ਕਿਸਾਨ ਆਗੂ ਦਾ ਪੁੱਤ ਅਤੇ ਭਰਾ ਸਮੇਤ ਗੋਲੀਆਂ ਮਾਰ ਕੇ ਕੀਤਾ ਕਤਲ

ਫਤਿਹਪੁਰ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਿਸਾਨ ਆਗੂ, ਪੁੱਤ ਅਤੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਜਾਮ ਕਰ ਦਿੱਤਾ। ਉਤਰ ਪ੍ਰਦੇਸ਼ ਦੇ ਫਤੇਹਪੁਰ ਦੇ ਥਾਣਾ ਹਥਗਾਮ ਵਿੱਚ ਤਹਿਰਾਪੁਰ ਚੋਰਾਹੇ ਦੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਦਮਾਸ਼ ਹਥਿਆਰਾਂ ਨਾਲ […]

Continue Reading

ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਰਹੱਸਮਈ ਮੌਤ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਕੈਡੇਟ ਦੇ ਤੌਰ ‘ਤੇ ਜਲ ਸੈਨਾ ‘ਚ ਭਰਤੀ ਹੋਇਆ ਸੀ। ਮਰਚੈਂਟ ਨੇਵੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਸਮੁੰਦਰੀ ਜਹਾਜ਼ ‘ਚ ਫਾਹਾ ਲੈ […]

Continue Reading

ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ

ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।

Continue Reading

Punjab (Pak) : ਭਿਆਨਕ ਸੜਕ ਹਾਦਸੇ ’ਚ 11 ਲੋਕਾਂ ਦੀ ਮੌਤ

ਲਾਹੌਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਪੰਜਾਬ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅਧਿਕਾਰੀਆਂ ਨੇ ਅੱਜ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ। ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਅਤੇ ਇਕ ਤਿੰਨ ਪਹੀਆ ਵਾਹਨ ਦੀ ਆਪਸੀ ਟੱਕਰ ਹੋ […]

Continue Reading

ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਦਾ ਹਰਜੀਤ ਸਿੰਘ ਗਰੇਵਾਲ ਨੇ ਕੀਤਾ ਸਵਾਗਤ

ਭਗਵੰਤ ਮਾਨ ਹਰਿਆਣਾ ਦੀ ਤਰਜ਼ ‘ਤੇ ਕਿਸਾਨਾਂ ਨੂੰ ਦੇਣ MSP: ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੱਲੇਵਾਲ ਨੇ ਸ਼ਿਵਰਾਜ […]

Continue Reading

ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ

ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ ਐਸ.ਏ.ਐਸ ਨਗਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ […]

Continue Reading

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੇ ਜ਼ਮਾਨੇ ਵਿੱਚ ਲੋਕਾਂ ਉਤੇ ਹੋਰ ਮਾਰ ਪਈ ਹੈ। ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ […]

Continue Reading

ਪੰਜਾਬ ‘ਚ 8 ਤੋਂ 22 ਅਪ੍ਰੈਲ ਤੱਕ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ : ਡਾ. ਬਲਜੀਤ ਕੌਰ

ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਪੋਸ਼ਣ ਪਖਵਾੜਾ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਪੋਸ਼ਣ ਸਬੰਧੀ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ […]

Continue Reading

ਪੈਟਰੋਲ ਅਤੇ ਡੀਜ਼ਲ ਹੋਵੇਗਾ ਮਹਿੰਗਾ ! ਸਰਕਾਰ ਨੇ ਐਕਸਾਈਜ਼ ਡਿਊਟੀ ਵਧਾਈ

ਨਵੀਂ ਦਿੱਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇਕ ਹੋਰ ਝਟਕਾ ਲਗ ਸਕਦਾ ਹੈ। ਪੈਟਰੋਲ ਅਤੇ ਡੀਜ਼ੀਲ ਦੀਆਂ ਹੋਰ ਮਹਿੰਗਾ ਹੋਵੇਗਾ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੁਣ ਹੋ ਵਧ ਸਕਦੀਆਂ ਹਨ। ਕੇਂਦਰ ਨੇ ਪੈਟਰੋਲ ਅਤੇ ਡੀਜ਼ਲ ਉਤੇ ਐਕਸਾਈਜ਼ ਡਿਊਟੀ ਵਿੱਚ 2-2 ਰੁਪਏ ਦਾ ਵਾਧਾ ਕੀਤਾ ਹੈ। ਵਧੀ ਹੋਈ […]

Continue Reading

ਚੰਡੀਗੜ੍ਹ ’ਚ ਨਿਕਲੀਆਂ ਸਰਕਾਰੀ 424 ਅਸਾਮੀਆਂ

ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਚੰਡੀਗੜ੍ਹ ਵਿੱਚ 424 ਅਸਾਮੀਆਂ ਨਿਕਲੀਆਂ ਹਨ। ਸਰਕਾਰੀ ਮੈਡੀਕਲ ਕਾਲਜ ਹਸਪਤਾਲ ਸੈਕਟਰ 32 ਵਿੱਚ ਨਰਸਿੰਗ ਸਟਾਫ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 7 ਮਈ ਤੱਕ ਆਨਲਾਈਨ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

Continue Reading