ਪੰਜਾਬ ਭਰ ‘ਚ ਪਨਬੱਸ ਅਤੇ PRTC ਠੇਕਾ ਮੁਲਾਜ਼ਮ ਯੂਨੀਅਨਾਂ ਨੇ ਹੜਤਾਲ ਸਬੰਧੀ ਲਿਆ ਅਹਿਮ ਫ਼ੈਸਲਾ

ਜਲੰਧਰ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ : ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨਾਂ ਵੱਲੋਂ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਰੱਖੀ ਗਈ ਹੜਤਾਲ ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਯੂਨੀਅਨ ਆਗੂਆਂ ਨੇ ਸੂਬੇ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਲਿਆ। ਮੀਟਿੰਗ ਵਿੱਚ ਯੂਨੀਅਨ ਨਾਲ ਸਹਿਮਤੀ ਬਣਨ ਮਗਰੋਂ ਹੜਤਾਲ ਵਾਪਸ ਲੈ ਲਈ […]

Continue Reading

ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਸੱਦੀ ਗਈ ਹੈ। ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਹੋਵੇਗੀ। ਮੀਟਿੰਗ ਸਬੰਧੀ ਜਾਣਕਾਰੀ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ। ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ […]

Continue Reading

ਲੁਧਿਆਣਾ ਪੱਛਮੀ ਸੀਟ ਤੋਂ ਹੌਬੀ ਧਾਲੀਵਾਲ ਦੇ ਚੋਣ ਲੜਨ ਦੀ ਚਰਚਾ

ਲੁਧਿਆਣਾ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਚੋਣ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਂਗਰਸ ਵੱਲੋਂ ਚੋਣ ਲੜ ਰਹੇ ਹਨ। ਅਕਾਲੀ ਦਲ ਨੇ ਅਜੇ ਤੱਕ ਆਪਣੇ […]

Continue Reading

ਮੋਹਾਲੀ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ

ਮੋਹਾਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਫੇਜ਼-11 ਸਥਿਤ ਬੇਸਟੇਕ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਕੁਝ ਦਿਨ ਪਹਿਲਾਂ ਹੀ 12ਵੀਂ ਦੀ ਪ੍ਰੀਖਿਆ ਦਿੱਤੀ ਸੀ। ਪਰ ਉਹ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਘੱਟ ਹੀ ਗੱਲ […]

Continue Reading

ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਜਸਟਿਸ ਰਣਜੀਤ ਸਿੰਘ ਤੋਂ ਮੰਗੀ ਮੁਆਫੀ

ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੇਵਾ ਮੁਕਤ ਜੱਜ ਰਣਜੀਤ ਸਿੰਘ ਤੋਂ ਮੁਆਫੀ ਮੰਗ ਲਈ ਹੈ। ਮੁਆਫੀ ਮੰਗਣ ਤੋਂ ਬਾਅਦ ਸੁਪਰੀਮ ਕੋਰਟ ਨੇ 2 ਅਪ੍ਰੈਲ ਨੂੰ ਜਸਿਟਸ (ਸੇਵਾ ਮੁਕਤ) ਰਣਜੀਤ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ […]

Continue Reading

ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ’ਚ ਕੱਢੀਆਂ ਅਸਾਮੀਆਂ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਿੱਚ ਵੱਖ ਵੱਖ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਬਲਾਤਕਾਰ ਦੇ ਦੋਸ਼ ’ਚ ਇਕ ਹੋਰ ਡੇਰੇ ਦੇ ਬਾਬੇ ਨੂੰ ਹੋਈ 10 ਸਾਲ ਦੀ ਕੈਦ

ਸੂਰਤ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਨੌਜਵਾਨ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਇਕ ਹੋਰ ਬਾਬੇ ਨੂੰ ਅਦਾਲਤ ਵੱਲੋਂ 10 ਸਾਲ ਦੀ ਜੇਲ੍ਹ ਸੁਣਾਈ ਗਈ ਹੈ। ਬਾਬੇ ਉਤੇ ਇਕ 19 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਸਨ। ਸੂਰਤ ਦੀ ਸੈਸ਼ਨ ਅਦਾਲਤ ਵੱਲੋਂ ਦਿਗੰਬਰ ਜੈਨਮੂਨੀ ਸ਼ਾਂਤੀਸਾਗਰ ਮਹਾਰਾਜ ਨੂੰ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ […]

Continue Reading

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ SC ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ  ਸੂਬੇ ਦਾ ਦੌਰਾ ਕੀਤਾ ਜਾਵੇਗਾ।  ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ  ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ। ਬੁਲਾਰੇ […]

Continue Reading

ਅੰਮ੍ਰਿਤਸਰ ‘ਚ Gay Parade ਸੱਦੀ, ਸਿੱਖ ਤੇ ਨਿਹੰਗ ਜਥੇਬੰਦੀਆਂ ਨੇ ਦਿੱਤੀ ਚਿਤਾਵਨੀ

ਅੰਮ੍ਰਿਤਸਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :27 ਅਪ੍ਰੈਲ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਗੇਅ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਆਯੋਜਨ ਕਰਨ ਵਾਲੀ ਸੰਸਥਾ ਨੇ ਇਸ ਨੂੰ ਪ੍ਰਾਈਡ ਮਾਰਚ ਦਾ ਨਾਂ ਦਿੱਤਾ ਹੈ ਪਰ ਇਸ ਨੂੰ ਲੈ ਕੇ ਅੰਮ੍ਰਿਤਸਰ ‘ਚ ਵਿਵਾਦ ਸ਼ੁਰੂ ਹੋ ਗਿਆ ਹੈ। ਸਿੱਖ ਅਤੇ ਨਿਹੰਗ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ […]

Continue Reading

ਪੰਜਾਬ ’ਚ ਸਰਪੰਚ ਦੇ ਘਰ ’ਤੇ ਗੋਲੀਬਾਰੀ

ਗੁਰਦਾਸਪੁਰ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ ; ਪੰਜਾਬ ਵਿੱਚ ਮੌਜੂਦਾ ਸਰਪੰਚ ਦੇ ਉਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀਆਂ ਨੋ ਦੋ ਫਾਈਰ ਕੀਤੇ ਜਿਸ ਡਰਾਇੰਗ ਰੂਮ ਦੀ ਕੰਧ ਦਾ ਸ਼ੀਸ਼ਾ ਟੁੱਟ ਗਿਆ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਵੜੈਚ ਵਿੱਚ ਮੌਜੂਦਾ ਸਰਪੰਚ ਸੁਖਜੀਤ ਸਿੰਘ ਈ ਟੀ ਓ ਦੇ ਘਰ ਦੋ ਅਣਪਛਾਤੇ ਵਿਅਕਤੀਆਂ […]

Continue Reading