ ਲਈ  ਸਾਵਧਾਨੀਆਂ/ਪਰਹੇਜ਼ਾਂ ਦੀ ਵਿਸਥਾਰਿਤ ਸੂਚੀ ਜਾਰੀ ਕੀਤੀ ਹੈ । ਭਾਰਤੀ ਮੌਸਮ ਵਿਭਾਗ(ਆਈਐਮਡੀ) ਅਨੁਸਾਰ, ਹੀਟਵੇਵ ਉਦੋਂ ਕਹੀ ਜਾਂਦੀ ਹੈ, ਜਦੋਂ ਕਿਸੇ […]

Continue Reading

12 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ

ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲ ਜਾਵੇਗਾ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 12 ਅਪ੍ਰੈਲ ਨੂੰ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਅੰਮ੍ਰਿਤਸਰ ਵਿਖੇ 11 ਵਜੇ ਤੇਜਾ […]

Continue Reading

ਕੌਮੀ ਸਿੱਖਿਆ ਨੀਤੀ-2020 ਅਤੇ ਵਿੱਦਿਅਕ ਸਰੋਕਾਰਾਂ ਨੂੰ ਲੈ ਕੇ ਡੀ ਟੀ ਐੱਫ ਵੱਲੋਂ ਚੇਤਨਾ ਕਨਵੈਨਸ਼ਨ

ਪੰਜਾਬ ਦੇ ਵਿੱਦਿਅਕ ਮਾਹੌਲ ਦੇ ਸਿਆਸੀਕਰਨ ਦੀ ਨਿਖੇਧੀ ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਕੌਮੀ ਸਿੱਖਿਆ ਨੀਤੀ ਦੇ ਮਾਰੂ ਪ੍ਰਭਾਵਾਂ ਅਤੇ ਪੰਜਾਬ ਦੇ ਸਿੱਖਿਆ ਸਰੋਕਾਰਾਂ ਨੂੰ ਲੈ ਕੇ ਚੰਡੀਗੜ੍ਹ ਦੇ ਬਾਬਾ ਸੋਹਣ ਸਿੰਘ ਭਕਨਾ ਹਾਲ ਵਿਖੇ ਚੇਤਨਾ ਕਨਵੈਨਸ਼ਨ ਕੀਤੀ ਗਈ। ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਦੁਆਰਾ ਸੰਚਾਲਿਤ ਸਟੇਜ ਵਾਲੀ ਕਨਵੈਨਸ਼ਨ […]

Continue Reading

ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ : ਭੁਗਤਾਨ ਕਰਨ ’ਚ ਦੇਰੀ ਹੋਈ ਤਾਂ ਬੈਂਕ ਦੇਵੇਗਾ ਵਿਆਜ਼

ਨਵੀਂ ਦਿੱਲੀ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਲਈ ਇਹ ਅਹਿਮ ਖਬਰ ਹੈ ਕਿ ਜੇਕਰ ਹੁਣ ਪੈਨਸ਼ਨ ਭੁਗਤਾਨ ਕਰਨ ਵਿੱਚ ਦੇਰੀ ਹੋਈ ਤਾਂ ਬੈਂਕ ਨੂੰ ਵਿਆਜ਼ ਦੇਣਾ ਪਵੇਗਾ। ਭਾਰਤੀ ਰਜਿਰਵ ਬੈਂਕ (RBI) ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸੇਵਾ ਮੁਕਤ ਕੇਂਦਰੀ ਅਤੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਵੰਡਣ ਲਈ ਜ਼ਿੰਮੇਵਾਰ ਸਾਰੇ ਬੈਂਕਾਂ […]

Continue Reading

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਹਮਲੇ ਸਬੰਧੀ ਪੁਲਿਸ ਨੇ ਕੀਤੀ ਕਾਨਫਰੰਸ

ਪੁਲਿਸ ਨੇ ਦੋ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਹਮਲੇ ਦਾ ਮਾਮਲਾ ਪੰਜਾਬ ਪੁਲਿਸ ਨੇ ਸੁਲਾਝ ਲਿਆ। ਮਾਮਲੇ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ 12 ਘੰਟਿਆਂ ਵਿੱਚ […]

Continue Reading

ਪੰਜਾਬ ’ਚ ਵਾਪਰਿਆਂ ਦਰਦਨਾਕ ਹਾਦਸਾ, ਪਰਿਵਾਰ ਦੇ ਤਿੰਨ ਮੈਂਬਰਾਂ ਨੇ ਦਮ ਤੋੜਿਆ

ਸੰਗਰੂਰ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਵਾਪਰੇ ਇਕ ਦਰਦਨਾਕ ਹਾਦਸੇ ਵਿੱਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਜਾਨ ਚਲੀ ਗਈ, ਜਦੋਂ ਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਮਾ ਮੰਡੀ ਦਾ ਇਕ ਪਰਿਵਾਰ ਪਟਿਆਲਾ ਜਾ ਰਿਹਾ ਸੀ। ਸਵਿਫਟ ਡਿਜ਼ਾਇਰ ਕਾਰ ਵਿੱਚ ਸਵਾਰ ਹੋਇਆ ਪਰਿਵਾਰ ਰਾਮਨਗਰ  ਸਿਬੀਆ ਦੇ ਨੇੜੇ ਪਹੁੰਚਿਆ ਤਾਂ […]

Continue Reading

ਪੰਜਾਬ ‘ਚ ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ

ਜਲੰਧਰ, 8 ਅਪ੍ਰੈਲ , ਦੇਸ਼ ਕਲਿਕ ਬਿਊਰੋ :ਅਪ੍ਰੈਲ ਦੇ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕਈ ਛੁੱਟੀਆਂ ਆ ਰਹੀਆਂ ਹਨ। ਹੁਣ 10 ਅਪ੍ਰੈਲ ਦਿਨ ਵੀਰਵਾਰ ਨੂੰ ਸੂਬਾ ਪੱਧਰ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ’ਤੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ।ਜਿਕਰਯੋਗ ਹੈ […]

Continue Reading

ਤੇਜ਼ ਰਫ਼ਤਾਰ SUV ਨੇ 9 ਲੋਕਾਂ ਨੂੰ ਕੁਚਲਿਆ, 3 ਦੀ ਮੌਤ 6 ਗੰਭੀਰ

ਜੈਪੁਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੈਪੁਰ ‘ਚ ਇਕ ਤੇਜ਼ ਰਫਤਾਰ SUV ਗੱਡੀ ਨੇ ਸੜਕ ‘ਤੇ ਹਫੜਾ-ਦਫੜੀ ਮਚਾ ਦਿੱਤੀ। ਸ਼ਰਾਬੀ ਫੈਕਟਰੀ ਮਾਲਕ ਨੇ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ 7 ਕਿਲੋਮੀਟਰ ਤੱਕ ਤੇਜ਼ ਰਫ਼ਤਾਰ ਨਾਲ SUV ਚਲਾਈ।ਬੇਕਾਬੂ ਗੱਡੀ ਨੇ ਪੈਦਲ ਜਾ ਰਹੇ 9 ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇਕ ਔਰਤ ਸਮੇਤ ਤਿੰਨ ਲੋਕਾਂ […]

Continue Reading

ਮਨੋਰੰਜਨ ਕਾਲੀਆ ਦੇ ਘਰ ਤੇ ਗਰਨੇਡ ਹਮਲਾ ਨਿੰਦਣਯੋਗ : ਹਰਦੇਵ ਉੱਭਾ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗਰਨੇਡ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਅਫਗਾਨਿਸਤਾਨ ਬਣਾ ਕੇ ਰੱਖ ਦਿੱਤਾ,ਹਰ ਰੋਜ ਥਾਣਿਆਂ ਤੇ ਹਮਲੇ ਹੋ […]

Continue Reading