ਭਗਵੰਤ ਮਾਨ ਦਾ ਰਾਜਾ ਵੜਿੰਗ ਉਤੇ ਵੱਡਾ ਹਮਲਾ

ਕਿਹਾ, ਜਿਵੇਂ ਬਿਆਨ ਦੇ ਰਹੇ ਹਨ ਲੱਗਦਾ ਸਰਕਾਰੀ ਪਾਗਲਖਾਨਾ ਬਣਾਉਣਾ ਪਵੇਗਾ ਧੂਰੀ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨ’ ਦੇ ਤਹਿਤ […]

Continue Reading

ਮਾਨਸਾ : ਅਵਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਵਾਪਰੇ ਹਾਦਸੇ ’ਚ ਦੋ ਦੋਸਤਾਂ ਦੀ ਮੌਤ

ਮਾਨਸਾ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਮਾਨਸਾ ਜ਼ਿਲ੍ਹੇ ਵਿਚ ਅਵਾਰਾ ਪਸ਼ੂਆਂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਗੜ੍ਹ ਦੇ ਰਹਿਣ ਵਾਲੇ ਦੋ ਨੌਜਵਾਨ ਪਿੰਡ ਮੋਫਰ ਤੋਂ ਆਪਣੇ ਪਿੰਡ ਜਾ ਰਹੇ ਸਨ। ਰਸਤੇ ਵਿਚ ਉਨ੍ਹਾਂ ਦਾ ਮੋਟਰਸਾਈਕਲ ਕਿਸੇ ਅਵਾਰਾ ਪਸ਼ੂ ਨਾਲ ਟਕਰਾਉਣ […]

Continue Reading

ਅਮਰੀਕਾ : ਪੁਲਿਸ ਤੋਂ ਬਚਦੇ ਹੋਏ ਨੌਜਵਾਨ ਨੇ ਚਾਰ ਲੋਕਾਂ ਦੀ ਲਈ ਜਾਨ, 11 ਜ਼ਖਮੀ

ਨਿਊਯਾਰਕ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਅਮਰੀਕਾ ਵਿਚ ਪੁਲਿਸ ਦੇ ਬੱਚਣ ਦੇ ਚੱਕ ਵਿਚ ਇਕ ਨੌਜਵਾਨ ਨੇ 4 ਲੋਕਾਂ ਦੀ ਜਾਨ ਲੈ ਲਈ ਅਤੇ 11 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਟਾਮਪਾ ਜ਼ਿਲ੍ਹੇ ਵਿਚ ਬੀਤੇ ਦੇਰ ਰਾਤ ਨੂੰ ਹਾਈ ਸਪੀਡ ਕਾਰ ਚਲਾ ਰਹੇ 22 ਸਾਲਾ ਨੌਜਵਾਨ ਨੇ ਪੁਲਿਸ ਤੋਂ ਬਚ ਕੇ ਭੱਜਣ ਦੀ […]

Continue Reading

ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਮੁੜ ਵਿਵਾਦਾਂ ’ਚ ਘਿਰੇ

ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਮੁੜ ਵਿਵਾਦਾਂ ਵਿਚ ਘਿਰ ਗਏ ਹਨ। ਰਾਜਾ ਵੜਿੰਗ ਦੋ ਸਰਦਾਰ ਬੱਚਿਆਂ ਦੇ ਜੁੜੇ ਫੜ੍ਹ ਕੇ ਬੋਲ ਰਹੇ ਹਨ ਕਿ ਦੋ ਸਰਦਾਰ ਕਿੱਧਰ ਚਲੇ ਨੇ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਸਵਾਲ ਚੁੱਕੇ ਹਨ। ਸੁਖਬੀਰ […]

Continue Reading

9 ਸਾਲ ਦੇ ਬੱਚੇ ਨੂੰ ਲੱਗੀ ਗੰਭੀਰ ਬਿਮਾਰੀ, ਲੱਗੇਗਾ 27 ਕਰੋੜ ਦਾ ਟੀਕਾ, ਪਰਿਵਾਰ ਵੱਲੋਂ ਮਦਦ ਦੀ ਅਪੀਲ

ਅੰਮ੍ਰਿਤਸਰ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਫੌਜੀ ਹਰਪ੍ਰੀਤ ਸਿੰਘ ਦੇ 9 ਸਾਲ ਦੇ ਪੁੱਤਰ ਇਸ਼ਮੀਤ ਨੂੰ ਗੰਭੀਰ ਬਿਮਾਰੀ ਨੇ ਘੇਰ ਲਿਆ ਹੈ, ਜਿਸ ਦੇ ਇਲਾਜ ਲਈ 27 ਕਰੋੜ ਰੁਪਏ ਦਾ ਟੀਕਾ ਲੱਗੇਗਾ। ਜੰਡਿਆਲਾ ਗੁਰੂ ਦੇ ਰਹਿਣ ਵਾਲੇ ਫੌਜੀ ਹਰਪ੍ਰੀਤ ਸਿੰਘ ਅਤੇ ਪ੍ਰਿਆ ਦੇ ਬੇਟੇ ਨੂੰ ਡੀਐਮਡੀ (ਡਚੂਸ਼ੇਨ ਮਸਕੁਲਰ ਡਿਸਟ੍ਰਾਫੀ) […]

Continue Reading
ਫਾਇਲ ਫੋਟੋ

10 ਨਵੰਬਰ ਦੇ ਇਕੱਠ ਨੂੰ ਰੋਕਣ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਬਣਾਈ ਅਣਐਲਾਨੀ ਐਮਰਜੈਂਸੀ ਵਰਗੀ ਸਥਿਤੀ

ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਦਬਾਉਣ ਵਾਸਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਕ ਅਣਐਲਾਨੀ ਐਂਮਰਜੈਂਸੀ ਵਰਗੀ ਸਥਿਤੀ ਬਣਾ ਦਿੱਤੀ ਹੈ। ਯੂਨੀਵਰਸਿਟੀ ਵਿੱਚ ਹਰ ਬਾਹਰਲੇ ਵਿਅਕਤੀਆਂ ਦੇ ਆਉਣ ਉਤੇ ਰੋਕ ਲਗਾ ਦਿੱਤੀ, ਉਥੇ 10 ਅਤੇ 11 ਨਵੰਬਰ ਨਵੰਬਰ ਨੂੰ ਛੁੱਟੀ ਵੀ ਐਲਾਨ ਦਿੱਤੀ। ਵਿਦਿਆਰਥੀ ਆਗੂਆਂ ਨੇ […]

Continue Reading

ਸੜਕ ਹਾਦਸੇ ਵਿਚ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ, ਇਕ ਜ਼ਖਮੀ

ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਇਕ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਹਰਿਆਣਾ ਦੇ ਝੱਜਰ ਵਿੱਚ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਤਿੰਨ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 09-11-2025 ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ […]

Continue Reading

ਤਰਨ ਤਾਰਨ ਦੀ SSP ਮੁਅੱਤਲ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਵੱਡੀ ਖਬਰ ਸਾਹਮਣੇ ਆਈ ਹੈ ਕਿ ਤਰਨ ਤਾਰਨ ਦੀ ਐਸ ਐਸ ਪੀ ਨੂੰ ਮੁਅੱਤਲ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਪੀ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ […]

Continue Reading

14 ਦਿਨਾਂ ’ਚ 10 ਹਜ਼ਾਰ ਰੁਪਏ ਸਸਤਾ ਹੋਇਆ ਸੋਨਾ

ਨਵੀਂ ਦਿੱਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਰੋਜ਼ਾਨਾ ਉਤਰਾਅ ਚੜ੍ਹਾਅ ਹੁੰਦਾ ਰਹਿੰਦਾ ਹੈ। ਸੋਨੇ ਦੀਆਂ ਕੀਮਤਾਂ ਵਿੱਚ ਪਿਛਲੇ 14 ਦਿਨਾਂ ਦੌਰਾਨ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਸੋਨੇ ਦੀਆਂ ਕੀਮਤਾਂ ਸਿਖਰਾਂ ਉਤੇ ਪਹੁੰਚਣ ਤੋਂ ਬਾਅਦ ਦਿਨਾਂ ਵਿਚ ਹੀ ਕੀਮਤਾਂ ਵਿਚ ਕਾਫੀ ਉਤਰਾਅ ਆਇਆ ਹੈ। ਐਮਸੀਐਕਸ ਉਤੇ ਸੋਨੇ ਦੇ […]

Continue Reading